ਪੜਚੋਲ ਕਰੋ
Advertisement
6 ਦਿਨਾਂ ਬਾਅਦ ਵੀ ਲਾਪਤਾ ਜਹਾਜ਼ ਦਾ ਕੋਈ ਸੁਰਾਗ ਨਹੀਂ, ਹਵਾਈ ਫੌਜ ਨੇ ਕੀਤਾ ਵੱਡਾ ਐਲਾਨ
ਈਸਟਰਨ ਏਅਰ ਕਮਾਂਡ ਦੇ ਏਅਰ ਮਾਰਸ਼ਲ ਮਾਥੁਰ ਨੇ ਐਲਾਨ ਕੀਤਾ ਹੈ ਕਿ ਜੋ ਵੀ ਲਾਪਤਾ ਏਅਰਕ੍ਰਾਫਟ ਨੂੰ ਲੱਭਣ ਲਈ ਪੁਖ਼ਤਾ ਜਾਣਕਾਰੀ ਮੁਹੱਈਆ ਕਰਵਾਏਗਾ, ਉਸ ਵਿਅਕਤੀ ਜਾਂ ਸਮੂਹ ਨੂੰ 5 ਲੱਖ ਰੁਪਏ ਵਜੋਂ ਦਿੱਤੇ ਜਾਣਗੇ।
ਚੰਡੀਗੜ੍ਹ: ਭਾਰਤੀ ਹਵਾਈ ਫੌਜ ਦੇ ਜਹਾਜ਼ ਐਨ-32 ਜਹਾਜ਼ ਦੀ ਖੋਜ ਵਿੱਚ ਲੱਗੀਆਂ ਵੱਖ-ਵੱਖ ਏਜੰਸੀਆਂ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਹੁਣ ਤਕ ਕੋਈ ਸਫ਼ਲਤਾ ਨਹੀਂ ਮਿਲੀ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਖਰਾਬ ਮੌਸਮ ਦੇ ਚੱਲਦਿਆਂ ਸ਼ਨੀਵਾਰ ਨੂੰ ਛੇਵੇਂ ਦਿਨ ਵੀ ਖੋਜ ਅਭਿਆਨ ਜਾਰੀ ਰਿਹਾ। ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਬੀਐਸ ਧਨੋਆ ਨੇ ਸ਼ਨੀਵਾਰ ਨੂੰ ਜ਼ੋਰਹਾਟ ਦਾ ਦੌਰਾ।
ਹਵਾਈ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਧਨੋਆ ਨੂੰ ਅਭਿਆਨ ਬਾਰੇ ਜਾਣਕਾਰੀ ਦਿੱਤੀ ਗਈ ਹੈ ਤੇ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ ਹੈ। ਇਸ ਦੇ ਬਾਅਦ ਉਨ੍ਹਾਂ ਲਾਪਤਾ ਜਹਾਜ਼ ਵਿੱਚ ਸਵਾਰ ਹਵਾਈ ਫੌਜ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ।IAF Chief Air Chief Marshal BS Dhanoa today interacted with the families and relatives of IAF personnel who were on board the missing AN-32 transport aircraft. He assured them that all possible steps would be taken to locate the plane and personnel. (file pic) pic.twitter.com/EYtVRUIxdi
— ANI (@ANI) June 8, 2019
ਉੱਧਰ ਲਾਪਤਾ ਜਹਾਜ਼ ਐਨ-32 ਬਾਰੇ ਕੋਈ ਵੀ ਜਾਣਕਾਰੀ ਦੇਣ ਵਾਲਿਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਈਸਟਰਨ ਏਅਰ ਕਮਾਂਡ ਦੇ ਏਅਰ ਮਾਰਸ਼ਲ ਮਾਥੁਰ ਨੇ ਐਲਾਨ ਕੀਤਾ ਹੈ ਕਿ ਜੋ ਵੀ ਲਾਪਤਾ ਏਅਰਕ੍ਰਾਫਟ ਨੂੰ ਲੱਭਣ ਲਈ ਪੁਖ਼ਤਾ ਜਾਣਕਾਰੀ ਮੁਹੱਈਆ ਕਰਵਾਏਗਾ, ਉਸ ਵਿਅਕਤੀ ਜਾਂ ਸਮੂਹ ਨੂੰ 5 ਲੱਖ ਰੁਪਏ ਵਜੋਂ ਦਿੱਤੇ ਜਾਣਗੇ।Wing Commander, Ratnakar Singh, Defence PRO, Shillong: Air Marshal RD Mathur, AOC-in-C, Eastern Air Command, has announced a cash award of Rs 5 lakhs for the person(s) or group who provide credible information leading to finding of the missing AN-32 transport aircraft pic.twitter.com/MbgSvxNG3T
— ANI (@ANI) June 8, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਪੰਜਾਬ
Advertisement