ਪੜਚੋਲ ਕਰੋ

ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ

Himachal News: ਹਿਮਾਚਲ ਪ੍ਰਦੇਸ਼ ਦੀ ਮਸ਼ਹੂਰ ਟੂਰਿਸਟ ਪਲੇਸ ਸਾਚ ਪਾਸ (ਸੱਚੇ ਜੋਤ) ਜਾਣ ਵਾਲੇ ਸੈਲਾਨੀਆਂ ਲਈ ਪ੍ਰਸ਼ਾਸਨ ਨੇ ਸਮਾਂ ਸੀਮਾ ਨਿਰਧਾਰਤ ਕੀਤੀ ਹੈ।

Himachal News: ਹਿਮਾਚਲ ਪ੍ਰਦੇਸ਼ ਦੀ ਮਸ਼ਹੂਰ ਟੂਰਿਸਟ ਪਲੇਸ ਸਾਚ ਪਾਸ (ਸੱਚੇ ਜੋਤ) ਜਾਣ ਵਾਲੇ ਸੈਲਾਨੀਆਂ ਲਈ ਪ੍ਰਸ਼ਾਸਨ ਨੇ ਸਮਾਂ ਸੀਮਾ ਨਿਰਧਾਰਤ ਕੀਤੀ ਹੈ। ਹੁਣ ਦੁਪਹਿਰ 12 ਵਜੇ ਤੋਂ ਬਾਅਦ ਬੈਰਾਗੜ੍ਹ ਚੈੱਕ ਪੋਸਟ ਤੋਂ ਸਾਚ ਪਾਸ ਵੱਲ ਕਿਸੇ ਵੀ ਟੂਰਿਸਟ ਵਹੀਕਲ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਫੈਸਲਾ ਸੈਲਾਨੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਲਿਆ ਗਿਆ ਹੈ।

ਪ੍ਰਸ਼ਾਸਨ ਦਾ ਇਹ ਕਦਮ ਪਿਛਲੇ ਹਫ਼ਤੇ ਹੋਏ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਚੁੱਕਿਆ ਗਿਆ ਹੈ। ਸਾਚ ਪਾਸ ਜਾਣ ਵੇਲੇ ਬੰਗਲੁਰੂ ਦੇ ਸੈਲਾਨੀਆਂ ਦੀ ਕਾਰ ਕਾਲਾਬਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਸਣੇ ਅੱਠ ਸੈਲਾਨੀਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਨੇ ਸਾਚ ਪਾਸ ਰੂਟ 'ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ।

ਸਾਚ ਪਾਸ ਸਮੁੰਦਰ ਤਲ ਤੋਂ ਲਗਭਗ 14,000 ਫੁੱਟ ਦੀ ਉਚਾਈ 'ਤੇ ਸਥਿਤ ਹੈ। ਅਸਮਾਨ ਵਿੱਚ ਬੱਦਲਵਾਈ ਹੁੰਦਿਆਂ ਹੀ ਬਰਫ਼ਬਾਰੀ ਸ਼ੁਰੂ ਹੋ ਜਾਂਦੀ ਹੈ ਅਤੇ ਮੌਸਮ ਤੇਜ਼ੀ ਨਾਲ ਬਦਲ ਜਾਂਦਾ ਹੈ। ਦੁਪਹਿਰ ਵੇਲੇ ਸੰਘਣੀ ਧੁੰਦ, ਤੇਜ਼ ਹਵਾਵਾਂ ਅਤੇ ਤਾਪਮਾਨ ਵਿੱਚ ਅਚਾਨਕ ਗਿਰਾਵਟ ਆ ਜਾਂਦੀ ਹੈ, ਜਿਸ ਕਰਕੇ ਨਾਲ ਗੱਡੀ ਚਲਾਉਣਾ ਖ਼ਤਰਨਾਕ ਹੋ ਜਾਂਦਾ ਹੈ। ਹਾਦਸਿਆਂ ਦਾ ਖ਼ਤਰਾ ਖਾਸ ਤੌਰ 'ਤੇ ਸ਼ਾਮ ਅਤੇ ਰਾਤ ਦੇ ਸਮੇਂ ਜ਼ਿਆਦਾ ਹੁੰਦਾ ਹੈ।

ਬਰਫ਼ ਦੇਖਣ ਲਈ ਸਾਚ ਪਾਸ ਜਾਂਦੇ ਟੂਰਿਸਟ

ਇਨ੍ਹੀਂ ਦਿਨੀਂ, ਸੈਲਾਨੀ ਸਾਚ ਪਾਸ 'ਤੇ ਬਰਫ਼ ਦੇਖਣ ਅਤੇ ਕੁਦਰਤੀ ਸੁੰਦਰਤਾ ਦਾ ਆਨੰਦ ਲੈਣ ਲਈ ਆ ਰਹੇ ਹਨ। ਵਧਦੀ ਸੈਰ-ਸਪਾਟਾ ਗਤੀਵਿਧੀਆਂ ਦੇ ਵਿਚਕਾਰ, ਪ੍ਰਸ਼ਾਸਨ ਨੇ ਸੁਰੱਖਿਆ ਨੂੰ ਤਰਜੀਹ ਦਿੰਦਿਆਂ ਹੋਇਆਂ ਆਹ ਫੈਸਲਾ ਲਿਆ ਹੈ।

ਪ੍ਰਸ਼ਾਸਨ ਨੇ ਸਲਾਹ ਦੀ ਪਾਲਣਾ ਕਰਨ ਦੀ ਕੀਤੀ ਅਪੀਲ 

ਪ੍ਰਸ਼ਾਸਨ ਨੇ ਸੈਲਾਨੀਆਂ ਨੂੰ ਸਵੇਰੇ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਮੌਸਮ ਦਾ ਅਪਡੇਟ ਦੇਖਣ ਦੀ ਸਲਾਹ ਦਿੱਤੀ ਹੈ ਤਾਂ ਕਿ ਮੌਸਮ ਦੀ ਜਾਣਕਾਰੀ ਲੈਕੇ ਹੀ ਅੱਗੇ ਜਾਣ। ਇਸ ਨਾਲ ਉਨ੍ਹਾਂ ਨੂੰ ਕਿਸੇ ਵੀ ਖਤਰੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
 Monsoon 2026 :  ਮਹਾਰਾਸ਼ਟਰ ਤੋਂ ਕਸ਼ਮੀਰ ਤੱਕ ਤਬਾਹੀ ! ਬੱਦਲ ਫਟੇ, ਪਹਾੜ ਟੁੱਟੇ ਅਤੇ 13 ਮੌਤਾਂ, ਕੁਦਰਤ ਅੱਗੇ ਸਰਕਾਰਾਂ ਕਿਉਂ ਹੋ ਜਾਂਦੀਆਂ ਹਨ ਬੇਬਸ?
Big News: ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
ਵੱਡੀ ਖਬਰ, ਕੇਂਦਰੀ ਮੰਤਰੀ ਦੇ ਦਫ਼ਤਰ 'ਚ ਅਚਾਨਕ ਪ੍ਰਸ਼ਾਸਨਿਕ ਫੇਰਬਦਲ, 3 ਅਧਿਕਾਰੀਆਂ ਦੀ ਹੋਈ ਛੁੱਟੀ; ਜਾਣੋ ਅਹੁਦਿਆਂ ਤੋਂ ਕਿਉਂ ਹਟਾਇਆ ਗਿਆ?
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Advertisement

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Embed widget