ਪੜਚੋਲ ਕਰੋ

ਹੁਣ ਨਹੀਂ ਆਏਗਾ ਬਿਜਲੀ ਦਾ ਜਿਆਦਾ ਬਿੱਲ!  PEDA ਨੇ ਦੱਸੇ ਬਿਜਲੀ ਬਚਾਉਣ ਦੇ ਖਾਸ ਤਰੀਕੇ

ਪੰਜਾਬ ਇਲੈਕਟ੍ਰਿਸਿਟੀ ਵਿਕਾਸ ਏਜੰਸੀ (PEDA) ਨੇ ਇਸ ਲਈ ਕੁਝ ਅਹਿਮ ਸੁਝਾਅ ਦਿੱਤੇ ਹਨ। ਪੰਜਾਬ ਇਲੈਕਟ੍ਰੀਸਿਟੀ ਡਿਵੈਲਪਮੈਂਟ ਏਜੰਸੀ ਨੇ ਕਿਹਾ ਹੈ ਕਿ ਜਦੋਂ ਤੁਹਾਨੂੰ ਲੋੜ ਨਾ ਹੋਵੇ ਤਾਂ ਲਾਈਟਾਂ...

ਨਵੀਂ ਦਿੱਲੀ: ਕੀ ਤੁਹਾਨੂੰ ਵੀ ਬਿਜਲੀ ਦਾ ਵੱਡਾ ਬਿੱਲ ਵੇਖ ਕੇ ਲੱਗਦਾ ਹੈ ਕਿ ਤੁਹਾਡੇ ਘਰੇਲੂ ਬਜਟ ਵਿਗੜ ਰਿਹਾ ਹੈ। ਬਿਜਲੀ ਦੀ ਖਪਤ ਘਟਾਉਣਾ ਨਾ ਸਿਰਫ਼ ਸਾਡੀ ਸਗੋਂ ਪੂਰੇ ਵਿਸ਼ਵ ਦੀ ਲੋੜ ਹੈ ਕਿਉਂਕਿ ਊਰਜਾ ਦੀ ਸੰਭਾਲ ਇੱਕ ਬਹੁਤ ਮਹੱਤਵਪੂਰਨ ਕਦਮ ਹੈ। ਜੇਕਰ ਅਸੀਂ ਕੁਦਰਤੀ ਊਰਜਾ ਜਿਵੇਂ ਕਿ ਪੌਣ ਜਾਂ ਸੂਰਜੀ ਊਰਜਾ ਦੀ ਵਰਤੋਂ ਕਰ ਰਹੇ ਹਾਂ ਤਾਂ ਇਹ ਚਿੰਤਾ ਦੀ ਗੱਲ ਨਹੀਂ, ਪਰ ਬਿਜਲੀ, ਪੈਟਰੋਲ, ਗੈਸ ਤੇ ਹੋਰ ਅਜਿਹੇ ਈਂਧਨ ਦੀ ਦੁਰਵਰਤੋਂ ਨਹੀਂ ਹੋਣੀ ਚਾਹੀਦੀ। ਜਾਣੋ ਬਿਜਲੀ ਬਿੱਲ ਘਟਾਉਣ ਦਾ ਤਰੀਕੇ-

ਸਵਿੱਚ ਬੰਦ ਕਰੋ
ਪੰਜਾਬ ਇਲੈਕਟ੍ਰਿਸਿਟੀ ਵਿਕਾਸ ਏਜੰਸੀ (PEDA) ਨੇ ਇਸ ਲਈ ਕੁਝ ਅਹਿਮ ਸੁਝਾਅ ਦਿੱਤੇ ਹਨ। ਪੰਜਾਬ ਇਲੈਕਟ੍ਰੀਸਿਟੀ ਡਿਵੈਲਪਮੈਂਟ ਏਜੰਸੀ ਨੇ ਕਿਹਾ ਹੈ ਕਿ ਜਦੋਂ ਤੁਹਾਨੂੰ ਲੋੜ ਨਾ ਹੋਵੇ ਤਾਂ ਲਾਈਟਾਂ, ਪੱਖੇ, ਏਸੀ ਤੇ ਹੋਰ ਬਿਜਲੀ ਯੰਤਰਾਂ ਨੂੰ ਸਵਿੱਚ ਆਫ ਕਰ ਦੇਣਾ ਚਾਹੀਦਾ ਹੈ, ਇਸ ਨਾਲ ਬਿਜਲੀ ਦੀ ਬੱਚਤ ਵਿੱਚ ਕਾਫੀ ਮਦਦ ਮਿਲ ਸਕਦੀ ਹੈ।

LED ਲਗਾਓ, ਬਿਜਲੀ ਬਚਾਓ।
ਜੇਕਰ ਤੁਸੀਂ ਇਸ ਸਮੇਂ ਆਪਣੇ ਘਰ ਵਿੱਚ ਪੀਲੇ ਬਿਜਲੀ ਦੇ ਬਲੱਬ ਜਾਂ CFL ਦੀ ਵਰਤੋਂ ਕਰ ਰਹੇ ਹੋ, ਤਾਂ ਤੁਹਾਨੂੰ ਇਸ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਊਰਜਾ ਸੰਭਾਲ ਏਜੰਸੀ ਨੇ ਸਲਾਹ ਦਿੱਤੀ ਹੈ ਕਿ ਤੁਸੀਂ ਇਸ ਦੀ ਥਾਂ LED ਬਲੱਬਾਂ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਤੁਹਾਡਾ ਬਿਜਲੀ ਦਾ ਬਿੱਲ 80 ਫੀਸਦੀ ਤੱਕ ਘੱਟ ਜਾਂਦਾ ਹੈ।

ਫਰਿੱਜ-ਏਸੀ ਦੀ ਰੇਟਿੰਗ ਵੇਖੋ
ਭਾਰਤ ਦੀਆਂ ਊਰਜਾ ਸੰਭਾਲ ਏਜੰਸੀਆਂ ਸਲਾਹ ਦਿੰਦੀਆਂ ਹਨ ਕਿ ਤੁਹਾਨੂੰ ਕਿਸੇ ਵੀ ਨਵੇਂ ਇਲੈਕਟ੍ਰਾਨਿਕ ਯੰਤਰ ਨੂੰ ਖਰੀਦਣ ਵੇਲੇ ਉਨ੍ਹਾਂ ਦੀ ਊਰਜਾ ਕੁਸ਼ਲਤਾ ਦੇ ਪੱਧਰ ਦੀ ਜਾਂਚ ਕਰਨੀ ਚਾਹੀਦੀ ਹੈ। ਫਰਿੱਜ, ਟੀਵੀ, ਏਸੀ, ਵਾਸ਼ਿੰਗ ਮਸ਼ੀਨ, ਗੀਜ਼ਰ, ਹੀਟਰ ਆਦਿ ਖਰੀਦਣ ਵੇਲੇ, ਤੁਹਾਨੂੰ ਸਿਰਫ 4 ਜਾਂ 5 ਸਟਾਰ ਰੇਟਿੰਗ ਵਾਲੇ ਉਪਕਰਣ ਹੀ ਖਰੀਦਣੇ ਚਾਹੀਦੇ ਹਨ। ਇਸ ਨਾਲ ਤੁਹਾਡਾ ਬਿਜਲੀ ਦਾ ਬਿੱਲ ਘਟੇਗਾ ਤੇ ਬਿਜਲੀ ਦੀ ਖਪਤ ਵੀ ਘੱਟ ਜਾਵੇਗੀ।

ਫਰਿੱਜ ਖੋਲ੍ਹਣ ਤੋਂ  ਪ੍ਰਹੇਜ਼ ਕਰੋ
ਭਾਰਤ ਦੀਆਂ ਊਰਜਾ ਸੰਭਾਲ ਏਜੰਸੀਆਂ ਸਿਫ਼ਾਰਸ਼ ਕਰਦੀਆਂ ਹਨ ਕਿ ਤੁਹਾਨੂੰ ਆਪਣੇ ਫਰਿੱਜ ਦੇ ਦਰਵਾਜ਼ੇ ਨੂੰ ਅਕਸਰ ਵਾਰ-ਵਾਰ ਖੋਲ੍ਹਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਬਹੁਤ ਜ਼ਿਆਦਾ ਊਰਜਾ ਦਾ ਨੁਕਸਾਨ ਹੁੰਦਾ ਹੈ ਅਤੇ ਬਿਜਲੀ ਦੀ ਖਪਤ ਵਧਦੀ ਹੈ।
 
ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget