ਹੁਣ NOC, CLU ਤੇ ਪ੍ਰਦੂਸ਼ਨ ਕਲੀਅਰੈਂਸ ਲਈ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ: ਸੀਐਮ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਉਦਯੋਗਪਤੀਆਂ ਤੇ ਕਾਰੋਬਾਰੀਆਂ ਨੂੰ ਚੰਗਾ ਮਾਹੌਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਲਈ ਕਾਰੋਬਾਰ ਸ਼ੁਰੂ ਕਰਨ ਲਈ ਹੁਣ 100 ਫੀਸਦੀ ਆਸਾਨੀ ਹੋਏਗੀ।
ਨਵੀਂ ਦਿੱਲੀ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਉਦਯੋਗਪਤੀਆਂ ਤੇ ਕਾਰੋਬਾਰੀਆਂ ਨੂੰ ਚੰਗਾ ਮਾਹੌਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਲਈ ਕਾਰੋਬਾਰ ਸ਼ੁਰੂ ਕਰਨ ਲਈ ਹੁਣ 100 ਫੀਸਦੀ ਆਸਾਨੀ ਹੋਏਗੀ। ਉਨ੍ਹਾਂ ਕਿਹਾ ਕਿ ਹੁਣ NOC, CLU ਤੇ ਪ੍ਰਦੂਸ਼ਨ ਕਲੀਅਰੈਂਸ ਲਈ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਉਦਯੋਗਪਤੀ ਜ਼ਮੀਨ ਰਜਿਸਟਰੀ ਤੋਂ ਇੱਕ ਦਿਨ ਬਾਅਦ ਹੀ ਆਪਣੇ ਕੰਨ ਸ਼ੁਰੂ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਸੀਆਈਆਈ ਦੇ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸੀ।
#Industrialists के लिए अब आसानी! 💯
— AAP Punjab (@AAPPunjab) December 9, 2022
• अब नहीं काटने पड़ेंगे NOC, CLU और Pollution के लिए दफ़्तरों में चक्कर
• ज़मीन रजिस्ट्री के एक दिन बाद ही अपना काम कर सकेंगे शुरू।
- CM @BhagwantMann pic.twitter.com/QhRW19Y9pR
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਅੱਜ ਦਿੱਲੀ ਵਿਖੇ CII ਉੱਤਰੀ ਖੇਤਰ ਕਾਊਂਸਿਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ ਤੇ ਵੱਖ-ਵੱਖ ਖੇਤਰਾਂ ਦੇ ਸਨਅਤਕਾਰਾਂ ਨੂੰ ਪੰਜਾਬ 'ਚ ਨਿਵੇਸ਼ ਦੀ ਅਪੀਲ ਕੀਤੀ...ਪੰਜਾਬ ਦੀ ਧਰਤੀ 'ਤੇ ਸਨਅਤਕਾਰਾਂ ਲਈ ਬਹੁਤ ਸੰਭਾਵਨਾਵਾਂ ਨੇ...ਜਿਸ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਤੇ ਫਰਵਰੀ 2023 'ਚ ਹੋਣ ਵਾਲੇ "INVEST PUNJAB" ਲਈ ਸੱਦਾ ਦਿੱਤਾ...
ਅੱਜ ਦਿੱਲੀ ਵਿਖੇ CII ਉੱਤਰੀ ਖੇਤਰ ਕਾਊਂਸਿਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ ਤੇ ਵੱਖ-ਵੱਖ ਖੇਤਰਾਂ ਦੇ ਸਨਅਤਕਾਰਾਂ ਨੂੰ ਪੰਜਾਬ 'ਚ ਨਿਵੇਸ਼ ਦੀ ਅਪੀਲ ਕੀਤੀ...
— Bhagwant Mann (@BhagwantMann) December 9, 2022
ਪੰਜਾਬ ਦੀ ਧਰਤੀ 'ਤੇ ਸਨਅਤਕਾਰਾਂ ਲਈ ਬਹੁਤ ਸੰਭਾਵਨਾਵਾਂ ਨੇ...ਜਿਸਤੋਂ ਉਹਨਾਂ ਨੂੰ ਜਾਣੂ ਕਰਵਾਇਆ ਤੇ ਫਰਵਰੀ 2023 'ਚ ਹੋਣ ਵਾਲੇ "INVEST PUNJAB" ਲਈ ਸੱਦਾ ਦਿੱਤਾ... pic.twitter.com/pPES8l1lAJ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
IND vs NZ: ਜਨਵਰੀ 'ਚ ਵਨਡੇ ਤੇ ਟੀ-20 ਸੀਰੀਜ਼ ਖੇਡਣ ਲਈ ਭਾਰਤ ਆਵੇਗਾ ਨਿਊਜ਼ੀਲੈਂਡ, ਇੱਥੇ ਵੇਖੋ ਪੂਰਾ Schedule
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ