ਪੜਚੋਲ ਕਰੋ

ਪੁਲਿਸ ਮੁਲਾਜ਼ਮਾਂ ਵੱਲੋਂ ਤੋਹਫ਼ੇ ਸਵੀਕਾਰਨ 'ਤੇ ਹਾਈਕੋਰਟ ਸਖ਼ਤ, ਦਿੱਤੇ ਇਹ ਹੁਕਮ

ਮਦਰਾਸ ਦੇ ਸੂਬਾ ਅਧਿਕਾਰੀਆਂ ਨੂੰ ਪ੍ਰਭਾਵਿਤ ਕਰਦੇ ਹੋਏ ਤਾਂ ਜੋ ਉਹ ਆਪਣਾ ਰਿਕਾਰਡ ਸਾਫ਼ ਰੱਖਣ ਇਸ ਲਈ ਮਦੂਰੀਆ ਬੈਂਚ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੇ ਸਾਰੇ ਅਧਿਕਾਰੀਆਂ ਨੂੰ ਇੱਕ ਸਰਕੂਲਰ ਜਾਰੀ ਕੀਤਾ ਹੈ।

ਨਵੀਂ ਦਿੱਲੀ: ਮਦਰਾਸ ਦੇ ਸੂਬਾ ਅਧਿਕਾਰੀਆਂ ਨੂੰ ਪ੍ਰਭਾਵਿਤ ਕਰਦੇ ਹੋਏ ਤਾਂ ਜੋ ਉਹ ਆਪਣਾ ਰਿਕਾਰਡ ਸਾਫ਼ ਰੱਖਣ ਇਸ ਲਈ ਮਦੂਰੀਆ ਬੈਂਚ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੇ ਸਾਰੇ ਅਧਿਕਾਰੀਆਂ ਨੂੰ ਇੱਕ ਸਰਕੂਲਰ ਜਾਰੀ ਕੀਤਾ ਹੈ। ਇਸ ਨੋਟਿਸ ‘ਚ ਵਿਆਹਾਂ ‘ਚ ਮਿਲਣ ਵਾਲੇ ਤੋਹਫੇ ਅਤੇ ਕਿਸੇ ਵੀ ਤਰ੍ਹਾਂ ਦਾ ਦਾਜ ਨਾ ਲੈਣ ਦੀ ਹਿਦਾਇਤ ਦਿੱਤੀ ਗਈ ਹੈ। ਇਹ ਸਰਕੂਲਰ ਡੀਜੀਪੀ ਵੱਲੋਂ ਛੇ ਹਫਤਿਆਂ ਦੇ ਅੰਦਰ ਜਾਰੀ ਕੀਤਾ ਜਾਣਾ ਹੈ। ਇੱਕ ਅੰਗਰੇਜੀ ਅਖ਼ਬਾਰ ਦੀ ਰਿਪੋਰਟ ਮੁਤਾਬਕ, ਅਦਾਲਤ ਨੇ ਕਿਹਾ ਕਿ ਤਮਿਲਨਾਡੂ ਦੇ ਅਧਿਕਾਰੀਆਂ ਲਈ ਪੁਲਿਸ ਅਧਿਕਾਰੀ ਨਿਯਮਾਂ ਦੇ ਅਧੀਨ, ਨਿਯਮ 1964 ‘ਚ ਸਾਫ਼ ਤੌਰ ‘ਤੇ ਕਿਹਾ ਗਿਆ ਹੈ ਕਿ ਇੱਕ ਸਰਕਾਰੀ ਮੁਲਾਜ਼ਮ ਲਈ ਅਚਨਚੇਤ ਵਿਵਹਾਰ ਕਰਨਾ ਗਲਤ ਹੈ। ਨਿਯਮ 4- ‘ਤੋਹਫ਼ੇ, ਇਨਾਮ ਅਤੇ ਦਾਜ ਰੋਕੂ’ ਮੁਤਾਬਕ "ਇਨ੍ਹਾਂ ਨਿਯਮਾਂ ਵਿੱਚ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੂੰ ਪਿਛਲੀ ਪ੍ਰਵਾਨਗੀ ਤੋਂ ਇਲਾਵਾ ਉਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਪ੍ਰਵਾਨਗੀ ਜਾਂ ਮਨਜ਼ੂਰੀ ਦੇਣਾ, ਕਿਸੇ ਵੀ ਵਿਅਕਤੀ ਨੂੰ 5000/- ਰੁਪਏ ਤੋਂ ਵੱਧ ਮੁੱਲ ਦਾ ਕੋਈ ਤੋਹਫਾ ਸਵੀਕਾਰ ਕਰਨ ਦੀ ਮਨਜ਼ੂਰੀ ਨਹੀਂ ਹੈ।" ਜਦਕਿ, ਆਮ ਖਾਣਾ, ਲਿਫਟ ਜਾਂ ਹੋਰ ਸਮਾਜਿਕ ਕੰਮਾਂ ਨੂੰ ਤੋਹਫ਼ੇ ਵਜੋਂ ਨਹੀਂ ਮੰਨਿਆ ਜਾਵੇਗਾ। ਅਦਾਲਤ ਨੇ ਕਿਹਾ ਹੈ, "ਸਰਕਾਰੀ ਕਰਮਚਾਰੀ ਦਾ ਸੇਵਾ ਰਿਕਾਰਡ ਸਾਫ ਹੋਣਾ ਜ਼ਰੂਰੀ ਹੈ। ਦਫ਼ਤਰ ਦੇ ਅੰਦਰ ਅਤੇ ਬਾਹਰ ਉਸ ਦਾ ਵਤੀਰਾ ਅਤੇ ਆਪਣੀ ਡਿਊਟੀ ਦਾ ਪ੍ਰਦਰਸ਼ਨ ਕਰਦੇ ਹੋਏ ਜਾਂ ਨਾ ਕਰਦੇ ਹੋਏ ਵੀ ਚੰਗਾ ਹੋਣਾ ਚਾਹੀਦਾ ਹੈ। ਜਨਤਕ ਨੌਕਰ ਤੋਂ ਆਸ ਹੈ ਕਿ ਉਹ ਜਨਤਾ 'ਚ ਚੰਗੇ ਚਾਲ-ਚਲਣ ਨੂੰ ਕਾਇਮ ਕਰੇ।"

ਟਾਪ ਹੈਡਲਾਈਨ

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget