ਪੜਚੋਲ ਕਰੋ

ਸਪਾ ਸੈਂਟਰ 'ਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਪੁਲਿਸ ਨੇ 23 ਲੋਕਾਂ ਨੂੰ ਕੀਤਾ ਗ੍ਰਿਫਤਾਰ

ਸੈਕਸ ਰੈਕੇਟ ਸਪਾ ਸੈਂਟਰਸ ਚਲਾ ਰਿਹਾ ਸੀ। ਪੁਲਿਸ ਨੇ ਸਪਾ ਸੈਂਟਰ ਦੇ ਮਾਲਕ ਸਮੇਤ 23 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ।

ਉੱਤਰ ਪ੍ਰਦੇਸ਼: ਨੋਇਡਾ ਪੁਲਿਸ ਨੇ ਸੈਕਟਰ-61 'ਚ ਸਥਿਤ ਸ਼ੌਪ੍ਰਿਕਸ ਮਾਲ 'ਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਦੱਸਿਆ ਦਾ ਰਿਹਾ ਹੈ ਕਿ ਇਹ ਸੈਕਸ ਰੈਕੇਟ ਸਪਾ ਸੈਂਟਰਸ ਚਲਾ ਰਿਹਾ ਸੀ। ਪੁਲਿਸ ਨੇ ਸਪਾ ਸੈਂਟਰ ਦੇ ਮਾਲਕ ਸਮੇਤ 23 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ।

ਇਨ੍ਹਾਂ 23 ਲੋਕਾਂ 'ਚੋਂ 14 ਲੜਕੀਆਂ ਹਨ। ਇਸ ਕਾਰਵਾਈ 'ਚ ਪੁਲਿਸ ਨੇ ਸਪਾ ਸੈਂਟਰ ਤੋਂ ਕਈ ਤਰ੍ਹਾਂ ਦੀਆਂ ਇਤਰਾਜਯੋਗ ਚੀਜ਼ਾਂ ਵੀ ਬਰਾਮਦ ਕੀਤੀਆਂ। ਦੱਸਿਆ ਜਾ ਰਿਹਾ ਕਿ ਪੁਲਿਸ ਨੂੰ ਪਿਛਲੇ ਕਈ ਦਿਨਾਂ ਤੋਂ ਇਸ ਸਪਾ ਸੈਂਟਰ ਖਿਲਾਫ ਸ਼ਿਕਾਇਤਾਂ ਮਿਲ ਰਹੀਆਂ ਸਨ। ਲਗਾਤਾਰ ਅਨੈਤਿਕ ਗਤੀਵਿਧੀਆਂ ਹੋਣ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ।

Noida: Police busted a prostitution racket that was operating out of a spa in Sector 61's Shopprix Mall

"7 people, incl customers, owner & manager, taken into custody. 14 women detained, will be questioned. Narcotic substances also found," said R Singh, Addl DCP Noida (01.04) pic.twitter.com/8vxo1vVlf1
— ANI UP (@ANINewsUP) April 1, 2021

ਪ੍ਰਤੀ ਗਾਹਕ ਤੋਂ 500-600 ਰੁਪਏ ਲਏ ਜਾਂਦੇ ਸਨ

ਪੁਲਿਸ ਨੇ ਦੱਸਿਆ ਕਿ ਇਸ ਸਮੇਂ ਹਿਰਾਸਤ 'ਚ ਲਏ ਲੜਕੇ-ਲੜਕੀਆਂ ਦੇ ਨਾਂਅ ਤੇ ਪਤਾ ਲੱਭਣ 'ਚ ਟੀਮ ਜੁੱਟੀ ਹੋਈ ਹੈ। ਪੁਲਿਸ ਮੁਤਾਬਕ ਗ੍ਰਿਫਤਾਰ ਕੀਤੀਆਂ ਲੜਕੀਆਂ 'ਚੋਂ ਦੋ ਨਾਬਾਲਗ ਹਨ। ਪੁਲਿਸ ਨੇ ਦੱਸਿਆ ਕਿ ਸਪਾ ਸੈਂਟਰ ਆਉਣ ਵਾਲੇ ਪ੍ਰਤੀ ਵਿਅਕਤੀ ਤੋਂ 500 ਤੋਂ 600 ਰੁਪਏ ਵਸੂਲੇ ਜਾਂਦੇ ਸਨ।

ਫਿਲਹਾਲ ਪੁਲਿਸ ਨੇ ਸਪਾ ਸੈਂਟਰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਮੋਬਾਇਲ, ਲੈਪਟੌਪ ਤੇ ਇਤਰਾਜਯੋਗ ਵਸਤੂਆਂ ਜ਼ਬਤ ਕਰ ਲਈਆਂ ਹਨ ਤੇ ਫੜੇ ਗਏ ਲੋਕਾਂ 'ਤੇ ਸਖਤ ਕਾਰਵਾਈ ਕਰਨ 'ਚ ਜੁੱਟ ਗਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇੱਕ ਦਿਨ 'ਚ ਧੜੰਮ ਡਿੱਗੀਆਂ ਕੀਮਤਾਂ, ਚਾਂਦੀ ਦੀ ਕੀਮਤ ਸਿੱਧੀ 10,000 ਰੁਪਏ ਆਈ ਹੇਠਾਂ, ਕੀ ਹਜੇ ਹੋਰ ਡਿੱਗੇਗਾ ਭਾਅ ਜਾਂ ਮਜ਼ਬੂਤ ਹੋਏਗੀ ਵਾਪਸੀ?

ਸੜਕ ਹਾਦਸਿਆਂ ਨੂੰ ਲੈ ਕੇ ਗਡਕਰੀ ਦਾ ਵੱਡਾ ਐਲਾਨ, ਰਾਜ ਸਰਕਾਰ ਦੇਵੇਗੀ ਡੇਢ ਲੱਖ, ‘ਰਾਹਵੀਰਾਂ’ ਨੂੰ ਮਿਲਣਗੇ 25 ਹਜ਼ਾਰ

PUNJAB WEATHER: ਪੰਜਾਬ-ਚੰਡੀਗੜ੍ਹ 'ਚ ਲੋਹੜੀ ਤੱਕ ਕੋਹਰੇ ਦਾ ਅਲਰਟ: 5 ਸ਼ਹਿਰਾਂ 'ਚ ਕੋਲਡ ਡੇ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਠੁਰ-ਠੁਰ ਕਰ ਰਹੇ ਲੋਕ..ਕੀ ਅੱਜ ਧੁੱਪ ਨਿਕਲੇਗੀ?

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (09-01-2026)

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਕ ਦਿਨ 'ਚ ਧੜੰਮ ਡਿੱਗੀਆਂ ਕੀਮਤਾਂ, ਚਾਂਦੀ ਦੀ ਕੀਮਤ ਸਿੱਧੀ 10,000 ਰੁਪਏ ਆਈ ਹੇਠਾਂ, ਕੀ ਹਜੇ ਹੋਰ ਡਿੱਗੇਗਾ ਭਾਅ ਜਾਂ ਮਜ਼ਬੂਤ ਹੋਏਗੀ ਵਾਪਸੀ?
ਇੱਕ ਦਿਨ 'ਚ ਧੜੰਮ ਡਿੱਗੀਆਂ ਕੀਮਤਾਂ, ਚਾਂਦੀ ਦੀ ਕੀਮਤ ਸਿੱਧੀ 10,000 ਰੁਪਏ ਆਈ ਹੇਠਾਂ, ਕੀ ਹਜੇ ਹੋਰ ਡਿੱਗੇਗਾ ਭਾਅ ਜਾਂ ਮਜ਼ਬੂਤ ਹੋਏਗੀ ਵਾਪਸੀ?
ਸੜਕ ਹਾਦਸਿਆਂ ਨੂੰ ਲੈ ਕੇ ਗਡਕਰੀ ਦਾ ਵੱਡਾ ਐਲਾਨ, ਰਾਜ ਸਰਕਾਰ ਦੇਵੇਗੀ ਡੇਢ ਲੱਖ, ‘ਰਾਹਵੀਰਾਂ’ ਨੂੰ ਮਿਲਣਗੇ 25 ਹਜ਼ਾਰ
ਸੜਕ ਹਾਦਸਿਆਂ ਨੂੰ ਲੈ ਕੇ ਗਡਕਰੀ ਦਾ ਵੱਡਾ ਐਲਾਨ, ਰਾਜ ਸਰਕਾਰ ਦੇਵੇਗੀ ਡੇਢ ਲੱਖ, ‘ਰਾਹਵੀਰਾਂ’ ਨੂੰ ਮਿਲਣਗੇ 25 ਹਜ਼ਾਰ
PUNJAB WEATHER: ਪੰਜਾਬ-ਚੰਡੀਗੜ੍ਹ 'ਚ ਲੋਹੜੀ ਤੱਕ ਕੋਹਰੇ ਦਾ ਅਲਰਟ: 5 ਸ਼ਹਿਰਾਂ 'ਚ ਕੋਲਡ ਡੇ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਠੁਰ-ਠੁਰ ਕਰ ਰਹੇ ਲੋਕ..ਕੀ ਅੱਜ ਧੁੱਪ ਨਿਕਲੇਗੀ?
PUNJAB WEATHER: ਪੰਜਾਬ-ਚੰਡੀਗੜ੍ਹ 'ਚ ਲੋਹੜੀ ਤੱਕ ਕੋਹਰੇ ਦਾ ਅਲਰਟ: 5 ਸ਼ਹਿਰਾਂ 'ਚ ਕੋਲਡ ਡੇ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਠੁਰ-ਠੁਰ ਕਰ ਰਹੇ ਲੋਕ..ਕੀ ਅੱਜ ਧੁੱਪ ਨਿਕਲੇਗੀ?
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (09-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (09-01-2026)
Punjab Politics: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਇਹ ਵਾਲੇ ਮੰਤਰੀਆਂ ਦੇ ਵਿਭਾਗਾਂ 'ਚ ਤਬਦੀਲੀ, ਕੀ ਹੋਵੇਗਾ ਅਸਰ?

Internet and Phone Services Shut Down: ਈਰਾਨ 'ਚ ਬਵਾਲ ਮਗਰੋਂ ਇੰਟਰਨੈੱਟ ਤੇ ਟੈਲੀਫ਼ੋਨ ਸੇਵਾਵਾਂ ਬੰਦ, ਸੜਕਾਂ ‘ਤੇ ਹਜ਼ਾਰਾਂ ਪ੍ਰਦਰਸ਼ਨਕਾਰੀ, ਟਰੰਪ ਨੇ ਕਿਹਾ—‘…ਤਾਂ ਛੱਡਾਂਗੇ ਨਹੀਂ’

ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ

Embed widget