ਨਵੀਂ ਦਿੱਲੀ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਉਦਯੋਗਪਤੀਆਂ ਤੇ ਕਾਰੋਬਾਰੀਆਂ ਨੂੰ ਚੰਗਾ ਮਾਹੌਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਲਈ ਕਾਰੋਬਾਰ ਸ਼ੁਰੂ ਕਰਨ ਲਈ ਹੁਣ 100 ਫੀਸਦੀ ਆਸਾਨੀ ਹੋਏਗੀ। ਉਨ੍ਹਾਂ ਕਿਹਾ ਕਿ ਹੁਣ NOC, CLU ਤੇ ਪ੍ਰਦੂਸ਼ਨ ਕਲੀਅਰੈਂਸ ਲਈ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। 



ਇਸ ਦੌਰਾਨ ਉਨ੍ਹਾਂ ਕਿਹਾ ਕਿ ਉਦਯੋਗਪਤੀ ਜ਼ਮੀਨ ਰਜਿਸਟਰੀ ਤੋਂ ਇੱਕ ਦਿਨ ਬਾਅਦ ਹੀ ਆਪਣੇ ਕੰਨ ਸ਼ੁਰੂ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਸੀਆਈਆਈ ਦੇ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸੀ।







 




 


Anti Corruption Day: ਸੀਐਮ ਭਗਵੰਤ ਮਾਨ ਵੱਲੋਂ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਪੁੱਟਣ ਦਾ ਸੱਦਾ, ਬੋਲੇ- ਆਓ ਪ੍ਰਣ ਕਰੀਏ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


IND vs NZ: ਜਨਵਰੀ 'ਚ ਵਨਡੇ ਤੇ ਟੀ-20 ਸੀਰੀਜ਼ ਖੇਡਣ ਲਈ ਭਾਰਤ ਆਵੇਗਾ ਨਿਊਜ਼ੀਲੈਂਡ, ਇੱਥੇ ਵੇਖੋ ਪੂਰਾ Schedule


IND vs BAN: ਸੱਟ ਤੋਂ ਬਾਅਦ ਵੀ ਰੋਹਿਤ ਸ਼ਰਮਾ ਨੂੰ ਬੱਲੇਬਾਜ਼ੀ ਕਰਦਾ ਵੇਖ ਪਤਨੀ ਰਿਤਿਕਾ ਹੋਈ ਭਾਵੁਕ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਖਾਸ ਸਟੋਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ