ਪੜਚੋਲ ਕਰੋ

JDU-TDP Demand: ਭਾਂਵੇ ਜਿੱਤ ਗਏ ਪਰ ਪੁੱਛੇ ਬਿਨਾਂ ਪੈਰ ਨਹੀਂ ਪੱਟਣ ਦੇਣਗੇ ਸਾਥੀ ! TDP ਤੋਂ ਬਾਅਦ ਹੁਣ JDU ਨੇ ਰੱਖੀ ਇਹ ਸ਼ਰਤ, ਭਾਜਪਾ ਦੀ ਵਧੀ ਟੈਂਸ਼ਨ

JDU-TDP Demand:ਨਰਿੰਦਰ ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ, ਪਰ ਇਸ ਦੌਰਾਨ ਸੀਐਮ ਨਿਤੀਸ਼ ਕੁਮਾਰ ਦੀ ਜੇਡੀਯੂ ਅਤੇ ਸਾਬਕਾ ਸੀਐਮ ਚੰਦਰਬਾਬੂ ਨਾਇਡੂ ਦੀ ਐਨਡੀਏ ਵਿੱਚ ਸ਼ਾਮਲ ਟੀਡੀਪੀ ਨੇ ਭਾਜਪਾ ਦੀ ਚਿੰਤਾ ਵਧਾ ਦਿੱਤੀ ਹੈ।

JDU-TDP Demand: 2014 ਤੋਂ ਬਾਅਦ ਪਹਿਲੀ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਬਹੁਮਤ ਨਹੀਂ ਮਿਲਿਆ ਹੈ। ਅਜਿਹੇ 'ਚ ਸਰਕਾਰ ਬਣਾਉਣ ਲਈ ਰਾਸ਼ਟਰੀ ਜਨਤਾਂਤਰਿਕ ਗਠਜੋੜ (ਐੱਨ.ਡੀ.ਏ.) 'ਚ ਸ਼ਾਮਲ ਪਾਰਟੀਆਂ 'ਤੇ ਭਾਜਪਾ ਦੀ ਨਿਰਭਰਤਾ ਵਧ ਗਈ ਹੈ। ਐਨਡੀਏ ਵਿੱਚ ਸ਼ਾਮਲ ਵੱਖ-ਵੱਖ ਪਾਰਟੀਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਰਿੰਦਰ ਮੋਦੀ ਦੇ ਨਾਲ ਹਨ। ਇਸ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਜਨਤਾ ਦਲ ਯੂਨਾਈਟਿਡ (ਜੇਡੀਯੂ) ਅਤੇ ਸਾਬਕਾ ਸੀਐਮ ਐਨ ਚੰਦਰਬਾਬੂ ਨਾਇਡੂ ਦੀ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਭਾਜਪਾ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।

ਜੇਡੀਯੂ ਨੇ ਕਿਹਾ ਕਿ ਅਗਨੀਵੀਰ ਯੋਜਨਾ ਬਾਰੇ ਫਿਰ ਤੋਂ ਸੋਚਣ ਦੀ ਲੋੜ ਹੈ। ਯੂਨੀਫਾਰਮ ਸਿਵਲ ਕੋਡ (UCC) ਨੂੰ ਸਾਰੇ ਰਾਜਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਟੀਡੀਪੀ ਕੇਂਦਰ ਵਿੱਚ ਕਈ ਅਹਿਮ ਮੰਤਰਾਲੇ ਚਾਹੁੰਦੀ ਹੈ।

JDU ਨੇ ਕੀ ਕਿਹਾ?

ਜੇਡੀਯੂ ਦੇ ਸੀਨੀਅਰ ਨੇਤਾ ਕੇਸੀ ਤਿਆਗੀ ਨੇ 'ਆਜਤਕ' ਨਾਲ ਗੱਲ ਕਰਦਿਆਂ ਕਿਹਾ, ''ਅਗਨੀਵੀਰ ਯੋਜਨਾ ਦਾ ਬਹੁਤ ਵਿਰੋਧ ਹੋਇਆ ਸੀ। ਇਸ ਦਾ ਅਸਰ ਚੋਣਾਂ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਅਜਿਹੇ 'ਚ ਇਸ 'ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਅਗਨੀਵੀਰ ਸਕੀਮ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਯੂਸੀਸੀ ਬਾਰੇ ਸਾਡਾ ਸਟੈਂਡ ਪਹਿਲਾਂ ਵਾਂਗ ਹੀ ਹੈ। ਯੂਸੀਸੀ ਨੂੰ ਲੈ ਕੇ ਸੀਐਮ ਨਿਤੀਸ਼ ਕੁਮਾਰ ਨੇ ਲਾਅ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਜੇਡੀਯੂ ਇਸ ਦੇ ਖ਼ਿਲਾਫ਼ ਨਹੀਂ ਹੈ, ਪਰ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਹੋਣੀ ਚਾਹੀਦੀ ਹੈ।

TDP ਨੇ ਕੀ ਮੰਗੀ ਰੱਖੀ ?

ਦ ਇਕਨਾਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਟੀਡੀਪੀ ਲੋਕ ਸਭਾ ਸਪੀਕਰ ਦਾ ਅਹੁਦਾ ਅਤੇ ਕੇਂਦਰ 'ਚ 6 ਅਹਿਮ ਮੰਤਰਾਲੇ ਚਾਹੁੰਦੀ ਹੈ। ਉਹ ਇਸ ਨੂੰ ਪੰਜ ਬਣਾਉਣ ਲਈ ਸਹਿਮਤ ਹੈ।

ਟੀਡੀਪੀ ਅਤੇ ਜੇਡੀਯੂ ਮਹੱਤਵਪੂਰਨ ਕਿਉਂ ?

ਕੇਂਦਰ ਵਿੱਚ ਸਰਕਾਰ ਬਣਾਉਣ ਲਈ 272 ਸੀਟਾਂ ਦੀ ਲੋੜ ਹੈ ਤੇ ਭਾਜਪਾ ਨੇ 240 ਸੀਟਾਂ ਜਿੱਤੀਆਂ ਹਨ। ਅਜਿਹੀ ਸਥਿਤੀ ਵਿੱਚ, ਟੀਡੀਪੀ, ਜੇਡੀਯੂ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਅਤੇ ਐਨਡੀਏ ਵਿੱਚ ਸ਼ਾਮਲ ਐਲਜੇਪੀ (ਰਾਮ ਵਿਲਾਸ) ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਟੀਡੀਪੀ, ਜੇਡੀਯੂ, ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਅਤੇ ਐਲਜੇਪੀ (ਰਾਮ ਵਿਲਾਸ) ਨੇ ਕ੍ਰਮਵਾਰ 16, 12, 7 ਅਤੇ 5 ਲੋਕ ਸਭਾ ਸੀਟਾਂ ਜਿੱਤੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget