ਪੜਚੋਲ ਕਰੋ

ਕਾਂਗਰਸ ‘ਚ ਮੁੜ ਧਮਾਕਾ, ਪਾਰਟੀ ਨੂੰ ‘ਐਸ਼ਪ੍ਰਸਤੀ’ ਲੈ ਡੁੱਬੀ?

ਗ਼ੁਲਾਮ ਨਬੀ ਆਜ਼ਾਦ ਨੇ ਇਹ ਵੀ ਕਿਹਾ, ਫ਼ਾਈਵ ਸਟਾਰ ਹੋਟਲਾਂ ’ਚ ਬਹਿ ਕੇ ਚੋਣਾਂ ਨਹੀਂ ਜਿੱਤੀਆਂ ਜਾ ਸਕਦੀਆਂ। ਇੱਥੇ ਤਾਂ ਲੋਕ ਟਿਕਟ ਮਿਲਣ ਤੋਂ ਬਾਅਦ ਫ਼ਾਈਵ ਸਟਾਰ ’ਚ ਵੀ ਡੀਲਕਸ ਰੂਮ ਲੱਭਦੇ ਹਨ।

ਨਵੀਂ ਦਿੱਲੀ: ਬਿਹਾਰ ਵਿਧਾਨ ਸਭਾ ਚੋਣਾਂ ’ਚ ਖ਼ਰਾਬ ਕਾਰਗੁਜ਼ਾਰੀ ਤੋਂ ਬਾਅਦ ਕਾਂਗਰਸ ਦਾ ਅੰਦਰੂਨੀ ਕਾਟੋ-ਕਲੇਸ਼ ਨਿੱਤ ਵਧਦਾ ਹੀ ਜਾ ਰਿਹਾ ਹੈ। ਸਮੀਖਿਆ ਦਾ ਵਾਜਬ ਸੁਆਲ ਉਠਾਉਣ ਵਾਲੇ ਪਾਰਟੀ ਲੀਡਰ ਹੁਣ ਲੀਡਰਸ਼ਿਪ ਉੱਤੇ ਕਿੰਤੂ-ਪ੍ਰੰਤੂ ਕਰਨ ਲੱਗੇ ਹਨ। ਲੱਗਦਾ ਹੈ ਕਿ ਸੀਨੀਅਰ ਲੀਡਰਾਂ ਦਾ ਸੰਜਮ ਹੁਣ ਜਵਾਬ ਦੇ ਰਿਹਾ ਹੈ। ਹੁਣ ਜਦੋਂ ਗਾਂਧੀ ਪਰਿਵਾਰ ਦੇ ਵਫ਼ਾਦਾਰ ਸੀਨੀਅਰ ਲੀਡਰ ਸਲਮਾਨ ਖ਼ੁਰਸ਼ੀਦ ਨੇ ਅਜਿਹੇ ਸੁਆਲ ਉਠਾਉਣ ਵਾਲਿਆਂ ’ਤੇ ਦੋਸ਼ ਲਾਇਆ, ਤਾਂ ਜਵਾਬ ਵਿੱਚ ਇੱਕ ਹੋਰ ਸੀਨੀਅਰ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਕਾਂਗਰਸ ਦਾ ਹੁਣ ਜ਼ਮੀਨ ਨਾਲੋਂ ਸੰਪਰਕ ਟੁੱਟ ਚੁੱਕਾ ਹੈ। ਇੱਥੇ ਕੋਈ ਵੀ ਪਾਰਟੀ ਅਹੁਦੇਦਾਰ ਬਣਨ ਤੋਂ ਬਾਅਦ ਲੈਟਰਹੈੱਡ ਤੇ ਵਿਜ਼ਿਟਿੰਗ ਕਾਰਡ ਛਪਵਾ ਕੇ ਸੰਤੁਸ਼ਟ ਹੋ ਜਾਂਦਾ ਹੈ। ਗ਼ੁਲਾਮ ਨਬੀ ਆਜ਼ਾਦ ਨੇ ਇਹ ਵੀ ਕਿਹਾ, ਫ਼ਾਈਵ ਸਟਾਰ ਹੋਟਲਾਂ ’ਚ ਬਹਿ ਕੇ ਚੋਣਾਂ ਨਹੀਂ ਜਿੱਤੀਆਂ ਜਾ ਸਕਦੀਆਂ। ਇੱਥੇ ਤਾਂ ਲੋਕ ਟਿਕਟ ਮਿਲਣ ਤੋਂ ਬਾਅਦ ਫ਼ਾਈਵ ਸਟਾਰ ’ਚ ਵੀ ਡੀਲਕਸ ਰੂਮ ਲੱਭਦੇ ਹਨ। ਜਿੱਥੇ ਸੜਕਾਂ ਖ਼ਰਾਬ ਹੋਣ, ਉੱਥੇ ਜਾਣਾ ਨਹੀਂ ਚਾਹੁੰਦੇ। ਕਾਂਗਰਸ ’ਚ ਅਜਿਹੀਆਂ ਵਿਰੋਧੀ ਸੁਰਾਂ ਤਿੰਨ-ਚਾਰ ਮਹੀਨੇ ਪਹਿਲਾਂ ਵੀ ਉੱਠੀਆਂ ਸਨ ਪਰ ਇਸ ਵਾਰ ਕੁਝ ਗੰਭੀਰ ਹਨ। ਮਾਹੌਲ ਲਗਪਗ ਉਹੋ ਜਿਹਾ ਹੀ ਹੈ ਕਿਉਂਕਿ ਪਿਛਲੀ ਵਾਰ ਵਾਂਗ ਇਸ ਵਾਰ ਵੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਬੀਮਾਰ ਹਨ ਤੇ ਦਿੱਲੀ ਤੋਂ ਬਾਹਰ ਹਨ। ਰਾਹੁਲ ਗਾਂਧੀ ਵੀ ਉਨ੍ਹਾਂ ਦੇ ਨਾਲ ਹਨ। ਉੱਧਰ ਦਿੱਲੀ ’ਚ ਗਾਂਧੀ ਪਰਿਵਾਰ ਦੇ ਸਮਰਥਕਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ ਤੇ ਉਹ ਵਿਰੋਧੀ ਸੁਰ ਵਾਲੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਦੂਜੀਆਂ ਪਾਰਟੀਆਂ ’ਚ ਜਾਣ ਤੱਕ ਦੀ ਨਸੀਹਤ ਕਰ ਰਹੇ ਹਨ। ਦੱਸ ਦੇਈਏ ਕਿ ਬਿਹਾਰ ਨਤੀਜਆਂ ਤੋਂ ਬਾਅਦ ਸਭ ਤੋਂ ਪਹਿਲਾਂ ਕਪਿਲ ਸਿੱਬਲ ਤੇ ਪੀ. ਚਿਦੰਬਰਮ ਨੇ ਸੁਆਲ ਉਠਾਏ ਸਨ। ਪਾਰਟੀ ਲੀਡਰਸ਼ਿਪ ਨੇ ਅਜਿਹੀਆਂ ਵਿਰੋਧੀ ਸੁਰਾਂ ਨਰਮ ਕਰਨ ਲਈ ਕੁਝ ਕਦਮ ਚੁੱਕੇ ਤਾਂ ਸਨ ਪਰ ਉਹ ਨਾਕਾਮ ਰਹੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget