ਪੜਚੋਲ ਕਰੋ

ਜਲਦ ਬੰਦ ਹੋ ਜਾਣਗੇ 2000 ਰੁਪਏ ਦਾ ਨੋਟ! ਜਾਣੇ ਪੂਰਾ ਸੱਚ

ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਮੈਸੇਜ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪਿਛਲੇ ਦਿਨਾਂ ਤੋਂ 2000 ਰੁਪਏ ਦੇ ਨੋਟ ਨੂੰ ਲੈ ਕੇ ਖ਼ਬਰ ਫੈਲ ਰਹੀ ਹੈ। ਰਿਜ਼ਰਵ ਬੈਂਕ ਆਫ਼ ਇੰਡੀਆ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈ ਰਿਹਾ ਹੈ।

ਨਵੀਂ ਦਿੱਲੀ: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਮੈਸੇਜ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪਿਛਲੇ ਦਿਨਾਂ ਤੋਂ 2000 ਰੁਪਏ ਦੇ ਨੋਟ ਨੂੰ ਲੈ ਕੇ ਖ਼ਬਰ ਫੈਲ ਰਹੀ ਹੈ। ਰਿਜ਼ਰਵ ਬੈਂਕ ਆਫ਼ ਇੰਡੀਆ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈ ਰਿਹਾ ਹੈ। ਇਸ ਦੇ ਨਾਲ ਹੀ ਖ਼ਬਰ ਫੈਲਾਈ ਜਾ ਰਹੀ ਹੈ ਕਿ 2000 ਰੁਪਏ ਦੇ ਨੋਟ 31 ਦਸੰਬਰ ਤੋਂ ਬਾਅਦ ਬੰਦ ਹੋ ਜਾਣਗੇ ਤੇ ਇਨ੍ਹਾਂ ਨੂੰ ਬੈਂਕ ‘ਚ 31 ਦਸੰਬਰ ਤਕ ਜਮ੍ਹਾ ਕਰਵਾ ਲਓ। ਅਸੀਂ ਤੁਹਾਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਇਸ ਖ਼ਬਰ ਦਾ ਸੱਚ ਦੱਸਣ ਜਾ ਰਹੇ ਹਾਂ। ਅਸਲ ‘ਚ ਸੋਸ਼ਲ ਮੀਡੀਆ ‘ਤੇ ਇਹ ਦਾਅਵਾ ਕਰਨ ਵਾਲੀ ਤਸਵੀਰਾਂ ‘ਚ ਇਹ ਕਿਹਾ ਜਾ ਰਿਹਾ ਹੈ ਕਿ 2020 ‘ਚ ਕੇਂਦਰ ਸਰਕਾਰ ਨਵੇਂ 2000 ਰੁਪਏ ਤੇ 1000 ਰੁਪਏ ਦੇ ਨੋਟ ਲਿਆਉਣ ਵਾਲੀ ਹੈ। ਇਸ ਮੈਸੇਜ ਬਿਲਕੁਲ ਗਲਤ ਹੈ। ਇਸ ਖ਼ਬਰ ਦਾ ਆਰਬੀਆਈ ਨੇ ਪੰਜ ਦਸੰਬਰ ਨੂੰ ਖੰਡਨ ਕੀਤਾ ਹੈ। ਆਰਬੀਆਈ ਨੇ ਇਸ ਬਾਰੇ ਬਿਆਨ ਜਾਰੀ ਕਰ ਕਿਹਾ ਕਿ ਇਹ ਸਾਰੀਆਂ ਖ਼ਬਰਾਂ ਮਹਿਜ਼ ਅਫਵਾਹਾਂ ਹਨ। ਬੈਂਕ ਨੇ ਇਸ ਬਾਰੇ ਕੋਈ ਨੋਟੀਫੀਕੇਸ਼ਨ ਜਾਰੀ ਨਹੀਂ ਕੀਤਾ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ 10 ਦਸੰਬਰ ਨੂੰ ਸੰਸਦ 'ਚ ਪ੍ਰਸ਼ਨਕਾਲ ਦੌਰਾਨ ਸਪਸ਼ਟ ਤੌਰ ‘ਤੇ ਕਿਹਾ ਸੀ ਕਿ ਸਰਕਾਰ 2000 ਰੁਪਏ ਦੇ ਨੋਟ ਨੂੰ ਬੰਦ ਨਹੀਂ ਕਰਨ ਜਾ ਰਹੀ ਹੈ। ਨੋਟ ਬੰਦ ਹੋਣ ਬਾਰੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget