ਪੜਚੋਲ ਕਰੋ

ਮੋਦੀ ਨੇ ਲਾਈ ਬਿਹਾਰ ਦੇ ਅਗਲੇ ਮੁੱਖ ਮੰਤਰੀ ਦੇ ਨਾਂ 'ਤੇ ਮੋਹਰ, ਹੁਣ ਮੰਤਰੀ ਮੰਡਲ ਦਾ ਰੇੜਕਾ

ਬਿਹਾਰ ’ਚ ਸਭ ਤੋਂ ਵੱਧ ਸਮੇਂ ਤੱਕ ਮੁੱਖ ਮੰਤਰੀ ਦੇ ਅਹੁਦੇ ਉੱਤੇ ਰਹਿਣ ਦੀ ਰਾਹ ਉੱਤੇ ਵਧਦਿਆਂ ਨੀਤੀਸ਼ ਕੁਮਾਰ ਅਗਲੇ ਹਫ਼ਤੇ ਸੋਮਵਾਰ 16 ਨਵੰਬਰ ਨੂੰ ਹਲਫ਼ ਲੈ ਸਕਦੇ ਹਨ। ਇਸ ਤੋਂ ਪਹਿਲਾਂ ਨਵੰਬਰ ਦੇ ਅੰਤ ’ਚ ਮੌਜੂਦਾ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਦੇ ਮੱਦੇਨਜ਼ਰ ਉਹ ਰਾਜਪਾਲ ਨੂੰ ਅਸਤੀਫ਼ਾ ਭੇਜ ਸਕਦੇ ਹਨ।

ਨਵੀਂ ਦਿੱਲੀ: ਨਿਤੀਸ਼ ਕੁਮਾਰ (Nitish Kumar) 16 ਨਵੰਬਰ ਨੂੰ ਭਾਈ ਦੂਜ ਦੇ ਦਿਨ ਬਿਹਾਰ ਦੇ ਮੁੱਖ ਮੰਤਰੀ (Chief Minister of Bihar) ਵਜੋਂ ਸਹੁੰ ਚੁੱਕ ਸਕਦੇ ਹਨ। ਹਾਲੇ ਮੰਤਰੀ ਮੰਡਲ ਬਾਰੇ ਕੋਈ ਫ਼ੈਸਲਾ ਨਹੀਂ ਹੋਇਆ। ਬਿਹਾਰ ਚੋਣਾਂ ’ਚ ਐਨਡੀਏ ਨੇ 125 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ ਪਰ ਨਿਤੀਸ਼ ਦੀ ਪਾਰਟੀ ਜਨਤਾ ਦਲ ਯੂਨਾਈਟਿਡ (JDU) 43 ਸੀਟਾਂ ਉੱਤੇ ਹੀ ਜਿੱਤ ਦਾ ਝੰਡਾ ਲਹਿਰਾ ਸਕੀ ਹੈ। ਚੋਣ ਨਤੀਜਿਆਂ ਤੋਂ ਬਾਅਦ ਬਿਹਾਰ ’ਚ ਨਿਤੀਸ਼ ਕੁਮਾਰ ਦੇ ਇੱਕ ਵਾਰ ਫਿਰ ਮੁੱਖ ਮੰਤਰੀ ਬਣਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲੱਗ ਰਹੀਆਂ ਸੀ; ਭਾਵੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਜਿਹੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨੂੰ ਰੱਦ ਕਰ ਦਿੱਤਾ ਤੇ ਕਿਹਾ ਕਿ ਬਿਹਾਰ ’ਚ ਇੱਕ ਵਾਰ ਫਿਰ ਨਿਤੀਸ਼ ਕੁਮਾਰ ਦੀ ਅਗਵਾਈ ਹੇਠ ਵਿਕਾਸ ਦੇ ਸੰਕਲਪ ਨੂੰ ਸਿੱਧ ਕਰਨਗੇ। ਬਿਹਾਰ ’ਚ ਸਭ ਤੋਂ ਵੱਧ ਸਮੇਂ ਤੱਕ ਮੁੱਖ ਮੰਤਰੀ ਦੇ ਅਹੁਦੇ ਉੱਤੇ ਰਹਿਣ ਦੀ ਰਾਹ ਉੱਤੇ ਵਧਦਿਆਂ ਨੀਤੀਸ਼ ਕੁਮਾਰ ਅਗਲੇ ਹਫ਼ਤੇ ਸੋਮਵਾਰ 16 ਨਵੰਬਰ ਨੂੰ ਹਲਫ਼ ਲੈ ਸਕਦੇ ਹਨ। ਇਸ ਤੋਂ ਪਹਿਲਾਂ ਨਵੰਬਰ ਦੇ ਅੰਤ ’ਚ ਮੌਜੂਦਾ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਦੇ ਮੱਦੇਨਜ਼ਰ ਉਹ ਰਾਜਪਾਲ ਨੂੰ ਅਸਤੀਫ਼ਾ ਭੇਜ ਸਕਦੇ ਹਨ। ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਨਿਤੀਸ਼ ਕੁਮਾਰ ਦਾ ਨਾਂ ਪਿਛਲੇ ਦੋ ਦਹਾਕਿਆਂ ’ਚ ਸੱਤ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀ ਖ਼ਾਸ ਸ਼੍ਰੇਣੀ ਵਿੱਚ ਆ ਜਾਵੇਗਾ। ਉਨ੍ਹਾਂ ਸਭ ਤੋਂ ਪਹਿਲਾਂ ਸਾਲ 2000 ’ਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਪਰ ਬਹੁਮਤ ਲਈ ਜ਼ਰੂਰੀ ਵਿਧਾਇਕਾਂ ਦੀ ਹਮਾਇਤ ਨਾ ਮਿਲਣ ਉੱਤੇ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ ਸੀ ਪਰ ਤਦ ਉਹ ਸਿਰਫ਼ ਅੱਠ ਦਿਨਾਂ ਤੱਕ ਹੀ ਮੁੱਖ ਮੰਤਰੀ ਰਹਿ ਸਕੇ ਸਨ। ਸਮਤਾ ਪਾਰਟੀ ਦੀ ਸਰਕਾਰ ਬਣੀ ਸੀ। ਦੂਜੀ ਵਾਰ 24 ਨਵੰਬਰ, 2005 ਨੂੰ ਬਿਹਾਰ ਦੇ ਮੁੱਖ ਮੰਤਰੀ ਬਣੇ ਸਨ। ਤੀਜੀ ਵਾਰ 26 ਨਵੰਬਰ, 2010 ਨੂੰ ਬਿਹਾਰ ਦੇ ਮੁੱਖ ਮੰਤਰੀ ਬਣੇ ਸਨ। ਚੌਥੀ ਵਾਰ 22 ਫ਼ਰਵਰੀ, 2015 ਨੂੰ, ਪੰਜਵੀਂ ਵਾਰ 20 ਨਵੰਬਰ, 2015 ਨੂੰ ਤੇ ਛੇਵੀਂ ਵਾਰ 27 ਜੁਲਾਈ, 2017 ਨੂੰ ਬਿਹਾਰ ਦੇ ਮੁੱਖ ਮੰਤਰੀ ਬਣੇ ਸਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget