ਪੜਚੋਲ ਕਰੋ

ਉੱਤਰ ਭਾਰਤ 'ਚ ਆਏ ਭੂਚਾਲ ਦੌਰਾਨ ਰਾਹੁਲ ਗਾਂਧੀ ਲਾਈਵ ਚੈੱਟ 'ਚ ਰਹੇ ਬਿੱਜੀ

ਭੂਚਾਲ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਕਈ ਥਾਂਵਾਂ 'ਤੇ ਦਹਿਸ਼ਤ ਫੈਲ ਗਈ। ਭੂਚਾਲ ਦੇ ਡਰੋਂ ਲੋਕ ਘਰਾਂ ਤੋਂ ਬਾਹਰ ਆ ਗਏ। ਉਸ ਸਮੇਂ ਰਾਹੁਲ ਗਾਂਧੀ ਇੱਕ ਆਨਲਾਈਨ ਬੈਠਕ ਵਿਚ ਰੁੱਝੇ ਹੋਏ ਸੀ।

ਨਵੀਂ ਦਿੱਲੀ: ਜਦੋਂ ਸ਼ੁੱਕਰਵਾਰ ਦੀ ਰਾਤ ਨੂੰ ਉੱਤਰ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਤਾਂ ਕਾਂਗਰਸ ਆਗੂ ਰਾਹੁਲ ਗਾਂਧੀ ਸ਼ਿਕਾਗੋ ਯੂਨੀਵਰਸਿਟੀ ਦੇ ਪ੍ਰੋਫੈਸਰ ਦੀਪੇਸ਼ ਚੱਕਰਵਰਤੀ ਨਾਲ ਵਰਚੁਅਲ ਗੱਲਬਾਤ ਕਰ ਰਹੇ ਸੀ। ਤਾਜਿਕਿਸਤਾਨ ਕੇਂਦਰ ਵਿੱਚ ਆਏ ਇਸ ਸ਼ਕਤੀਸ਼ਾਲੀ ਭੂਚਾਲ ਤੋਂ ਰਾਹੁਲ ਗਾਂਧੀ ਪ੍ਰਭਾਵਿਤ ਨਹੀਂ ਹੋਏ। ਭੂਚਾਲ ਦੌਰਾਨ ਉਹ ਕੁਝ ਸਕਿੰਟਾਂ ਲਈ ਰੁਕਦੇ ਹਨ, ਫਿਰ ਆਪਣੀ ਲਾਈਵ ਗੱਲਬਾਤ ਜਾਰੀ ਰੱਖਦੇ ਹਨ। ਇਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀ ਹੈ।

ਵੀਡੀਓ ਵਿਚ ਇਹ ਸਾਫ਼ ਨਜ਼ਰ ਆ ਰਿਹਾ ਹੈ ਕਿ ਰਾਹੁਲ ਗਾਂਧੀ ਅਚਾਨਕ ਰੁਕਦੇ ਹਨ ਅਤੇ ਸਭ ਨੂੰ ਭੂਚਾਲ ਬਾਰੇ ਦੱਸਦੇ ਹਨ। ਫਿਰ ਉਹ ਮੁਸਕਰਾਉਂਦੇ ਹੋਏ ਆਪਣੀ ਗੱਲਬਾਤ ਨੂੰ ਜਾਰੀ ਰੱਖਦੇ ਹਨ। ਵੀਡੀਓ ਵਿਚ ਰਾਹੁਲ ਨੂੰ ਇਹ ਕਹਿੰਦੇ ਸੁਣਿਆ ਦੇ ਰਹੇ ਹਨ, 'ਠੀਕ ਹੈ, ਮੇਰੇ ਖ਼ਿਆਲ ਵਿਚ ਭੂਚਾਲ ਆਇਆ ਹੈ। ਹਾਲਾਂਕਿ ...

ਦੱਸ ਦਈਏ ਕਿ ਰਾਹੁਲ ਗਾਂਧੀ ਰਾਜਸਥਾਨ ਦੇ ਦੋ ਦਿਨਾਂ ਦੌਰੇ 'ਤੇ ਹਨ। ਸ਼ਨੀਵਾਰ ਨੂੰ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਸ਼ਨੀਵਾਰ ਨੂੰ ਰਾਹੁਲ ਗਾਂਧੀ ਕਿਸ਼ਨਗੜ੍ਹ ਮਕਰਾਨਾ ਅਤੇ ਰੂਪਨਗਰ ਵਿੱਚ ਕਿਸਾਨ ਸਭਾਵਾਂ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਸੁਰਸੁਰਾ ਵਿਚ ਤੇਜਾਜੀ ਮਹਾਰਾਜ ਮੰਦਰ ਵਿਚ ਦਰਸ਼ਨ ਦਾ ਪ੍ਰੋਗਰਾਮ ਵੀ ਹੈ। ਇਸ ਤੋਂ ਬਾਅਦ ਉਹ ਅਜਮੇਰ ਜ਼ਿਲ੍ਹੇ ਦੇ ਰੂਪਨਗਰ ਵਿਖੇ ਇੱਕ ਟ੍ਰੈਕਟਰ ਰੈਲੀ ਵਿੱਚ ਸ਼ਾਮਲ ਹੋਣਗੇ। ਉਸ ਤੋਂ ਬਾਅਦ ਨਾਗੌਰ ਦੇ ਮਕਰਾਨਾ ਵਿਖੇ ਕਿਸਾਨ ਸਭਾ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਹੈ।

ਇਹ ਵੀ ਪੜ੍ਹੋ:

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤFARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget