ਪੜਚੋਲ ਕਰੋ

Nitish Kumar ਨੇ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫ਼ਾ , ਥੋੜੀ ਦੇਰ 'ਚ ਹੋਵੇਗਾ ਨਵੇਂ CM ਦਾ ਐਲਾਨ 

Nitish Kumar Resigns as Bihar CM : ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਨਿਤਿਸ਼ ਕੁਮਾਰ ਨੇ ਅੱਜ ਪਟਨਾ ਦੇ ਲੋਕ ਭਵਨ ਵਿਖੇ ਰਾਜਪਾਲ ਲੈਫਟੀਨੈਂਟ ਜਨਰਲ ਸਈਦ ਅਤਾ ਹਸਨੈਨ ਨੂੰ ਆਪਣਾ ਅਸਤੀਫਾ ਸੌਂਪਿਆ ਹੈ।

Nitish Kumar Resigns as Bihar CM : ਬਿਹਾਰ ਦੇ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹੇ ਨਿਤਿਸ਼ ਕੁਮਾਰ ਨੇ ਅੱਜ ਪਟਨਾ ਦੇ ਲੋਕ ਭਵਨ ਵਿਖੇ ਰਾਜਪਾਲ ਲੈਫਟੀਨੈਂਟ ਜਨਰਲ ਸਈਦ ਅਤਾ ਹਸਨੈਨ ਨੂੰ ਆਪਣਾ ਅਸਤੀਫਾ ਸੌਂਪਿਆ ਹੈ। ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਚੌਧਰੀ ਵੀ ਸਨ। 

ਅੰਬ ਦਾ ਖੱਟਾ-ਮਿੱਠਾ ਅਚਾਰ ਕਿਵੇਂ ਬਣਾਇਆ ਜਾਵੇ?

ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ। ਲਗਭਗ ਛੇ ਮਿੰਟ ਤੱਕ ਚੱਲੀ ਗੱਲਬਾਤ ਤੋਂ ਬਾਅਦ ਨਿਤੀਸ਼ ਕੁਮਾਰ ਲੋਕ ਭਵਨ ਤੋਂ ਚਲੇ ਗਏ। ਉਨ੍ਹਾਂ ਨੇ ਹੱਥ ਜੋੜ ਕੇ ਭੀੜ ਦਾ ਸਵਾਗਤ ਕੀਤਾ। ਉਨ੍ਹਾਂ ਨੇ 10 ਅਪ੍ਰੈਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਸੀ। ਇਸ ਫੈਸਲੇ ਨਾਲ ਬਿਹਾਰ ਦੀ ਰਾਜਨੀਤੀ 'ਚ ਹਲਚਲ ਸ਼ੁਰੂ ਹੋ ਗਈ ਹੈ।

 ਨਿਤਿਸ਼ ਕੁਮਾਰ ਨੇ ਕੀਤਾ ਟਵੀਟ  

ਨਿਤਿਸ਼ ਕੁਮਾਰ ਨੇ ਟਵੀਟ ਕਰਦਿਆਂ ਲਿਖਿਆ "...ਅਸੀਂ ਫ਼ੈਸਲਾ ਕੀਤਾ ਸੀ ਕਿ ਮੈਂ ਹੁਣ ਮੁੱਖ ਮੰਤਰੀ ਦਾ ਅਹੁਦਾ ਛੱਡ ਦੇਵਾਂਗਾ ਅਤੇ ਇਸ ਲਈ ਅੱਜ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਮੈਂ ਰਾਜਪਾਲ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਹੁਣ ਨਵੀਂ ਸਰਕਾਰ ਇੱਥੇ ਕੰਮ ਦੀ ਦੇਖਭਾਲ ਕਰੇਗੀ। ਨਵੀਂ ਸਰਕਾਰ ਨੂੰ ਮੇਰਾ ਪੂਰਾ ਸਹਿਯੋਗ ਅਤੇ ਮਾਰਗਦਰਸ਼ਨ ਮਿਲੇਗਾ। ਅੱਗੇ ਵੀ ਬਹੁਤ ਸਾਰੇ ਬਹੁਤ ਵਧੀਆ ਕੰਮ ਕੀਤੇ ਜਾਣਗੇ, ਅਤੇ ਬਿਹਾਰ ਬਹੁਤ ਅੱਗੇ ਵਧੇਗਾ..."।

ਭਾਜਪਾ ਦੀ ਮੀਟਿੰਗ ਸ਼ੁਰੂ

ਭਾਜਪਾ ਵਿਧਾਇਕਾਂ ਦੀ ਮੀਟਿੰਗ ਵੀ ਸ਼ੁਰੂ ਹੋ ਗਈ ਹੈ। ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ, ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਵਿਜੇ ਸਿੰਘ ਸਮੇਤ ਸਾਰੇ ਸੀਨੀਅਰ ਆਗੂ ਮੌਜੂਦ ਹਨ। ਇਸ ਮੀਟਿੰਗ ਤੋਂ ਬਾਅਦ ਐਨਡੀਏ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਬਿਹਾਰ ਦੇ ਨਵੇਂ ਮੁੱਖ ਮੰਤਰੀ ਵਜੋਂ  ਸਮਰਾਟ ਚੌਧਰੀ ਦਾ ਨਾਮ ਲਗਭਗ ਤੈਅ ਹੋ ਚੁੱਕਾ ਹੈ। 

ਸਮਰਾਟ ਚੌਧਰੀ ਬਿਹਾਰ ਦੇ ਨਵੇਂ ਮੁੱਖ ਮੰਤਰੀ ਬਣਨਗੇ

ਦੋ ਵਾਰ ਉਪ ਮੁੱਖ ਮੰਤਰੀ ਰਹੇ ਸਮਰਾਟ ਚੌਧਰੀ ਬਿਹਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਹਾਲਾਂਕਿ ਉਨ੍ਹਾਂ ਦੇ ਨਾਮ ਦਾ ਅਜੇ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ ਪਰ ਭਾਜਪਾ ਦੇ ਅੰਦਰ ਭਰੋਸੇਯੋਗ ਸੂਤਰਾਂ ਤੋਂ ਸੰਕੇਤ ਮਿਲਦਾ ਹੈ ਕਿ ਉਹ ਨਵੇਂ ਮੁੱਖ ਮੰਤਰੀ ਹੋਣਗੇ। ਭਾਜਪਾ ਦਫ਼ਤਰ ਵਿਖੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਨਿਤੀਸ਼ ਕੁਮਾਰ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਸਨ। ਕਿਹਾ ਜਾ ਰਿਹਾ ਹੈ ਕਿ ਭਾਜਪਾ ਹਾਈਕਮਾਨ ਨੇ ਨਿਤੀਸ਼ ਕੁਮਾਰ ਦੇ ਕਹਿਣ 'ਤੇ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ।

ਟਾਪ ਹੈਡਲਾਈਨ

X ਪਲੇਨ: ISRO ਨੇ ਰਚਿਆ ਇਤਿਹਾਸ, GSLV-F17 ਦੇ ਨਾਲ ਲਾਂਚ ਹੋਇਆ 'ਬਾਜ' ਸੈਟੇਲਾਈਟ EOS-05, ਜਾਣੋ ਕਿਉਂ ਖਾਸ
X ਪਲੇਨ: ISRO ਨੇ ਰਚਿਆ ਇਤਿਹਾਸ, GSLV-F17 ਦੇ ਨਾਲ ਲਾਂਚ ਹੋਇਆ 'ਬਾਜ' ਸੈਟੇਲਾਈਟ EOS-05, ਜਾਣੋ ਕਿਉਂ ਖਾਸ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੀਨੀਅਰ ਅਫਸਰਾਂ ਦਾ ਕੀਤਾ ਤਬਾਦਲਾ; ਦੇਖੋ ਪੂਰੀ ਲਿਸਟ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੀਨੀਅਰ ਅਫਸਰਾਂ ਦਾ ਕੀਤਾ ਤਬਾਦਲਾ; ਦੇਖੋ ਪੂਰੀ ਲਿਸਟ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
Big News: ਵੱਡਾ ਸਿਆਸੀ ਧਮਾਕਾ, ਕੈਬਨਿਟ ਤੋਂ ਅਚਾਨਕ ਹਟਾਏ ਗਏ ਇਹ ਮੰਤਰੀ, ਜਾਣੋ ਕਿਸ ਗੱਲ ਨੂੰ ਲੈ ਹੋਇਆ ਐਕਸ਼ਨ...
Big News: ਵੱਡਾ ਸਿਆਸੀ ਧਮਾਕਾ, ਕੈਬਨਿਟ ਤੋਂ ਅਚਾਨਕ ਹਟਾਏ ਗਏ ਇਹ ਮੰਤਰੀ, ਜਾਣੋ ਕਿਸ ਗੱਲ ਨੂੰ ਲੈ ਹੋਇਆ ਐਕਸ਼ਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ
Mohali News: ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ
Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...
Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...
Embed widget