ਪੜਚੋਲ ਕਰੋ

ਰਾਹਤ ਦੀ ਖ਼ਬਰ! ਦੇਸ਼ 'ਚ ਨਹੀਂ ਲੱਗੇਗਾ ਪਿਛਲੇ ਸਾਲ ਵਰਗਾ ਲੌਕਡਾਉਨ, ਜਾਣੋ ਸਰਕਾਰ ਦੀ ਨਹੀਂ ਪਲਾਨਿੰਗ

ਮਹਾਰਾਸ਼ਟਰ, ਹਰਿਆਣਾ ਤੇ ਦਿੱਲੀ ਵਿੱਚ ਹਾਲਾਤ ਨੂੰ ਵੇਖਦਿਆਂ ਲੌਕਡਾਉਨ ਦੇ ਸੰਕੇਤ ਮਿਲੇ ਹਨ। ਦੂਜੇ ਪਾਸੇ ਆਰਥਿਕ ਤੇ ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿੱਚ ਪਹਿਲਾਂ ਵਰਗਾ ਲੌਕਡਾਉਨ ਨਹੀਂ ਲੱਗੇਗਾ।

ਚੰਡੀਗੜ੍ਹ: ਕੋਰੋਨਾ ਦੇ ਕਹਿਰ ਵੇਖਦਿਆਂ ਕੁਝ ਸੂਬਿਆਂ ਵਿੱਚ ਲੌਕਡਾਉਨ ਦੀ ਚਰਚਾ ਹੈ। ਮਹਾਰਾਸ਼ਟਰ, ਹਰਿਆਣਾ ਤੇ ਦਿੱਲੀ ਵਿੱਚ ਹਾਲਾਤ ਨੂੰ ਵੇਖਦਿਆਂ ਲੌਕਡਾਉਨ ਦੇ ਸੰਕੇਤ ਮਿਲੇ ਹਨ। ਦੂਜੇ ਪਾਸੇ ਆਰਥਿਕ ਤੇ ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿੱਚ ਪਹਿਲਾਂ ਵਰਗਾ ਲੌਕਡਾਉਨ ਨਹੀਂ ਲੱਗੇਗਾ। ਸਰਕਾਰ ਪੂਰਨ ਲੌਕਡਾਉਨ ਦੇ ਹੱਕ ਵਿੱਚ ਨਹੀਂ ਹੈ। ਇਸ ਲਈ ਜ਼ਿਆਦਾ ਪ੍ਰਭਾਵਿਤ ਇਲਾਕਿਆਂ ਵਿੱਚ ਸਖਤ ਪਾਬੰਦੀਆਂ ਲਾਗੂ ਕੀਤੀਆਂ ਜਾ ਸਕਦੀਆਂ ਹਨ।

ਪਿਛਲੇ ਸਾਲ ਜਦੋਂ ਕੋਰੋਨਾ ਦਾ ਉਭਾਰ ਹੋਇਆ ਸੀ ਤਾਂ ਕੇਂਦਰ ਸਰਕਾਰ ਨੇ ਪੂਰੇ ਦੇਸ਼ ਵਿੱਚ ਲੌਕਡਾਉਨ ਲਾ ਦਿੱਤਾ ਸੀ। ਇਸ ਨਾਲ ਪੂਰਾ ਆਰਥਿਕ ਚੱਕਰ ਰੁਕ ਗਿਆ ਸੀ। ਦੇਸ਼ ਅਜੇ ਤੱਕ ਵੀ ਇਸ ਤੋਂ ਉੱਭਰ ਨਹੀਂ ਸਕਿਆ। ਇਸ ਲਈ ਸਰਕਾਰ ਹੁਣ ਫੂਕ-ਫੂਕ ਕੇ ਕਦਮ ਪੁੱਟ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਪਸ਼ਟ ਕਰ ਚੁੱਕੇ ਹਨ ਕਿ ਦੇਸ਼ ਵਿੱਚ ਪੂਰਨ ਲੌਕਡਾਊਨ ਨਹੀਂ ਲੱਗੇਗਾ। ਲੋੜ ਪੈਣ ਉੱਪਰ ਸਖਤ ਪਾਬੰਦੀਆਂ ਲਾਈਆਂ ਜਾ ਸਕਦੀਆਂ ਹਨ।

ਦੱਸ ਦਈਏ ਕਿ ਇਸ ਵੇਲੇ ਮਹਾਰਾਸ਼ਟਰ, ਹਰਿਆਣਾ ਤੇ ਦਿੱਲੀ ਵਿੱਚ ਲੌਕਡਾਉਨ ਦੀ ਚਰਚਾ ਹੈ। ਸਰਕਾਰੀ ਰਿਪੋਰਟਾਂ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ ’ਚ ਕੋਰੋਨਾ ਬੇਕਾਬੂ ਹੋ ਗਿਆ ਹੈ। ਦਿੱਲੀ ’ਚ ਹੁਣ ਰੋਜ਼ਾਨਾ ਕੋਰੋਨਾ ਦੇ ਰਿਕਾਰਡ ਮਾਮਲੇ ਦਰਜ ਹੋ ਰਹੇ ਹਨ। ਕੋਰੋਨਾ ਦੇ ਤੇਜ਼ੀ ਨਾਲ ਵਧਦੇ ਜਾ ਰਹੇ ਮਾਮਲਿਆਂ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਪਹਿਰ 12 ਵਜੇ ਇੱਕ ਮੀਟਿੰਗ ਕਰ ਰਹੇ ਹਨ। ਇਸ ਮੀਟਿੰਗ ਵਿੱਚ ਕੇਜਰੀਵਾਲ ਵੱਲੋਂ ਕੁਝ ਹੋਰ ਪਾਬੰਦੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਦੌਰਾਨ ਅੰਸ਼ਕ ਲੌਕਡਾਉਨ ਵੀ ਲਾਇਆ ਜਾ ਸਕਦਾ ਹੈ।

ਇਸੇ ਤਰ੍ਹਾਂ ਹਰਿਆਣਾ 'ਚ ਵਧਦੀ ਇਨਫੈਕਸ਼ਨ ਨੂੰ ਦੇਖਦਿਆਂ ਲੌਕਡਾਉਨ ਦੀ ਚਰਚਾ ਹੈ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਸਥਿਤੀ ਦੀ ਸਮੀਖਿਆ ਤੋਂ ਬਾਅਦ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ 'ਚ ਸੀਮਿਤ ਲੌਕਡਾਊਨ ਲਾਇਆ ਜਾ ਸਕਦਾ ਹੈ। ਉਂਝ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੌਕਡਾਊਨ ਦੇ ਹੱਕ ’ਚ ਨਹੀਂ ਹਨ; ਭਾਵੇਂ ਇੱਕ ਦਿਨ ਪਹਿਲਾਂ ਉਨ੍ਹਾਂ ਸੰਕੇਤ ਦਿੱਤੇ ਹਨ ਕਿ ਕਿਹੜੇ ਹਾਲਾਤ ਵਿੱਚ ਰਾਸ਼ਟਰੀ ਰਾਜਧਾਨੀ ਵਿੱਚ ਲੌਕਡਾਊਨ ਲਾਗੂ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget