ਪੜਚੋਲ ਕਰੋ

Nitish Kumar: ਨੀਤੀਸ਼ ਕੁਮਾਰ ਨੇ ਰਚਿਆ ਇਤਿਹਾਸ, 10ਵੀਂ ਵਾਰ ਚੁੱਕੀ CM ਦੀ ਸਹੁੰ; ਨਵੀਂ ਸਰਕਾਰ 'ਚ 26 ਮੰਤਰੀ ਬਣੇ

ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਮੁੱਖ ਮੰਤਰੀ ਪਦ ਦੀ ਸਹੁੰ ਲਈ। 10ਵੀਂ ਵਾਰ ਉਹ ਬਿਹਾਰ ਦੇ ਮੁੱਖ ਮੰਤਰੀ ਬਣ ਰਹੇ ਹਨ। ਉਨ੍ਹਾਂ ਦੇ ਨਾਲ-ਨਾਲ ਹੋਰ 26 ਮੰਤਰੀਆਂ ਨੂੰ ਵੀ ਨਿਯੁਕਤ ਕੀਤਾ ਗਿਆ ਹੈ।

Nitish Kumar Makes History, Sworn in as CM for 10th Time; ਬਿਹਾਰ ਵਿਧਾਨ ਸਭਾ ਚੋਣ 2025 ਵਿੱਚ ਐੱਨ.ਡੀ.ਏ. ਦੀ ਪ੍ਰਚੰਡ ਜਿੱਤ ਤੋਂ ਬਾਅਦ, ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਅੱਜ ਯਾਨੀਕਿ 20 ਨਵੰਬਰ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਰਿਕਾਰਡ ਦਸਵੀਂ ਵਾਰ ਸਹੁੰ ਲੈ ਕੇ ਭਾਰਤੀ ਰਾਜਨੀਤੀ ਵਿੱਚ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਆਯੋਜਿਤ ਇਸ ਸ਼ਾਨਦਾਰ ਸਮਾਰੋਹ ਵਿੱਚ ਦੇਸ਼ ਦੇ ਨਾਮੀ ਰਾਜਨੀਤਿਕ ਹਸਤੀਆਂ ਵੱਲੋਂ ਸ਼ਿਰਕਤ ਕੀਤੀ ਗਈ। ਨੀਤੀਸ਼ ਕੁਮਾਰ ਦੇ ਨਾਲ ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਸਿੰਹਾ ਨੇ ਉਪਮੁੱਖ ਮੰਤਰੀ ਵਜੋਂ ਸਹੁੰ ਲਈ, ਅਤੇ ਉਨ੍ਹਾਂ ਦੇ ਇਲਾਵਾ ਕਈ ਹੋਰ ਮੰਤਰੀਆਂ ਨੇ ਵੀ ਸਹੁੰ ਚੁੱਕੀ।

ਸਹੁੰ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੀ ਹਾਜ਼ਰੀ

ਗਾਂਧੀ ਮੈਦਾਨ ਵਿੱਚ ਆਯੋਜਿਤ ਇਸ ਸ਼ਾਨਦਾਰ ਸਹੁੰ ਸਮਾਰੋਹ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਵਿਸ਼ੇਸ਼ ਮਹਿਮਾਨਾਂ ਦਾ ਜਮਾਵੜਾ ਲੱਗਾ। ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਈ ਰਾਜਾਂ ਦੇ ਮੁੱਖ ਮੰਤਰੀ ਹਾਜ਼ਰ ਰਹੇ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੇ ਯੋਗੀ ਆਦਿਤਿਆਨਾਥ, ਮੱਧ ਪ੍ਰਦੇਸ਼ ਦੇ ਮੋਹਨ ਯਾਦਵ ਅਤੇ ਮਹਾਰਾਸ਼ਟਰ ਦੇ ਦੇਵੇਂਦਰ ਫਡਨਵੀਸ ਵਰਗੇ ਪ੍ਰਮੁੱਖ ਆਗੂ ਸ਼ਾਮਲ ਸਨ। ਸਮਾਰੋਹ ਵਿੱਚ ਸੰਸਦ ਮੈਂਬਰ ਮਨੋਜ ਤਿਵਾਰੀ ਅਤੇ ਨਵ-ਨਿਰਵਾਚਿਤ ਵਿਧਾਇਕ ਮੈਥਿਲੀ ਠਾਕੁਰ ਨੇ ਆਪਣੀ ਸਾਂਸਕ੍ਰਿਤਿਕ ਪ੍ਰਸਤੁਤੀ ਵੀ ਦਿੱਤੀ।

ਨੀਤੀਸ਼ ਕੁਮਾਰ ਨੇ ਕਦੋਂ-ਕਦੋਂ ਮੁੱਖ ਮੰਤਰੀ ਪਦ ਦੀ ਸਹੁੰ ਲਈ

ਨੀਤੀਸ਼ ਕੁਮਾਰ ਨੇ ਆਪਣੇ ਰਾਜਨੀਤਕ ਕਰੀਅਰ ਵਿੱਚ ਕੁੱਲ ਦਸਵੀਂ ਵਾਰ ਮੁੱਖ ਮੰਤਰੀ ਪਦ ਦੀ ਸਹੁੰ ਲਈ ਹੈ। ਪਹਿਲੀ ਵਾਰ ਉਹਨਾਂ ਨੇ 3 ਮਾਰਚ 2000 ਨੂੰ ਸਹੁੰ ਲਈ। ਦੂਜੀ ਵਾਰ 24 ਨਵੰਬਰ 2005 ਨੂੰ, ਤੀਜੀ ਵਾਰ 26 ਨਵੰਬਰ 2010 ਨੂੰ, ਚੌਥੀ ਵਾਰ 22 ਫਰਵਰੀ 2015 ਨੂੰ, ਪੰਜਵੀਂ ਵਾਰ 20 ਨਵੰਬਰ 2015 ਨੂੰ, ਛੇਵੀਂ ਵਾਰ 27 ਜੁਲਾਈ 2017 ਨੂੰ, ਸੱਤਵੀਂ ਵਾਰ 16 ਨਵੰਬਰ 2020 ਨੂੰ, ਅੱਠਵੀਂ ਵਾਰ ਅਗਸਤ 2022 ਵਿੱਚ, ਨੌਂਵੀਂ ਵਾਰ 28 ਜਨਵਰੀ 2024 ਨੂੰ ਅਤੇ ਦਸਵੀਂ ਵਾਰ 20 ਨਵੰਬਰ 2025 ਨੂੰ ਸਹੁੰ ਲਈ। ਉਨ੍ਹਾਂ ਦਾ ਇਹ ਦਸਵਾਂ ਕਾਰਜਕਾਲ ਭਾਰਤ ਦੇ ਕਿਸੇ ਵੀ ਮੁੱਖ ਮੰਤਰੀ ਲਈ ਇਕ ਇਤਿਹਾਸਕ ਰਿਕਾਰਡ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget