ਪੜਚੋਲ ਕਰੋ

ਬੀਜੇਪੀ ਦਫਤਰ ਨਹੀਂ ਪਹੁੰਚੇ ਵਰਕਰ, ਲੀਡਰ ਆਪਸ 'ਚ ਹੀ ਕਰਦੇ ਰਹੇ ਘੁਸਮ-ਮੁਸਰ

ਦਿੱਲੀ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਕੁਝ ਦਿਨ ਪਹਿਲਾਂ ਟਵੀਟ ਕਰ ਇਹ ਦਾਅਵਾ ਕੀਤਾ ਸੀ ਕਿ ਭਾਜਪਾ 70 ਵਿੱਚੋਂ 55 ਸੀਟਾਂ ਤੋਂ ਜ਼ਿਆਦਾ ਜਿੱਤੇਗੀ ਪਰ ਰੁਝਾਨ ਦੇ ਤਾਜ਼ਾ ਅੰਕੜੇ ਕੁਝ ਹੋਰ ਹੀ ਬਿਆਨ ਕਰਦੇ ਹਨ। ਦੁਪਹਿਰ 12 ਵਜੇ ਤੱਕ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ, ਭਾਜਪਾ ਦੀ ਦਿੱਲੀ ਇਕਾਈ ਦੇ ਦਫ਼ਤਰ ਵਰਕਰ ਬੁਹਤ ਥੋੜ੍ਹੇ ਦਿਖਾਈ ਦਿੱਤੇ ਪਰ ਭਾਜਪਾ ਦੇ ਦਫ਼ਤਰ 'ਚ ਟੀਵੀ ਚੈਨਲਾਂ ਨਾਲ ਗੱਲਬਾਤ ਕਰਨ ਲਈ ਬੁਲਾਰੇ ਕਾਫ਼ੀ ਮੌਜੂਦ ਸਨ। ਇੱਕ ਨੇਤਾ ਨੇ ਤਾਂ ਭਾਜਪਾ ਦੀ ਬੜ੍ਹਤ ਦਾ ਸਿਹਰਾ ਅਮਿਤ ਸ਼ਾਹ ਦੇ ਸਿਰ ਮੜ੍ਹ ਦਿੱਤਾ।

ਨਵੀਂ ਦਿੱਲੀ: ਦਿੱਲੀ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਕੁਝ ਦਿਨ ਪਹਿਲਾਂ ਟਵੀਟ ਕਰ ਇਹ ਦਾਅਵਾ ਕੀਤਾ ਸੀ ਕਿ ਭਾਜਪਾ 70 ਵਿੱਚੋਂ 55 ਸੀਟਾਂ ਤੋਂ ਜ਼ਿਆਦਾ ਜਿੱਤੇਗੀ ਪਰ ਰੁਝਾਨ ਦੇ ਤਾਜ਼ਾ ਅੰਕੜੇ ਕੁਝ ਹੋਰ ਹੀ ਬਿਆਨ ਕਰਦੇ ਹਨ। ਦੁਪਹਿਰ 12 ਵਜੇ ਤੱਕ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ, ਭਾਜਪਾ ਦੀ ਦਿੱਲੀ ਇਕਾਈ ਦੇ ਦਫ਼ਤਰ ਵਰਕਰ ਬੁਹਤ ਥੋੜ੍ਹੇ ਦਿਖਾਈ ਦਿੱਤੇ ਪਰ ਭਾਜਪਾ ਦੇ ਦਫ਼ਤਰ 'ਚ ਟੀਵੀ ਚੈਨਲਾਂ ਨਾਲ ਗੱਲਬਾਤ ਕਰਨ ਲਈ ਬੁਲਾਰੇ ਕਾਫ਼ੀ ਮੌਜੂਦ ਸਨ। ਇੱਕ ਨੇਤਾ ਨੇ ਤਾਂ ਭਾਜਪਾ ਦੀ ਬੜ੍ਹਤ ਦਾ ਸਿਹਰਾ ਅਮਿਤ ਸ਼ਾਹ ਦੇ ਸਿਰ ਮੜ੍ਹ ਦਿੱਤਾ। ਪਾਰਟੀ ਦੇ ਸੀਨੀਅਰ ਲੀਡਰ ਤਾਂ ਇੱਥੇ ਮੌਜੂਦ ਨਹੀਂ ਸਨ, ਪਰ ਵਰਕਰ ਤੇ ਬੁਲਾਰੇ ਆਪਣੀਆਂ ਨਜ਼ਰਾਂ ਟੀਵੀ ਸਕਰੀਨ ਤੇ ਗੱਡੀ ਬੈਠੇ ਸਨ। ਦਰਅਸਲ, ਹਰ ਵਰਕਰ ਦੀ ਜ਼ਬਾਨ 'ਤੇ ਇਕੋ ਚੀਜ਼ ਸੀ। ਕੁਝ ਵਰਕਰਾਂ ਦਾ ਇਹ ਕਹਿਣਾ ਸੀ ਕਿ ਜੇ ਭਾਜਪਾ 2015 ਦੇ ਮੁਕਾਬਲੇ ਇਸ ਵਾਰ ਚੰਗਾ ਪ੍ਰਦਰਸ਼ਨ ਕਰਦੀ ਹੈ ਤਾਂ ਇਸ ਦਾ ਸਿਹਰਾ ਅਮਿਤ ਸ਼ਾਹ ਨੂੰ ਜਾਂਦਾ ਹੈ। ਅਮਿਤ ਸ਼ਾਹ ਨੇ ਆਪਣੀ ਸਾਰੀ ਤਾਕਤ ਦਿੱਲੀ ਚੋਣਾਂ ਵਿੱਚ ਲਾ ਦਿੱਤੀ। ਉਸ ਨੇ ਲਗਪਗ 55 ਰੈਲੀਆਂ ਤੇ ਰੋਡ ਸ਼ੋਅ ਕੀਤੇ। ਇੱਕ ਨੇਤਾ ਨੇ ਆਪਣਾ ਨਾਂ ਗੁਪਤ ਰੱਖਣ ਦੀ ਸ਼ਰਤ 'ਤੇ ਕਿਹਾ, ਅਮਿਤ ਸ਼ਾਹ ਨੇ ਦਿਖਾਇਆ ਹੈ ਕਿ ਜੇ ਵਰਕਰ ਸਖ਼ਤ ਮਿਹਨਤ ਕਰਦੇ ਹਨ ਤਾਂ ਨਤੀਜਾ ਕੀ ਤੋਂ ਕੀ ਹੋ ਸਕਦੇ ਹਨ।

ਟਾਪ ਹੈਡਲਾਈਨ

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget