ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਨੌਦੀਪ ਕੌਰ ਨੂੰ ਮਿਲੀ ਤੀਜੇ ਕੇਸ 'ਚ ਵੀ ਜਮਾਨਤ, ਅੱਜ ਹੋਏਗੀ ਰਿਹਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਉਹ ਅੱਜ ਮੁਚੱਲਕਾ ਭਰ ਕੇ ਨੌਦੀਪ ਕੌਰ ਨੂੰ ਰਿਹਾਅ ਕਰਾਉਣਗੇ।
![ਨੌਦੀਪ ਕੌਰ ਨੂੰ ਮਿਲੀ ਤੀਜੇ ਕੇਸ 'ਚ ਵੀ ਜਮਾਨਤ, ਅੱਜ ਹੋਏਗੀ ਰਿਹਾਈ Nodeep Kaur get bail in third case she will be released today ਨੌਦੀਪ ਕੌਰ ਨੂੰ ਮਿਲੀ ਤੀਜੇ ਕੇਸ 'ਚ ਵੀ ਜਮਾਨਤ, ਅੱਜ ਹੋਏਗੀ ਰਿਹਾਈ](https://feeds.abplive.com/onecms/images/uploaded-images/2021/02/26/f1e5f9216564c1085a4bcebf5f4f4d8f_original.jpg?impolicy=abp_cdn&imwidth=1200&height=675)
NodeepKaur
ਚੰਡੀਗੜ੍ਹ: ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਰਤੀਆਂ ਦੇ ਹੱਕਾਂ ਲਈ ਕੰਮ ਕਰਨ ਵਾਲੀ ਨੌਦੀਪ ਕੌਰ ਨੂੰ ਜ਼ਮਾਨਤ ਦੇ ਦਿੱਤੀ ਹੈ। ਨੌਦੀਪ ਕੌਰ ਨੂੰ ਦੋ ਮਾਮਲਿਆਂ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਹਾਈਕੋਟਰ ਨੇ ਅੱਜ ਉਸ ਵਿਰੁੱਧ ਦਰਜ ਤੀਜੀ ਐਫਆਈਆਰ 'ਚ ਵੀ ਜ਼ਮਾਨਤ ਦੇ ਦਿੱਤੀ ਹੈ।
ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਉਹ ਅੱਜ ਮੁਚੱਲਕਾ ਭਰ ਕੇ ਨੌਦੀਪ ਕੌਰ ਨੂੰ ਰਿਹਾਅ ਕਰਾਉਣਗੇ।
ਦੱਸ ਦਈਏ ਕਿ ਨੌਦੀਪ ਕੌਰ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਨੌਦੀਪ ਕੌਰ ਦੇ ਪਰਿਵਾਰ ਨੇ ਉਪਰ ਪੁਲਿਸ ਤਸ਼ੱਦਦ ਦੀ ਦੋਸ਼ ਵੀ ਲਾਇਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਦੇਸ਼
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)