ਪੜਚੋਲ ਕਰੋ

ਅੱਠ ਰਾਜਾਂ 'ਚ ਹਿੰਦੂਆਂ ਨੂੰ ਘੱਟ ਗਿਣਤੀ ਦਰਜਾ ਦਿਵਾਉਣ ਦੀ ਕੋਸ਼ਿਸ਼ ਨਾਕਾਮ

ਸੁਪਰੀਮ ਕੋਰਟ ਨੇ ਮੁਸਲਿਮ, ਈਸਾਈ, ਸਿੱਖ, ਬੋਧੀ ਤੇ ਪਾਰਸੀ ਧਰਮ ਨੂੰ ਘੱਟ ਗਿਣਤੀਆਂ ਦਾ ਦਰਜਾ ਦਿੰਦੇ ਕੇਂਦਰ ਸਰਕਾਰ ਦੇ 26 ਸਾਲ ਪੁਰਾਣੇ ਨੋਟੀਫ਼ਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਸਮੁੱਚੇ ਭਾਰਤ ਦੀ ਆਬਾਦੀ ਦੇ ਸੰਦਰਭ ’ਚ ਹੀ ਧਰਮ ਬਾਰੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਰਾਜਾਂ ਦੇ ਆਧਾਰ ’ਤੇ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੁਸਲਿਮ, ਈਸਾਈ, ਸਿੱਖ, ਬੋਧੀ ਤੇ ਪਾਰਸੀ ਧਰਮ ਨੂੰ ਘੱਟ ਗਿਣਤੀਆਂ ਦਾ ਦਰਜਾ ਦਿੰਦੇ ਕੇਂਦਰ ਸਰਕਾਰ ਦੇ 26 ਸਾਲ ਪੁਰਾਣੇ ਨੋਟੀਫ਼ਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਸਿਖ਼ਰਲੀ ਅਦਾਲਤ ਨੇ ਕਿਹਾ ਕਿ ਸਮੁੱਚੇ ਭਾਰਤ ਦੀ ਆਬਾਦੀ ਦੇ ਸੰਦਰਭ ’ਚ ਹੀ ਧਰਮ ਬਾਰੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਰਾਜਾਂ ਦੇ ਆਧਾਰ ’ਤੇ। ਚੀਫ਼ ਜਸਟਿਸ ਐਸਏ ਬੋਬੜੇ, ਜਸਟਿਸ ਬੀਆਰ ਗਵਈ ਤੇ ਜਸਟਿਸ ਸੂਰਿਆ ਕਾਂਤ ਦੇ ਤਿੰਨ ਮੈਂਬਰੀ ਬੈਂਚ ਨੇ ਸੂਬੇ ’ਚ ਆਬਾਦੀ ਦੇ ਆਧਾਰ ’ਤੇ ਕਿਸੇ ਫ਼ਿਰਕੇ ਨੂੰ ਘੱਟ ਗਿਣਤੀ ਦਾ ਦਰਜਾ ਦੇਣ ਲਈ ਹਦਾਇਤਾਂ ਦੇਣ ਸਬੰਧੀ ਭਾਜਪਾ ਆਗੂ ਤੇ ਵਕੀਲ ਅਸ਼ਵਿਨੀ ਕੁਮਾਰ ਉਪਾਧਿਆਏ ਦੀ ਲੋਕ ਹਿੱਤ ਪਟੀਸ਼ਨ ਉੱਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਬੈਂਚ ਨੇ ਉਪਾਧਿਆਏ ਦੀ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ‘ਇਸ ’ਚ ਕੀ ਪ੍ਰੇਸ਼ਾਨੀ ਹੈ ਜੇ ਕਸ਼ਮੀਰ ਵਿੱਚ ਮੁਸਲਿਮ ਬਹੁਗਿਣਤੀ ਹਨ ਪਰ ਦੇਸ਼ ਦੇ ਹੋਰ ਹਿੱਸਿਆਂ ਵਿਚ ਘੱਟਗਿਣਤੀ ਹਨ।’ ਉਪਾਧਿਆਏ ਨੇ ਆਪਣੀ ਪਟੀਸ਼ਨ ਵਿੱਚ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਕਿਸੇ ਵੀ ਧਾਰਮਿਕ ਭਾਈਚਾਰੇ ਨੂੰ ਕਿਸੇ ਰਾਜ ’ਚ ਉਨ੍ਹਾਂ ਦੀ ਆਬਾਦੀ ਦੇ ਆਧਾਰ ’ਤੇ ਘੱਟ ਗਿਣਤੀ ਦਾ ਦਰਜਾ ਦੇਣ ਲਈ ਹਦਾਇਤਾਂ ਤਿਆਰ ਕਰਨ ਦਾ ਹੁਕਮ ਦਿੱਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਸੀ ਕਿ ਅੱਠ ਰਾਜਾਂ ਵਿੱਚ ਹਿੰਦੂ ਘੱਟ ਗਿਣਤੀ ਹਨ ਪਰ ਉਨ੍ਹਾਂ ਨੂੰ ਉੱਥੇ ਘੱਟ ਗਿਣਤੀਆਂ ਦੇ ਲਾਭਾਂ ਤੋਂ ਵਾਂਝਿਆ ਕੀਤਾ ਜਾ ਰਿਹਾ ਹੈ। ਬੈਂਚ ਨੇ ਕਿਹਾ ਕਿ ‘ਭਾਸ਼ਾਵਾਂ ਤਾਂ ਸੂਬਿਆਂ ਦੇ ਆਧਾਰ ’ਤੇ ਸੀਮਤ ਹਨ।’ ਇਸ ਮਾਮਲੇ ਵਿੱਚ ਦੇਸ਼ ਵਿਆਪੀ ਦ੍ਰਿਸ਼ਟੀਕੋਣ ਦੀ ਲੋੜ ਹੈ। ਲਕਸ਼ਦੀਪ ਵਿੱਚ ਮੁਸਲਿਮ ਵੀ ਤਾਂ ਹਿੰਦੂ ਕਾਨੂੰਨ ਦਾ ਪਾਲਣ ਕਰਦੇ ਹਨ।

ਟਾਪ ਹੈਡਲਾਈਨ

Government Big Decision: ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮੁਅੱਤਲ ਅਧਿਕਾਰੀਆਂ ਤੋਂ ਵੀ ਕੰਮ ਕਰਵਾਇਆ ਜਾਵੇਗਾ; ਜਾਣੋ ਮੁਫ਼ਤ ਤਨਖਾਹ ਕਿਉਂ ਨਹੀਂ ਮਿਲੇਗੀ?
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Cabinet Reshuffle: ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...
ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Embed widget