ਪੜਚੋਲ ਕਰੋ

Monsoon session: "ਬੇਭਰੋਸਗੀ ਮਤੇ 'ਤੇ ਬਹਿਸ ਅਤੇ ਵੋਟ ਹੋਣ ਤੱਕ ਨਹੀਂ ਹੋ ਸਕਦਾ ਕੋਈ ਵਿਧਾਨਿਕ ਕੰਮ ਪਰ ਭਾਜਪਾ..."

ਸਰਕਾਰ ਦਾ ਜਵਾਬ ਸ਼ਾਇਦ ਵੱਖਰਾ ਹੁੰਦਾ ਜੇਕਰ ਮਨੀਪੁਰ ਜ਼ਿਆਦਾ ਸੀਟਾਂ ਵਾਲਾ ਵੱਡਾ ਰਾਜ ਹੁੰਦਾ, ਜਿਵੇਂ ਯੂਪੀ, ਜਿਸ ਦੀਆਂ 80 ਸੀਟਾਂ ਹਨ।  ਉਨ੍ਹਾਂ ਕਿਹਾ ਕਿ ਜੇਕਰ ਮਣੀਪੁਰ 'ਚ ਗੈਰ-ਭਾਜਪਾ ਸਰਕਾਰ ਹੁੰਦੀ ਤਾਂ ਕੇਂਦਰ ਸਰਕਾਰ ਨੇ ਬਹੁਤ ਪਹਿਲਾਂ ਰਾਸ਼ਟਰਪਤੀ ਸ਼ਾਸਨ ਲਗਾਇਆ ਹੁੰਦਾ।

Raghav Chadha: 'ਆਪ' ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਸਰਕਾਰ 'ਤੇ ਸੰਵਿਧਾਨ ਅਤੇ ਸੰਸਦੀ ਕਾਨੂੰਨਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਉਸ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸਕ ਤੌਰ 'ਤੇ ਜਦੋਂ ਵੀ ਵਿਰੋਧੀ ਧਿਰ ਵੱਲੋਂ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਨੂੰ ਸਪੀਕਰ ਦੁਆਰਾ ਪ੍ਰਵਾਨ ਕਰ ਲਿਆ ਜਾਂਦਾ ਸੀ ਤਾਂ ਮਤੇ 'ਤੇ ਬਹਿਸ ਅਤੇ ਵੋਟਿੰਗ ਹੋਣ ਤੱਕ ਕੋਈ ਹੋਰ ਵਿਧਾਨਿਕ ਕੰਮ ਨਹੀਂ ਕੀਤਾ ਜਾਂਦਾ ਸੀ।
ਇਸ ਦੇ ਉਲਟ,ਭਾਜਪਾ ਸਰਕਾਰ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ, ਨਿਯਮਤ ਕੰਮਕਾਜ ਕਰ ਰਹੀ ਹੈ ਅਤੇ ਬੇਭਰੋਸਗੀ ਮਤੇ ਨੂੰ ਸੰਬੋਧਿਤ ਕੀਤੇ ਬਿਨਾਂ ਬਿੱਲ ਪਾਸ ਕਰ ਰਹੀ ਹੈ। ਉਨ੍ਹਾਂ ਨੇ ਸਰਕਾਰ ਅਤੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਵਿਚ ਹੋਰ ਮਾਮਲਿਆਂ ਦੀ ਕਾਰਵਾਈ ਤੋਂ ਪਹਿਲਾਂ ਬਹਿਸ ਨੂੰ ਤਰਜੀਹ ਦੇਣ ਅਤੇ ਬੇਭਰੋਸਗੀ ਮਤੇ 'ਤੇ ਵੋਟਿੰਗ ਕਰਵਾਉਣ।

ਮਣੀਪੁਰ ਦਾ ਦੌਰਾ ਕਰੇਗਾ ਇੰਡੀਆ ਗੱਠਜੋੜ

ਰਾਘਵ ਚੱਢਾ ਨੇ ਇਹ ਵੀ ਦੱਸਿਆ ਕਿ ਇੰਡੀਆ ਗੱਠਜੋੜ ਦਾ ਇੱਕ ਵਫ਼ਦ ਰਾਜ ਦੇ ਲੋਕਾਂ ਨਾਲ ਇੱਕਮੁੱਠਤਾ ਪ੍ਰਗਟਾਉਣ ਅਤੇ ਜ਼ਮੀਨੀ ਸਥਿਤੀ ਦੀ ਬਿਹਤਰ ਸਮਝ ਹਾਸਲ ਕਰਨ ਲਈ ਮਣੀਪੁਰ ਦਾ ਦੌਰਾ ਕਰੇਗਾ।  ਉਨ੍ਹਾਂ ਮਣੀਪੁਰ ਵਿੱਚ ਭਿਆਨਕ ਸਥਿਤੀਆਂ ਨੂੰ ਉਜਾਗਰ ਕੀਤਾ,ਜਿਸ ਵਿੱਚ ਹਜ਼ਾਰਾਂ ਲੋਕ ਬੇਘਰ ਹੋਏ, ਸੈਂਕੜੇ ਆਪਣੀਆਂ ਜਾਨਾਂ ਗੁਆ ਬੈਠੇ, ਅਤੇ ਔਰਤਾਂ ਅਤੇ ਮਨੁੱਖਤਾ ਵਿਰੁੱਧ ਘਿਨਾਉਣੇ ਅਪਰਾਧ ਹੋਏ। ਉਨ੍ਹਾਂ ਰਾਜ ਦੇ ਰਾਜਪਾਲ ਅਤੇ ਭਾਜਪਾ ਨੇਤਾਵਾਂ ਦੁਆਰਾ ਵਾਰ-ਵਾਰ ਜ਼ਾਹਿਰ ਕੀਤੀ ਚਿੰਤਾਵਾਂ ਦੇ ਬਾਵਜੂਦ ਕੇਂਦਰ ਸਰਕਾਰ ਦੁਆਰਾ ਕੋਈ ਕਦਮ ਨਾ ਚੁੱਕਣ ਲਈ ਆਲੋਚਨਾ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਮੌਜੂਦਾ ਮਣੀਪੁਰ ਸਰਕਾਰ ਨੂੰ ਭੰਗ ਕਿਉਂ ਨਹੀਂ ਕੀਤਾ ਗਿਆ, ਅਤੇ ਸੰਵਿਧਾਨਕ ਹੱਲ, ਜਿਵੇਂ ਕਿ ਧਾਰਾ 355 ਅਤੇ 356, ਨੂੰ ਸ਼ਾਂਤੀ ਬਹਾਲ ਕਰਨ ਅਤੇ ਜਾਨਾਂ ਬਚਾਉਣ ਲਈ ਕਿਉਂ ਨਹੀਂ ਵਰਤਿਆ ਜਾ ਰਿਹਾ ਹੈ।

ਜੇ ਮਣੀਪੁਰ ਵਿੱਚ ਜ਼ਿਆਦਾ ਸੀਟਾਂ ਹੁੰਦੀਆਂ ਤਾਂ...

ਉਨ੍ਹਾਂ ਕਿਹਾ ਕਿ ਸਰਕਾਰ ਦਾ ਜਵਾਬ ਸ਼ਾਇਦ ਵੱਖਰਾ ਹੁੰਦਾ ਜੇਕਰ ਮਨੀਪੁਰ ਜ਼ਿਆਦਾ ਸੀਟਾਂ ਵਾਲਾ ਵੱਡਾ ਰਾਜ ਹੁੰਦਾ, ਜਿਵੇਂ ਯੂਪੀ, ਜਿਸ ਦੀਆਂ 80 ਸੀਟਾਂ ਹਨ।  ਉਨ੍ਹਾਂ ਕਿਹਾ ਕਿ ਜੇਕਰ ਮਣੀਪੁਰ 'ਚ ਗੈਰ-ਭਾਜਪਾ ਸਰਕਾਰ ਹੁੰਦੀ ਤਾਂ ਕੇਂਦਰ ਸਰਕਾਰ ਨੇ ਬਹੁਤ ਪਹਿਲਾਂ ਰਾਸ਼ਟਰਪਤੀ ਸ਼ਾਸਨ ਲਗਾਇਆ ਹੁੰਦਾ।

ਮਨੀਪੁਰ ਦੇ ਇੱਕ ਵੀਡੀਓ ਦੀ ਜਾਂਚ ਸੀਬੀਆਈ ਦੇ ਹੱਥ ਵਿੱਚ ਲੈਣ ਦੇ ਮਾਮਲੇ 'ਤੇ, ਉਨ੍ਹਾਂ ਕਾਰਵਾਈ ਵਿੱਚ ਦੇਰੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਲਗਭਗ ਤਿੰਨ ਮਹੀਨਿਆਂ ਬਾਅਦ ਬਹੁਤ ਦੇਰੀ ਨਾਲ ਆਇਆ ਹੈ ਅਤੇ ਇਸ ਲਈ "ਬਹੁਤ ਦੇਰ ਹੋ ਚੁੱਕੀ ਹੈ।"  ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕਾਰਵਾਈ ਕਰਦਿਆਂ 80-85 ਦਿਨ ਲੱਗ ਗਏ ਜਦਕਿ ਲੋਕ ਰਾਜ ਸਰਕਾਰ ਦੀ ਨਾਕਾਮੀ ਕਾਰਨ ਹਰ ਰੋਜ਼ ਦੁਖੀ ਹੋ ਰਹੇ ਹਨ।

ਟਾਪ ਹੈਡਲਾਈਨ

ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
Govt Holiday: ਮੁਲਾਜ਼ਮਾਂ ਦੀ ਲੱਗੀ ਮੌਜ, 16 ਨਵੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀ ਦਾ ਕੀਤਾ ਐਲਾਨ...
ਮੁਲਾਜ਼ਮਾਂ ਦੀ ਲੱਗੀ ਮੌਜ, 16 ਨਵੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀ ਦਾ ਕੀਤਾ ਐਲਾਨ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਨਵੰਬਰ 2026
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ
Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Embed widget