ਪੜਚੋਲ ਕਰੋ

Coronavirus: ਕੇਜਰਵਾਲ ਦਾ ਵੱਡਾ ਫੈਸਲਾ, ਦਿੱਲੀ 'ਚ ਨਹੀਂ ਲੱਗੇਗਾ ਨਾਈਟ ਕਰਫਿਊ

ਦਿੱਲੀ ਸਰਕਾਰ ਨੇ ਉੱਚ ਅਦਾਲਤ 'ਚ ਪਿਛਲੇ ਹਫ਼ਤੇ ਕਿਹਾ ਸੀ ਕਿ ਉਹ ਤਿੰਨ ਤੋਂ ਚਾਰ ਦਿਨਾਂ 'ਚ ਹਾਲਾਤ ਨੂੰ ਦੇਖਦੇ ਹੋਏ ਤੈਅ ਕਰਨਗੇ ਕਿ ਰਾਜਧਾਨੀ 'ਚ ਕੋਰੋਨਾ ਫੈਲਣ ਕਰਕੇ ਨਾਈਟ ਕਰਫਿਊ ਲਾਇਆ ਜਾਵੇ ਜਾਂ ਨਹੀਂ।

ਨਵੀਂ ਦਿੱਲੀ: ਕੇਜਰਵਾਲ ਸਰਕਾਰ (Kejriwal Government) ਨੇ ਫੈਸਲਾ ਕੀਤਾ ਹੈ ਕਿ ਦਿੱਲੀ 'ਚ ਨਾਈਟ ਕਰਫਿਊ (Night Curfew in Delhi) ਨਹੀਂ ਲੱਗੇਗਾ। ਸਰਕਾਰ ਨੇ ਇਹ ਜਾਣਕਾਰੀ ਹਾਈਕੋਰਟ ਨੂੰ ਦਿੱਤੀ ਹੈ। ਕੇਜਰੀਵਾਲ ਸਰਕਾਰ ਕੋਰਟ ਨੂੰ ਕਿਹਾ ਹੈ ਕਿ ਉਹ ਸਾਰੇ ਜ਼ਰੂਰੀ ਉਪਾਅ ਕਰ ਰਹੀ ਹੈ। ਇੱਥੇ ਕੋਵਿਡ 19 (Covid19) ਦੇ ਪ੍ਰਸਾਰ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਦਰਅਸਲ ਦੇਸ਼ ਦੇ ਕਈ ਸੂਬਿਆਂ 'ਚ ਮੁੜ ਕੋਰੋਨਾ ਦੇ ਕਹਿਰ ਕਰਕੇ ਨਾਈਟ ਕਰਫਿਊ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੇ ਮੱਦੇਨਜ਼ਰ ਕਈ ਸੂਬਿਆਂ ਨੇ ਤਾਂ ਨਾਈਟ ਕਰਫਿਊ ਲਾਗੂ ਵੀ ਕਰ ਦਿੱਤਾ ਪਰ ਦਿੱਲੀ ਸਰਕਾਰ ਨੇ ਕਿਹਾ ਸੀ ਕਿ ਉਹ ਆਉਣ ਵਾਲੇ ਦਿਨਾਂ 'ਚ ਕੋਰੋਨਾ ਦੇ ਹਾਲਾਤ ਵੇਖਣ ਤੋਂ ਬਾਅਦ ਇਸ ਬਾਰੇ ਕੋਈ ਫੈਸਲਾ ਲੈਣਗੇ। Diljit Vs kangana: ਬਾਜ਼ ਨਹੀਂ ਆ ਰਹੀ ਕੰਗਣਾ! ਹੁਣ ਦਿਲਜੀਤ ਦੋਸਾਂਝ ਨੂੰ ਕੱਢੀਆਂ ਸ਼ਰੇਆਮ ਗਾਲਾਂ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ 3 ਦਸੰਬਰ ਤੋਂ ਪਹਿਲਾਂ ਸਟੇਟਸ ਰਿਪੇਰਟ ਪੇਸ਼ ਕਰ ਨੂੰ ਕਿਹਾ ਸੀ। ਕੋਰਟ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਇਹ ਤੈਅ ਕਰੇ ਕਿ ਦਿੱਲੀ ਜਾਂ ਇਸ ਦੇ ਕੁਝ ਖੇਤਰਾਂ 'ਚ ਨਾਈਟ ਕਰਫਿਊ ਲਾਉਣ ਦੀ ਲੋੜ ਹੈ ਜਾਂ ਨਹੀਂ। ਇਸ ਦੇ ਨਾਲ ਹੀ ਦਿੱਲੀ ਹਾਈ ਕੋਰਟ ਨੇ ਆਪ ਸਰਕਾਰ ਨੂੰ ਹੁਕਮ ਦਿੱਲੇ ਕਿ ਉਹ ਕੌਮੀ ਰਾਜਧਾਨੀ 'ਚ ਕੋਵਿਡ ਸੰਕਰਮਣ ਦੇ ਮਾਮਲਿਆਂ ਤੋਂ ਨਜਿੱਠਣ ਲਈ ਜਾਂਚ ਤੇ ਸੰਪਰਕ ਦਾ ਪਤਾ ਲਾਉਣ 'ਤੇ ਧਿਆਨ ਕੇਂਦਰਤ ਕਰੇ। ਜਸਟਿਸ ਹਿਮਾ ਕੋਹਲੀ ਤੇ ਜਸਟਿਸ ਸੁਬ੍ਰਾਹਮਣਯਮ ਪ੍ਰਸਾਦ ਦੇ ਬੈਂਚ ਨੇ ਕਿਹਾ ਕਿ ਨਤੀਜਿਆਂ ਦੀ ਰਿਪੋਰਟ ਕਰਨ ਦਾ ਸਮਾਂ ਅਜੇ 48 ਘੰਟੇ ਜਾਂ ਇਸ ਤੋਂ ਵੀ ਜ਼ਿਆਦਾ ਹੈ, ਜੋ 24 ਘੰਟਿਆਂ ਦੇ ਅੰਦਰ ਹੋਣਾ ਚਾਹੀਦਾ ਹੈ। ਦਿੱਲੀ ਵਿਚ ਕੋਰੋਨਾ ਸੰਕਰਮਣ ਦੀ ਦਰ ਵਿੱਚ ਹੋਰ ਗਿਰਾਵਟ ਆਵੇਗੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀ ਮੀਡੀਆ ਬ੍ਰੀਫਿੰਗ ਦੌਰਾਨ ਦੱਸਿਆ ਕਿ ਨਵੰਬਰ ਵਿੱਚ ਸ਼ੁਰੂ ਤੋਂ ਹੀ ਦਿੱਲੀ ਵਿੱਚ ਸੰਕਰਮਣ ਦੀ ਦਰ ਵਿੱਚ 55 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ ਤੇ ਅਗਲੇ ਦੋ ਹਫ਼ਤਿਆਂ ਵਿੱਚ ਇਹ ਹੋਰ ਘਟ ਜਾਵੇਗੀ। ਉਨ੍ਹਾਂ ਨੇ ਦੱਸਿਆ ਸੀ ਕਿ 7 ਨਵੰਬਰ ਨੂੰ ਦਿੱਲੀ ਵਿੱਚ ਕੋਰੋਨਾ ਸੰਕਰਮਣ ਦੀ ਦਰ 15.26 ਪ੍ਰਤੀਸ਼ਤ ਤੋਂ ਘਟ ਕੇ 7.35 ਪ੍ਰਤੀਸ਼ਤ ਹੋ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget