ਪੜਚੋਲ ਕਰੋ

ਨਿਤੀਸ਼ ਨੇ ਮੁੱਖ ਮੰਤਰੀ ਦਾ ਦਾਅਵਾ ਪੇਸ਼ ਕਰਨ ਤੋਂ ਕੀਤਾ ਇਨਕਾਰ! ਹੁਣ NDA ਦੀ ਮੀਟਿੰਗ ’ਚ ਹੋਵੇਗਾ ਫ਼ੈਸਲਾ

ਬਿਹਾਰ ਦੇ ਮੁੱਖ ਮੰਤਰੀ ਤੇ ਜਨਤਾ ਦਲ ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਕਿਹਾ ਹੈ ਕਿ ਬਿਹਾਰ ਦੀ ਜਨਤਾ ਨੇ ਐਨਡੀਏ ਨੂੰ ਬਹੁਮਤ ਦਿੱਤਾ ਹੈ। ਹੁਣ NDA ਦੀ ਮੀਟਿੰਗ ’ਚ ਤੈਅ ਹੋਵੇਗਾ ਕਿ ਮੁੱਖ ਮੰਤਰੀ ਕੌਣ ਹੋਵੇਗਾ।

ਪਟਨਾ: ਬਿਹਾਰ ਦੇ ਮੁੱਖ ਮੰਤਰੀ ਤੇ ਜਨਤਾ ਦਲ ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਕਿਹਾ ਹੈ ਕਿ ਬਿਹਾਰ ਦੀ ਜਨਤਾ ਨੇ ਐਨਡੀਏ ਨੂੰ ਬਹੁਮਤ ਦਿੱਤਾ ਹੈ। ਹੁਣ NDA ਦੀ ਮੀਟਿੰਗ ’ਚ ਤੈਅ ਹੋਵੇਗਾ ਕਿ ਮੁੱਖ ਮੰਤਰੀ ਕੌਣ ਹੋਵੇਗਾ। ਨਿਤਿਸ਼ ਕੁਮਾਰ ਨੇ ਕਿਹਾ ਹੈ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਲਈ ਕੋਈ ਦਾਅਵਾ ਪੇਸ਼ ਨਹੀਂ ਕਰ ਰਹੇ। ਇਹ ਫ਼ੈਸਲਾ ਸਿਰਫ਼ ਐਨਡੀਏ ਦੀ ਮੀਟਿੰਗ ਵਿੱਚ ਲਿਆ ਜਾਵੇਗਾ। ਨਿਤੀਸ਼ ਨੇ ਪਟਨਾ ’ਚ ਜੇਡੀਯੂ ਦਫ਼ਤਰ ਵਿੱਚ ਨਵੇਂ ਚੁਣੇ ਵਿਧਾਇਕਾਂ ਤੇ ਪਾਰਟੀ ਆਗੂਆਂ ਨਾਲ ਮੀਟਿੰਗ ਵੀ ਕੀਤੀ। ਨਿਤੀਸ਼ ਨੇ ਕਿਹਾ ਕਿ ਕੁਝ ਲੋਕਾਂ ਨੇ ਗੁੰਮਰਾਹ ਕਰਨ ਦਾ ਪੂਰਾ ਯਤਨ ਕੀਤਾ ਤੇ ਕਾਮਯਾਬ ਵੀ ਹੋਏ। ਜੇਡੀਯੂ ਨੂੰ ਘੱਟ ਸੀਟਾਂ ਆਉਣ ਬਾਰੇ ਉਨ੍ਹਾਂ ਕਿਹਾ ਕਿ ਸਾਡੀਆਂ ਸੀਟਾਂ ਉੱਤੇ ਵੋਟਾਂ ਕਿਵੇਂ ਵੰਡੀਆਂ ਗਈਆਂ, ਉਹ ਸਭ ਵੇਖ ਰਹੇ ਹਨ। ਗੱਠਜੋੜ ਤੇ ਪਾਰਟੀ ਦੇ ਲੋਕ ਵੇਖ ਰਹੇ ਹਨ ਕਿ ਕਿੱਥੇ ਕੀ ਹੋਇਆ ਹੈ। ਨਿਤੀਸ਼ ਕੁਮਾਰ ਨੇ ਕਿਹਾ ਕਿ ਸੰਭਵ ਹੈ ਕਿ ਅੱਜ ਐਨਡੀਏ ’ਚ ਸ਼ਾਮਲ ਪਾਰਟੀਆਂ ਦੇ ਆਗੂ ਆਪਸ ਵਿੱਚ ਬੈਠਣਗੇ, ਉਸ ਤੋਂ ਬਾਅਦ ਐਨਡੀਏ ਵਿਧਾਇਕ ਦਲ ਦੀ ਮੀਟਿੰਗ ਦੀ ਤਾਰੀਖ਼ ਤੈਅ ਹੋਵੇਗੀ। ਸਹੁੰ-ਚੁਕਾਈ ਸਮਾਰੋਹ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਹਾਲੇ ਕੋਈ ਤਾਰੀਖ਼ ਤੈਅ ਨਹੀਂ ਹੋਈ ਹੈ। ਉਨ੍ਹਾਂ ਬਿਨਾ ਕਿਸੇ ਦਾ ਨਾਂ ਲੈਂਦਿਆਂ ਰਾਸ਼ਟਰੀ ਜਨਤਾ ਦਲ ਤੇ ਐਲਜੇਪੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਾਡੇ ਕੰਮ ਕਰਨ ਦੇ ਬਾਵਜੂਦ ਜੇ ਕੋਈ ਗੁੰਮਰਾਹ ਕਰਨ ਵਿੱਚ ਕਾਮਯਾਬ ਹੁੰਦਾ ਹੈ ਤੇ ਲੋਕ ਵੋਟ ਪਾਉਂਦੇ ਹਨ, ਤਾਂ ਇਹ ਉਨ੍ਹਾਂ ਦਾ ਅਧਿਕਾਰ ਹੈ।

ਟਾਪ ਹੈਡਲਾਈਨ

Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ
Hydrogen Fuel Train : PM ਮੋਦੀ ਨੇ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ! ਜਾਣੋ ਇਸ ਦੀਆਂ ਖ਼ਾਸ ਵਿਸ਼ੇਸ਼ਤਾਵਾਂ
ਵਿਗੜੀ ਸਿਹਤ, ਖਤਰੇ 'ਚ ਜਾਨ...ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਦਾ 20ਵਾਂ ਦਿਨ, ਡਾਕਟਰਾਂ ਨੇ ਅੰਗ ਫੇਲ੍ਹ ਹੋਣ ਦੀ ਦਿੱਤੀ ਚੇਤਾਵਨੀ
ਵਿਗੜੀ ਸਿਹਤ, ਖਤਰੇ 'ਚ ਜਾਨ...ਸੋਨਮ ਵਾਂਗਚੂਕ ਦੀ ਭੁੱਖ ਹੜਤਾਲ ਦਾ 20ਵਾਂ ਦਿਨ, ਡਾਕਟਰਾਂ ਨੇ ਅੰਗ ਫੇਲ੍ਹ ਹੋਣ ਦੀ ਦਿੱਤੀ ਚੇਤਾਵਨੀ
PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ
PM ਮੋਦੀ ਆਉਣਗੇ ਜਲੰਧਰ, ਬੰਦ ਰਹਿਣਗੇ ਆਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਆਹ ਰੂਟ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget