ਪੜਚੋਲ ਕਰੋ

ਦਫਤਰ 'ਚ ਹੁਣ ਨਹੀਂ ਪਾ ਸਕੋਗੇ ਚੱਪਲ, ਫਟੀ ਜੀਂਨਸ, ਏਅਰ ਇੰਡੀਆ ਨੇ ਜਾਰੀ ਕੀਤਾ ਡ੍ਰੈੱਸ ਕੋਡ

ਏਅਰ ਇੰਡੀਆ ਕੰਪਨੀ ਇੱਕ ਵਾਰ ਫੇਰ ਸੁਰਖੀਆਂ 'ਚ ਆ ਗਈ ਹੈ ਜਿਸ ਦਾ ਕਾਰਨ ਹੈ ਕੰਪਨੀ ਵੱਲੋਂ ਕਰਮਚਾਰੀਆਂ ਨੂੰ ਦਿੱਤੇ ਗਏ ਕੁਝ ਦਿਸ਼ਾ-ਨਿਰਦੇਸ਼। ਏਅਰ ਇੰਡੀਆ ਨੇ ਆਪਣੇ ਕਰਮਚਾਰੀਆਂ ਲਈ ਡ੍ਰੈੱਸ ਕੋਡ ਜਾਰੀ ਕੀਤਾ ਹੈ।

ਨਵੀਂ ਦਿੱਲੀ: ਆਰਥਿਕ ਸੰਕਟ ਨਾਲ ਜੂਝ ਰਹੀ ਏਅਰ ਇੰਡੀਆ ਕੰਪਨੀ ਇੱਕ ਵਾਰ ਫਿਰ ਚਰਚਾ ਵਿਚ ਹੈ। ਇਸ ਦਾ ਕਾਰਨ ਤਨਖਾਹ ਵਿੱਚ ਕਟੌਤੀ ਜਾਂ ਵਿੱਤੀ ਤੰਗੀ ਨਹੀਂ, ਪਰ ਉਸ ਵੱਲੋਂ ਆਪਣੇ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਕੁਝ ਨਿਰਦੇਸ਼ ਹਨ। ਦੱਸ ਦਈਏ ਕਿ ਏਅਰ ਇੰਡੀਆ ਨੇ ਆਪਣੇ ਕਰਮਚਾਰੀਆਂ ਲਈ ਡ੍ਰੈੱਸ ਕੋਡ ਜਾਰੀ ਕੀਤਾ ਹੈ। ਦੱਸਿਆ ਗਿਆ ਹੈ ਕਿ ਦਫ਼ਤਰ ਵਿੱਚ ਸ਼ਾਰਟਸ, ਫਟੇ ਜੀਨਸ ਜਾਂ ਟੀ-ਸ਼ਰਟ ਪਾਉਣਾ ਮਨ੍ਹਾ ਹੈ। ਏਅਰ ਇੰਡੀਆ ਵੱਲੋਂ ਜਾਰੀ ਇਹ ਨਿਰਦੇਸ਼, ਜੋ ਵਿਕਾਊ ਹੋਣ ਦੇ ਕੰਢੇ 'ਤੇ ਹੈ, ਲੋਕਾਂ ਨੂੰ ਹੈਰਾਨ ਕਰ ਰਿਹਾ ਹੈ। ਇੱਕ ਖ਼ਬਰ ਮੁਤਾਬਕ ਏਅਰ ਇੰਡੀਆ ਨੇ ਮੰਗਲਵਾਰ ਨੂੰ ਇਸ ਡ੍ਰੈੱਸ ਕੋਡ ਨੂੰ ਜਾਰੀ ਕੀਤਾ ਹੈ। ਲਿਖਿਆ ਹੈ, ‘ਹਰ ਕਰਮਚਾਰੀ ਸਾਡੀ ਕੰਪਨੀ ਦਾ ਬ੍ਰਾਂਡ ਅੰਬੈਸਡਰ ਹੈ। ਉਸ ਦਾ ਪਹਿਰਾਵਾ ਕੰਪਨੀ ਦੇ ਅਕਸ ਨੂੰ ਪ੍ਰਭਾਵਿਤ ਕਰਦਾ ਹੈ।” ਅੱਗੇ ਕਿਹਾ ਗਿਆ ਹੈ ਕਿ ਜਿਨ੍ਹਾਂ ਕਰਮਚਾਰੀਆਂ ਲਈ ਵਰਦੀ ਤੈਅ ਕੀਤੀ ਜਾਂਦੀ ਹੈ, ਉਸ ਵਿੱਚ ਹੀ ਆਉਣਾ ਹੈ। ਉਧਰ ਜਿਨ੍ਹਾਂ ਕੋਲ ਵਰਦੀਆਂ ਨਹੀਂ ਪਰ ਉਨ੍ਹਾਂ ਨੂੰ ਕੰਮ ਕਰਨ ਵਾਲੇ ਵਾਤਾਵਰਣ ਮੁਤਾਬਕ ਢੁਕਵੇਂ ਕੱਪੜੇ ਪਾ ਕੇ ਆਉਣੇ ਹਨ। ਨਿਯਮਾਂ ਨੂੰ ਤੋੜਨ 'ਤੇ ਕਾਰਵਾਈ ਦੀ ਚਿਤਾਵਨੀ: ਏਅਰ ਇੰਡੀਆ ਕੰਪਨੀ ਨੇ ਲਿਖਿਆ, 'ਕਰਮਚਾਰੀ ਨੂੰ ਚੰਗੀ ਤਰ੍ਹਾਂ ਤਿਆਰ ਹੋਣਾ ਪਵੇਗਾ। ਸ਼ੌਰਟਸ, ਟੀ-ਸ਼ਰਟ, ਜੀਨਸ, ਸਲੀਪਰ, ਸੈਂਡਲ, ਫੁਟੀ ਜੀਨਸ, ਫਲਿੱਪ ਫਲਾਪ ਵਰਗੇ ਆਮ ਕੱਪੜੇ ਨਹੀਂ ਚੱਲਣਗੇ। ਬਹੁਤ ਤੰਗ, ਬਹੁਤ ਢਿੱਲੇ, ਛੋਟੇ ਤੇ ਪਾਰਦਰਸ਼ੀ ਕੱਪੜੇ ਵੀ ਨਹੀਂ ਪਹਿਨ ਕੇ ਆਉਣੇ।” ਅੱਗੇ ਚੇਤਾਵਨੀ ਦਿੱਤੀ ਗਈ ਹੈ ਕਿ ਜੇ ਕਰਮਚਾਰੀ ਆਦੇਸ਼ਾਂ ਮੁਤਾਬਕ ਨਹੀਂ ਆਉਂਦੇ ਤਾਂ ਪ੍ਰਬੰਧਨ ਨੂੰ ਸਖ਼ਤ ਕਾਰਵਾਈ ਕਰਨ ਦਾ ਅਧਿਕਾਰ ਹੈ। ਵ੍ਹਾਈਟ ਹਾਊਸ 'ਚ ਭਾਰਤੀ ਸਾਫਟਵੇਅਰ ਇੰਜਨੀਅਰ ਨੇ ਲਿਆ ਅਮਰੀਕੀ ਨਾਗਰਿਕ ਹੋਣ ਦਾ ਹਲਫ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget