ਪੜਚੋਲ ਕਰੋ

ਦਿੱਲੀ 'ਚ ਅੱਜ ਤੋਂ ਭਖਿਆ ਚੋਣ ਅਖਾੜਾ, ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 14 ਜਨਵਰੀ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। ਦਿੱਲੀ ਵਿੱਚ ਚੋਣ ਲਈ, ਚੋਣ ਕਮਿਸ਼ਨ ਵੱਲੋਂ 36 ਚੋਣ ਦਫ਼ਤਰ ਸਥਾਪਤ ਕੀਤੇ ਗਏ ਹਨ। ਦਿੱਲੀ ਦੇ 11 ਜ਼ਿਲ੍ਹਿਆਂ ਦੇ ਚੋਣ ਅਧਿਕਾਰੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਲੈਣ ਲਈ ਕੰਮ ਕਰਨਗੇ।

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 14 ਜਨਵਰੀ ਯਾਨੀ ਅੱਜ ਤੋਂ ਸ਼ੁਰੂ ਹੋ ਗਈ ਹੈ। ਦਿੱਲੀ ਵਿੱਚ ਚੋਣ ਲਈ, ਚੋਣ ਕਮਿਸ਼ਨ ਵੱਲੋਂ 36 ਚੋਣ ਦਫ਼ਤਰ ਸਥਾਪਤ ਕੀਤੇ ਗਏ ਹਨ। ਦਿੱਲੀ ਦੇ 11 ਜ਼ਿਲ੍ਹਿਆਂ ਦੇ ਚੋਣ ਅਧਿਕਾਰੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਲੈਣ ਲਈ ਕੰਮ ਕਰਨਗੇ। 21 ਜਨਵਰੀ ਨਾਮਜ਼ਦਗੀ ਲਈ ਅਰਜ਼ੀ ਦੇਣ ਦੀ ਆਖ਼ਰੀ ਤਰੀਕ ਹੈ। ਹਾਲਾਂਕਿ, 19 ਜਨਵਰੀ ਨੂੰ ਹਫ਼ਤਾਵਾਰੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ। 24 ਜਨਵਰੀ ਨੂੰ ਉਮੀਦਵਾਰਾਂ ਕੋਲ ਆਪਣੀ ਨਾਮਜ਼ਦਗੀ ਵਾਪਸ ਲੈਣ ਦਾ ਵਿਕਲਪ ਹੋਵੇਗਾ। ਦਿੱਲੀ ਵਿਧਾਨ ਸਭਾ ਦੀਆਂ ਸਾਰੀਆਂ 70 ਸੀਟਾਂ 'ਤੇ 8 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਚੋਣਾਂ ਦੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਦੱਸ ਦਈਏ ਕਿ ਮੌਜੂਦਾ ਅਸੈਂਬਲੀ ਦਾ ਕਾਰਜਕਾਲ 22 ਫਰਵਰੀ ਤੱਕ ਹੀ ਹੈ। ਸਾਲ 2015 ਵਿੱਚ 924 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 231 ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਗਏ ਸਨ। 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ 673 ਉਮੀਦਵਾਰ ਮੈਦਾਨ ਵਿੱਚ ਸਨ, ਜੋ ਦਿੱਲੀ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਹਾਲੇ ਤੱਕ ਦੀ ਸਭ ਤੋਂ ਘੱਟ ਸੰਖਿਆ ਹੈ। ਦਿੱਲੀ ਵਿੱਚ 1993 ਵਿੱਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋਈਆਂ ਸਨ। ਪਹਿਲੀ ਚੋਣ ਵਿੱਚ 1,316 ਉਮੀਦਵਾਰਾਂ ਨੇ ਹਿੱਸਾ ਲਿਆ ਸੀ ਜੋ ਕਿ ਦਿੱਲੀ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ।1998 ਵਿੱਚ 815, 2003 ਵਿੱਚ 817, 2008 ਵਿੱਚ 875, 2013 ਵਿੱਚ 880 ਉਮੀਦਵਾਰਾਂ ਨੇ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾਈ ਸੀ। ਦਿੱਲੀ ਵਿਧਾਨ ਸਭਾ ਚੋਣਾਂ ਲੜਨ ਲਈ ਉਮੀਦਵਾਰਾਂ ਨੂੰ 10,000 ਰੁਪਏ ਦੀ ਜ਼ਮਾਨਤ ਅਦਾ ਕਰਨੀ ਪਵੇਗੀ। ਹਾਲਾਂਕਿ ਦਿੱਲੀ ਵਿੱਚ 12 ਰਿਜ਼ਰਵ ਸੀਟਾਂ ਵੀ ਹਨ ਅਤੇ ਇਨ੍ਹਾਂ ਸੀਟਾਂ 'ਤੇ ਜ਼ਮਾਨਤ ਰਾਸ਼ੀ ਪੰਜ ਹਜ਼ਾਰ ਰੁਪਏ ਹੋਵੇਗੀ। ਜੇ ਉਮੀਦਵਾਰਾਂ ਨੇ ਪਈਆਂ ਕੁੱਲ ਵੋਟਾਂ ਦਾ 1/6 ਹਿੱਸਾ ਪ੍ਰਾਪਤ ਨਹੀਂ ਕੀਤਾ ਤਾਂ ਉਨ੍ਹਾਂ ਦੀ ਜ਼ਮਾਨਤ ਦੀ ਰਾਸ਼ੀ ਜ਼ਬਤ ਕਰ ਲਈ ਜਾਵੇਗੀ। ਨਾਮਜ਼ਦਗੀ ਬਿਨੈ ਕਰਨ ਤੋਂ ਇਲਾਵਾ, ਇੱਕ ਉਮੀਦਵਾਰ ਆਪਣੀ ਚੋਣ ਮੁਹਿੰਮ ਵਿੱਚ 28 ਲੱਖ ਰੁਪਏ ਖਰਚ ਕਰ ਸਕਦਾ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget