ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਰੋਨਾਵਾਇਰਸ ਦਾ ਸ਼ਿਕਾਰ, ਕੋਰੋਨਾ ਰਿਪੋਰਟ ਪੌਜ਼ੇਟਿਵ
ਏਬੀਪੀ ਸਾਂਝਾ
Updated at:
16 Sep 2020 09:52 PM (IST)
ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਗਏ ਹਨ।
NEXT
PREV
ਨਵੀਂ ਦਿੱਲੀ: ਕੇਂਦਰੀ ਮੰਤਰੀ ਨਿਤਿਨ ਗਡਕਰੀ ਕੋਰੋਨਾਵਾਇਰਸ ਦਾ ਸ਼ਿਕਾਰ ਹੋ ਗਏ ਹਨ।ਉਨ੍ਹਾਂ ਦੀ ਕੋਰੋਨਾਵਾਇਰਸ ਰਿਪੋਰਟ ਪੌਜ਼ੇਟਿਵ ਟੈਸਟ ਕੀਤੀ ਗਈ ਹੈ।ਉਨ੍ਹਾਂ ਖ਼ੁਦ ਇਸ ਗੱਲ ਦੀ ਪੁਸ਼ਟੀ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਸਾਂਝਾ ਕੀਤੀ ਹੈ।
- - - - - - - - - Advertisement - - - - - - - - -