ਪੜਚੋਲ ਕਰੋ

ਪਟਾਖਿਆਂ 'ਤੇ ਸੁਪਰੀਮ ਕੋਰਟ ਦਾ ਸ਼ਿਕੰਜਾ, ਸਿਰਫ ਦੋ ਤਰ੍ਹਾਂ ਦੇ ਪਟਾਖੇ ਚਲਾ ਸਕੋਗੇ

ਇਸ ਸਾਲ ਦੀਵਾਲੀ ਮੌਕੇ ਤੁਹਾਨੂੰ ਪਟਾਖਿਆਂ ਦਾ ਤੇਜ਼ ਸ਼ੋਰ ਸੁਣਨ ਨੂੰ ਨਹੀਂ ਮਿਲੇਗਾ। ਅਸਲ ‘ਚ ਸੁਪਰੀਮ ਕੋਰਟ ਨੇ ਸਿਰਫ ਦੋ ਤਰ੍ਹਾਂ ਦੇ ਪਟਾਖਿਆਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਨ੍ਹਾਂ ਦੋ ਤਰ੍ਹਾਂ ਪਟਾਖਿਆਂ ਨੂੰ ਕੋਰਟ ਵੱਲੋਂ ਮਾਨਤਾ ਮਿਲੀ ਹੈ, ਉਹ ਹਨ ਅਨਾਰ ਤੇ ਫੁਲਝੜੀ ਦਾ ਗ੍ਰੀਨ ਵਰਜ਼ਨ।

ਨਵੀਂ ਦਿੱਲੀ: ਇਸ ਸਾਲ ਦੀਵਾਲੀ ਮੌਕੇ ਤੁਹਾਨੂੰ ਪਟਾਖਿਆਂ ਦਾ ਤੇਜ਼ ਸ਼ੋਰ ਸੁਣਨ ਨੂੰ ਨਹੀਂ ਮਿਲੇਗਾ। ਅਸਲ ‘ਚ ਸੁਪਰੀਮ ਕੋਰਟ ਨੇ ਸਿਰਫ ਦੋ ਤਰ੍ਹਾਂ ਦੇ ਪਟਾਖਿਆਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇਨ੍ਹਾਂ ਦੋ ਤਰ੍ਹਾਂ ਪਟਾਖਿਆਂ ਨੂੰ ਕੋਰਟ ਵੱਲੋਂ ਮਾਨਤਾ ਮਿਲੀ ਹੈ, ਉਹ ਹਨ ਅਨਾਰ ਤੇ ਫੁਲਝੜੀ ਦਾ ਗ੍ਰੀਨ ਵਰਜ਼ਨ। ਇਸ ਤੋਂ ਇਲਾਵਾ ਕਿਸੇ ਵੀ ਤੇਜ਼ ਸ਼ੋਰ ਕਰਨ ਵਾਲੇ ਪਟਾਖੇ ਨੂੰ ਇਜਾਜ਼ਤ ਨਹੀਂ ਮਿਲੀ। ਇਸ ਦੇ ਨਾਲ ਹੀ ਪ੍ਰਦੂਸ਼ਣ ਕਰਨ ਵਾਲੇ ਪਟਾਖਿਆਂ ਦੀ ਸੇਲ ‘ਤੇ ਪਾਬੰਦੀ ਰਹੇਗੀ। ਦਿੱਲੀ ਪੁਲਿਸ ਨੇ ਇਸ ਵਾਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਟਾਖੇ ਖਰੀਦਣ ਦੌਰਾਨ ਅਧਿਕਾਰਕ ਸਟੰਪ ਜ਼ਰੂਰ ਦੇਖ ਲਵੋ। ਇਸ ਮੋਹਰ ਦੇ ਨਾਲ ਹੀ ਕਿਊਆਰ ਕੋਡ ਵੀ ਸ਼ਾਮਲ ਹੋਣ ਵਾਲੀ ਅਨਾਰ ਤੇ ਫੁਲਝੜੀ ਗ੍ਰੀਨ ਵਰਜ਼ਨ ਪਟਾਖੇ ਹਨ। 50 ਫੁਲਝੜੀਆਂ ਦੇ ਬਾਕਸ ਜਾਂ ਪੰਜ ਅਨਾਰ ਦੀ ਕੀਮਤ 25 ਰੁਪਏ ਹੈ। ਪਿਛਲੇ ਕੁਝ ਸਾਲਾ ‘ਚ ਸਰਦੀਆਂ ਦੌਰਾਨ ਹਵਾ ਪ੍ਰਦੂਸ਼ਣ ਦਿੱਲੀ ਤੇ ਨੇੜਲੇ ਇਲਾਕਿਆਂ ਦੇ ਸੂਬਿਆਂ ਲਈ ਵੱਡੀ ਮੁਸ਼ਕਲ ਬਣਕੇ ਸਾਹਮਣੇ ਆਉਂਦਾ ਹੈ। ਗਰੀਨ ਪਟਾਖਿਆਂ ਦੇ ਨਾਲ ਆਮ ਪਟਾਖਿਆਂ ਦੀ ਤੁਲਨਾ ‘ਚ 30% ਘੱਟ ਪ੍ਰਦੂਸ਼ਨ ਹੁੰਦਾ ਹੈ।

ਟਾਪ ਹੈਡਲਾਈਨ

Flood Risk In Many Cities: ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...
ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...
COVID Alert in Andra Pradesh: ਆਂਧਰਪ੍ਰਦੇਸ਼ 'ਚ 4 ਕੋਰੋਨਾ ਮਰੀਜ਼ਾਂ 'ਚ ਮਿਲਿਆ ਖਤਰਨਾਕ ਓਮੀਕ੍ਰੋਨ RF.5 ਵੈਰੀਐਂਟ, ਜਾਣੋ ਇਹ ਕਿੰਨਾ ਖ਼ਤਰਨਾਕ?
COVID Alert in Andra Pradesh: ਆਂਧਰਪ੍ਰਦੇਸ਼ 'ਚ 4 ਕੋਰੋਨਾ ਮਰੀਜ਼ਾਂ 'ਚ ਮਿਲਿਆ ਖਤਰਨਾਕ ਓਮੀਕ੍ਰੋਨ RF.5 ਵੈਰੀਐਂਟ, ਜਾਣੋ ਇਹ ਕਿੰਨਾ ਖ਼ਤਰਨਾਕ?
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget