ਪੜਚੋਲ ਕਰੋ

Nitish Kumar Tejashwi Yadav in Flight: ਜਿੱਤ ਕੇ ਵੀ ਸਹਿਮੀ ਬੀਜੇਪੀ! ਹਿਲਾ ਕੇ ਰੱਖ ਦੇਵੇਗਾ ਫਲਾਈਟ 'ਚ ਨਿਤੀਸ਼ ਕੁਮਾਰ ਤੇ ਤੇਜਸਵੀ ਯਾਦਵ ਬਾਰੇ ਖੁਲਾਸਾ

Nitish Kumar Tejashwi Yadav in Flight: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਦੀ ਇੱਕ ਤਸਵੀਰ ਨੇ ਪਿਛਲੇ ਬੁੱਧਵਾਰ ਨੂੰ ਸਿਆਸੀ ਤਣਾਅ ਵਧਾ ਦਿੱਤਾ ਸੀ। ਤਸਵੀਰ ਵਿੱਚ ਦੇਖਿਆ ਜਾ ਰਿਹਾ ਸੀ ਕਿ ਨਿਤੀਸ਼ ਕੁਮਾਰ ਤੇ ਤੇਜਸਵੀ ਯਾਦਵ ਇੱਕ ਹੀ ਫਲਾਈਟ ਵਿੱਚ ਸਨ।

Nitish Kumar Tejashwi Yadav in Flight: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਦੀ ਇੱਕ ਤਸਵੀਰ ਨੇ ਪਿਛਲੇ ਬੁੱਧਵਾਰ ਨੂੰ ਸਿਆਸੀ ਤਣਾਅ ਵਧਾ ਦਿੱਤਾ ਸੀ। ਤਸਵੀਰ ਵਿੱਚ ਦੇਖਿਆ ਜਾ ਰਿਹਾ ਸੀ ਕਿ ਨਿਤੀਸ਼ ਕੁਮਾਰ ਤੇ ਤੇਜਸਵੀ ਯਾਦਵ ਇੱਕ ਹੀ ਫਲਾਈਟ ਵਿੱਚ ਸਨ। ਦੋਵੇਂ ਬੁੱਧਵਾਰ (05 ਜੂਨ) ਨੂੰ ਪਟਨਾ ਤੋਂ ਦਿੱਲੀ ਜਾ ਰਹੇ ਸਨ। ਪਹਿਲਾਂ ਤੇਜਸਵੀ ਯਾਦਵ ਨਿਤੀਸ਼ ਕੁਮਾਰ ਦੇ ਪਿੱਛੇ ਵਾਲੀ ਸੀਟ 'ਤੇ ਬੈਠੇ ਸਨ ਤੇ ਫਿਰ ਉਹ ਮੁੱਖ ਮੰਤਰੀ ਦੇ ਕੋਲ ਬੈਠ ਗਏ। ਹੁਣ ਜੋ ਖੁਲਾਸਾ ਹੋਇਆ ਹੈ, ਉਹ ਭਾਜਪਾ ਦਾ ਤਣਾਅ ਹੋਰ ਵਧਾ ਸਕਦਾ ਹੈ।

ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਖੁਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਸ ਤਸਵੀਰ ਨੂੰ ਲੈ ਕੇ ਸਾਰੀ ਕਹਾਣੀ ਦੱਸੀ ਹੈ। ਇਸ ਸਵਾਲ 'ਤੇ ਕਿ ਇੱਕ ਤਸਵੀਰ ਸਾਹਮਣੇ ਆਈ ਹੈ, ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਤੁਸੀਂ ਨਿਤੀਸ਼ ਕੁਮਾਰ ਨਾਲ ਫਲਾਈਟ 'ਚ ਬੈਠੇ ਹੋ। ਕੀ ਹੋਇਆ ਸੀ? 

ਇਸ 'ਤੇ ਤੇਜਸਵੀ ਯਾਦਵ ਨੇ ਕਿਹਾ, ਸਲਾਮ ਦੁਆ। ਫਿਰ ਨਿਤੀਸ਼ ਕੁਮਾਰ ਨੇ ਦੇਖਿਆ ਕਿ ਮੇਰੀ ਸੀਟ ਪਿਛਲੇ ਪਾਸੇ ਅਲਾਟ ਕੀਤੀ ਗਈ ਸੀ ਤਾਂ ਉਨ੍ਹਾਂ ਨੇ ਮੈਨੂੰ ਅੱਗੇ ਬੁਲਾਇਆ। ਮੈਂ ਅੱਗੇ ਚਲਾ ਗਿਆ। ਕੀ ਕੋਈ ਸਿਆਸੀ ਗੱਲ ਹੋਈ? ਇਸ 'ਤੇ ਤੇਜਸਵੀ ਯਾਦਵ ਨੇ ਕਿਹਾ ਇਹ ਸਭ ਛੱਡੋ। ਸਭ ਕੁਝ ਬਾਹਰ ਨਹੀਂ ਦੱਸਿਆ ਜਾਂਦਾ। ਤੇਜਸਵੀ ਦਾ ਇਹ ਬਿਆਨ ਭਾਜਪਾ ਦਾ ਤਣਾਅ ਵਧਾ ਸਕਦਾ ਹੈ।

ਇਹ ਵੀ ਪੜ੍ਹੋ: Barnala News: ਧਾਗੇ ਅਤੇ ਕਾਗਜ਼ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਬੜੀ ਮੁਸ਼ਕੱਤ ਨਾਲ ਅੱਗ 'ਤੇ ਪਾਇਆ ਗਿਆ ਕਾਬੂ

ਤੇਜਸਵੀ ਯਾਦਵ ਨੂੰ ਨਿਤੀਸ਼ ਕੁਮਾਰ ਤੋਂ ਉਮੀਦ
ਬੁੱਧਵਾਰ ਸ਼ਾਮ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤੇਜਸਵੀ ਯਾਦਵ ਨੇ ਕਿਹਾ ਕਿ ਜੋ ਵੀ ਸਰਕਾਰ ਬਣੇ, ਉਸ ਨੂੰ ਬਿਹਾਰ 'ਤੇ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ। ਵਿਸ਼ੇਸ਼ ਰਾਜ ਦਾ ਦਰਜਾ ਦਿੱਤਾ ਜਾਵੇ। ਜਦੋਂ ਬਿਹਾਰ ਵਿੱਚ ਮਹਾਗਠਜੋੜ ਦੀ ਸਰਕਾਰ 17 ਮਹੀਨਿਆਂ ਲਈ ਸੱਤਾ ਵਿੱਚ ਸੀ, ਅਸੀਂ ਜਾਤੀ ਅਧਾਰਤ ਜਨਗਣਨਾ ਕਰਵਾ ਕੇ ਰਾਖਵੇਂਕਰਨ ਦੀ ਸੀਮਾ ਨੂੰ ਵਧਾ ਕੇ 75 ਫੀਸਦੀ ਕਰ ਦਿੱਤਾ ਸੀ। ਇਸ ਨੂੰ 9ਵੀਂ ਸੂਚੀ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਦੇਸ਼ ਭਰ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇ। 

ਉਨ੍ਹਾਂ ਨੇ ਕਿਹਾ ਕਿ ਜੇਕਰ ਨਿਤੀਸ਼ ਕੁਮਾਰ ਕਿੰਗ ਮੇਕਰ ਹਨ ਤਾਂ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਿਵਾਉਣ ਲਈ ਘੱਟੋ-ਘੱਟ ਇੰਨਾ ਤਾਂ ਕਰਨਾ ਚਾਹੀਦਾ ਹੈ। ਪੂਰੇ ਦੇਸ਼ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇ। ਬਿਹਾਰ ਵਿੱਚ ਜੋ ਰਾਖਵਾਂਕਰਨ ਵਧਾਇਆ ਗਿਆ ਹੈ, ਉਸ ਨੂੰ ਨੌਵੀਂ ਸੂਚੀ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਇਸ ਸਮੇਂ ਚੰਗਾ ਮੌਕਾ ਹੈ।

ਤੇਜਸਵੀ ਯਾਦਵ ਨੇ ਕਿਹਾ ਕਿ ਇਸ ਵਾਰ ਮੋਦੀ ਦਾ ਜਾਦੂ ਫੇਲ੍ਹ ਹੋ ਗਿਆ ਹੈ। ਉਹ ਬਹੁਮਤ ਤੋਂ ਦੂਰ ਹਨ। ਉਨ੍ਹਾਂ ਦੇ ਦੋ ਵੱਡੇ ਸਹਿਯੋਗੀਆਂ ਤੋਂ ਬਿਨਾਂ ਸਰਕਾਰ ਨਹੀਂ ਚੱਲ ਸਕਦੀ। ਉਨ੍ਹਾਂ ਕਿਹਾ ਕਿ ਪਿਛਲੀ ਵਾਰ (2019 ਦੀਆਂ ਚੋਣਾਂ ਵਿੱਚ) ਬਿਹਾਰ ਵਿੱਚ ਐਨਡੀਏ ਨੂੰ 39 ਸੀਟਾਂ ਮਿਲੀਆਂ ਸਨ। ਇਸ ਵਾਰ ਇਹ 30 ਮਿਲੀਆਂ ਹਨ। ਜਿਹੜੇ 400 ਪਾਰ ਕਰਨ ਦੀ ਗੱਲ ਕਰ ਰਹੇ ਸਨ, ਉਹ 240 ਤੋਂ ਪਹਿਲਾਂ ਹੀ ਦਮ ਤੋੜ ਗਏ ਗਏ।

ਇਹ ਵੀ ਪੜ੍ਹੋ: Loksabha Election result: ਮਾਇਆਵਤੀ ਨੇ ਬਣਾਈ ਮੋਦੀ ਸਰਕਾਰ! ਖੁਦ ਜ਼ੀਰੋ 'ਤੇ ਰਹਿ ਕੇ ਵੀ ਬਸਪਾ ਨੇ 16 ਸੀਟਾਂ ਬੀਜੇਪੀ ਦੀ ਝੋਲੀ ਪਾਈਆਂ

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਮੱਚੀ ਤਰਥੱਲੀ, 6 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ, ਇਸ ਪਾਰਟੀ ਦਾ ਫੜ੍ਹਿਆ ਪੱਲਾ; ਸੁਪਰੀਮ ਕੋਰਟ ਨੇ ਵੀ ਇਸ ਫੈਸਲੇ 'ਤੇ ਦਿੱਤੀ ਰਾਹਤ...
ਸਿਆਸੀ ਜਗਤ 'ਚ ਮੱਚੀ ਤਰਥੱਲੀ, 6 ਵਿਧਾਇਕਾਂ ਨੇ ਦਿੱਤਾ ਅਸਤੀਫ਼ਾ, ਇਸ ਪਾਰਟੀ ਦਾ ਫੜ੍ਹਿਆ ਪੱਲਾ; ਸੁਪਰੀਮ ਕੋਰਟ ਨੇ ਵੀ ਇਸ ਫੈਸਲੇ 'ਤੇ ਦਿੱਤੀ ਰਾਹਤ...
School Holidays: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਕੂਲ ਲਗਾਤਾਰ 3 ਦਿਨ ਰਹਿਣਗੇ ਬੰਦ, 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਸਥਾਪਿਤ; ਇਸ ਸੂਬੇ 'ਚ ਤਬਾਹੀ ਦਾ ਖਤ਼ਰਾ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਕੂਲ ਲਗਾਤਾਰ 3 ਦਿਨ ਰਹਿਣਗੇ ਬੰਦ, 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਸਥਾਪਿਤ; ਇਸ ਸੂਬੇ 'ਚ ਤਬਾਹੀ ਦਾ ਖਤ਼ਰਾ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Rahul Gandhi Convoy Accident: ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਕਾਫਲਾ ਹਾਦਸੇ ਦਾ ਸ਼ਿਕਾਰ, ਮਾਮਲੇ 'ਚ ਹੋਏਗੀ ਸਖ਼ਤ ਜਾਂਚ, DGP ਵੱਲੋਂ ਬਣਾਈ ਗਈ SIT ਟੀਮ...
ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਕਾਫਲਾ ਹਾਦਸੇ ਦਾ ਸ਼ਿਕਾਰ, ਮਾਮਲੇ 'ਚ ਹੋਏਗੀ ਸਖ਼ਤ ਜਾਂਚ, DGP ਵੱਲੋਂ ਬਣਾਈ ਗਈ SIT ਟੀਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget