ਪੜਚੋਲ ਕਰੋ

ਕੇਂਦਰ ਦੀ ਰਾਜਾਂ ਨੂੰ ਚੇਤਾਵਨੀ, ਅੰਤਰਰਾਜੀ ਆਵਾਜਾਈ ਤੇ ਨਾ ਲਈ ਜਾਏ ਕੋਈ ਵੀ ਰੋਕ

ਕੇਂਦਰੀ ਗ੍ਰਹਿ ਸਕੱਤਰ ਨੇ ਸ਼ਨੀਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ “ਅਨਲੌਕ 3” 'ਚ ਕੇਂਦਰੀ ਦਿਸ਼ਾ ਨਿਰਦੇਸ਼ਾਂ ਅਧੀਨ, ਲੋਕਡਾਊਨ 'ਚ ਢਿੱਲ ਦੇ ਤੀਜੇ ਪੜਾਅ ਦੇ ਤਹਿਤ ਲੋਕਾਂ ਅਤੇ ਸਮਾਨ ਦੀ ਅੰਤਰਰਾਜੀ ਜਾਂ ਰਾਜ ਦੇ ਅੰਦਰ ਦੀ ਆਵਾਜਾਈ ਤੇ ਕੋਈ ਪਾਬੰਦੀਆਂ ਨਹੀਂ ਸੀ।

ਨਵੀਂ ਦਿੱਲੀ: ਕੇਂਦਰੀ ਗ੍ਰਹਿ ਸਕੱਤਰ ਨੇ ਸ਼ਨੀਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ “ਅਨਲੌਕ 3” 'ਚ ਕੇਂਦਰੀ ਦਿਸ਼ਾ ਨਿਰਦੇਸ਼ਾਂ ਅਧੀਨ, ਲੋਕਡਾਊਨ 'ਚ ਢਿੱਲ ਦੇ ਤੀਜੇ ਪੜਾਅ ਦੇ ਤਹਿਤ ਲੋਕਾਂ ਅਤੇ ਸਮਾਨ ਦੀ ਅੰਤਰਰਾਜੀ ਜਾਂ ਰਾਜ ਦੇ ਅੰਦਰ ਦੀ ਆਵਾਜਾਈ ਤੇ ਕੋਈ ਪਾਬੰਦੀਆਂ ਨਹੀਂ ਸੀ। ਇਸ ਲਈ ਕੇਂਦਰ ਨੇ ਰਾਜਾਂ ਨੂੰ ਚੇਤਾਵਨੀ ਦਿੱਤੀ ਹੈ  ਕਿ ਐਸੀ ਕੋਈ ਵੀ ਪਾਬੰਧੀ ਅੰਤਰਰਾਜੀ ਆਵਾਜਾਈ ਜਾਂ ਰਾਜ ਅੰਦਰਲੀ ਆਵਾਜਾਈ ਤੇ ਨਾ ਲਾਈ ਜਾਏ। ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਈ ਰਾਜਾਂ ਵਿੱਚ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਵੱਲੋਂ ਅਜਿਹੀਆਂ ਪਾਬੰਦੀਆਂ ਲਗਾਉਣ ਦੀਆਂ ਖ਼ਬਰਾਂ ਹਨ। ਪੱਤਰ ਵਿਚ ਇਹ ਵੀ ਨੋਟ ਕੀਤਾ ਗਿਆ ਹੈ ਕਿ ਇਹ ਪਾਬੰਦੀਆਂ ਸਪਲਾਈ ਚੇਨ 'ਤੇ ਮਾੜਾ ਅਸਰ ਪਾ ਰਹੀਆਂ ਹਨ ਅਤੇ ਇਸ ਨਾਲ ਆਰਥਿਕ ਗਤੀਵਿਧੀਆਂ ਅਤੇ ਰੁਜ਼ਗਾਰ ਵਿਚ ਵਿਘਨ ਪੈ ਰਿਹਾ ਹੈ। ਕੇਂਦਰੀ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਨੇ ਆਪਣੇ ਪੱਤਰ ਵਿੱਚ ਰਾਜ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਇਸ ਤਰ੍ਹਾਂ ਦੀਆਂ ਪਾਬੰਦੀਆਂ ਨੂੰ ਲਾਗੂ ਕਰਨਾ ਆਫ਼ਤ ਪ੍ਰਬੰਧਨ ਐਕਟ, 2005 ਦੇ ਸੰਬੰਧਤ ਧਾਰਾਵਾਂ ਤਹਿਤ ਜਾਰੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਮੰਨਿਆ ਜਾਵੇਗਾ। ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ ਉਨ੍ਹਾਂ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਵੀ ਅਪੀਲ ਕੀਤੀ ਕਿ ਉਹ ਆਵਾਜਾਈ ਦੀਆਂ ਪਾਬੰਦੀਆਂ, ਜੇ ਕੋਈ ਹਨ, ਤਾਂ ਉਹਨਾਂ ਨੂੰ ਹਟਾਉਣ ਅਤੇ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget