ਪੜਚੋਲ ਕਰੋ

Lok Sabha Election: ਇੱਕ ਵੀ ਹਿੰਦੂ ਕਾਂਗਰਸ ਵਿੱਚ ਨਹੀਂ ਬਚੇਗਾ....ਪਾਰਟੀ ਦੀ ਹੋਂਦ ਹੀ ਹੋ ਜਾਵੇਗੀ ਖ਼ਤਮ, ਦਿੱਗਜ ਲੀਡਰ ਦਾ ਦਾਅਵਾ

ਸਰਮਾ ਨੇ ਦਾਅਵਾ ਕੀਤਾ ਹੈ ਕਿ ਸਾਲ 2023 ਤੱਕ ਕਾਂਗਰਸ ਦੀ ਹੋਂਦ ਹੀ ਖ਼ਤਮ ਹੋ ਜਾਵੇਗੀ ਤੇ 2026 ਤੋਂ ਬਾਅਦ ਕਾਂਗਰਸ ਵਿੱਚ ਇੱਕ ਵੀ ਹਿੰਦੂ ਨਹੀਂ ਬਚੇਗਾ ਤੇ 2023 ਤੱਕ ਪਾਰਟੀ ਵਿੱਚ ਕੋਈ ਵੀ ਮੁਸਲਿਮ ਚਿਹਰਾ ਨਹੀਂ ਹੋਵੇਗਾ।

Lok Sabha Election: ਅਸਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਇੱਕ ਵਾਰ ਮੁੜ ਤੋਂ ਕਾਂਗਰਸ ਉੱਤੇ ਸਿਆਸੀ ਹਮਲਾ ਬੋਲਿਆ ਹੈ। ਸਰਮਾ ਨੇ ਦਾਅਵਾ ਕੀਤਾ ਹੈ ਕਿ ਸਾਲ 2023 ਤੱਕ ਕਾਂਗਰਸ ਦੀ ਹੋਂਦ ਹੀ ਖ਼ਤਮ ਹੋ ਜਾਵੇਗੀ ਤੇ 2026 ਤੋਂ ਬਾਅਦ ਕਾਂਗਰਸ ਵਿੱਚ ਇੱਕ ਵੀ ਹਿੰਦੂ ਨਹੀਂ ਬਚੇਗਾ ਤੇ 2023 ਤੱਕ ਪਾਰਟੀ ਵਿੱਚ ਕੋਈ ਵੀ ਮੁਸਲਿਮ ਚਿਹਰਾ ਨਹੀਂ ਹੋਵੇਗਾ। ਸਰਮਾ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਕਾਂਗਰਸ 2032 ਤੱਕ ਖ਼ਤਮ ਹੋ ਜਾਵੇਗੀ।


ਸਰਮਾ ਨੇ ਇਹ ਟਿੱਪਣੀ ਮੰਗਲਵਾਰ ਨੂੰ ਕੇਂਦਰੀ ਮੰਤਰੀ ਅਤੇ ਅਸਾਮ ਦੇ ਸਾਬਕਾ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਡਿਬਰੂਗੜ੍ਹ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕੀਤੀ। ਡਿਬਰੂਗੜ੍ਹ 'ਚ ਸੋਨੋਵਾਲ ਅਸਾਮ ਜਾਤੀ ਪ੍ਰੀਸ਼ਦ (ਏਜੇਪੀ) ਦੇ ਲੁਰੀਨਜਯੋਤੀ ਗੋਗੋਈ ਨਾਲ ਚੋਣ ਲੜ ਰਹੇ ਹਨ।

ਸਰਮਾ ਨੇ ਜ਼ਿਕਰ ਕਰਦਿਆਂ ਕਿਹਾ ਕਿ, ਤੁਸੀਂ ਦੇਖਿਆ ਹੋਵੇਗਾ ਕਿ ਕਿਸ ਸਪੀਡ ਨਾਲ ਕਾਂਗਰਸ ਦੇ ਮੈਂਬਰ ਭਾਜਪਾ ਵਿੱਚ ਆ ਰਹੇ ਹਨ। ਜੇ ਤੁਸੀਂ ਇਸ ਨੂੰ ਧਿਆਨ ਵਿੱਚ ਰੱਖਦੇ ਹੋ ਤਾਂ ਰਾਜੀਵ ਭਵਨ ਸਿੰਘ ਕੁਰਸੀਆਂ ਤੇ ਕਮਰੇ ਹੋਣਗੇ ਪਰ ਉਨ੍ਹਾਂ ਉੱਤੇ ਕੋਈ ਵੀ ਵਿਅਕਤੀ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਮੈਨੂੰ ਇਹ ਲਗਦਾ ਹੈ ਕਿ 2032 ਤੱਕ ਕਾਂਗਰਸ ਖ਼ਤਮ ਹੋ ਜਾਵੇਗੀ।

ਜ਼ਿਕਰ ਕਰ ਦਈਏ ਕਿ ਕਾਂਗਰਸ ਦੇ ਖ਼ਿਲਾਫ਼ ਮੁੱਖ ਮੰਤਰੀ ਦਾ ਇਹ ਸਿਆਸੀ ਹਮਲਾ ਅਸਮ ਦੀਆਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਇਆ ਹੈ। ਜ਼ਿਕਰ ਕਰ ਦਈਏ ਕਿ ਅਸਮ ਵਿੱਚ 19 ਅਪ੍ਰੈਲ, 26 ਅਪ੍ਰੈਲ ਤੇ 7 ਮਈ ਨੂੰ ਤਿੰਨ ਗੇੜਾਂ ਵਿੱਚ ਵੋਟਾਂ ਪੈਣਗੀਆਂ। ਸੂਬੇ ਵਿੱਚ ਐਨਡੀਏ ਗੱਠਜੋੜ ਸਾਰੀਆਂ 14  ਸੀਟਾਂ ਉੱਤੇ ਚੋਣ ਲੜ ਰਿਹਾ ਹੈ। ਭਾਜਪਾ ਨੇ 11 ਸੀਟਾਂ ਉੱਤੇ ਉਮੀਦਵਾਰਾਂ ਦੇ ਨਾਅ ਦਾ ਐਲਾਨ ਕੀਤਾ ਹੈ ਜਦੋਂ ਕਿ ਉਨ੍ਹਾਂ ਦੇ ਭਾਈਵਾਲ ਅਸਮ ਗਣ ਪ੍ਰੀਸ਼ਦ ਦੋ ਸੀਟਾਂ ਤੇ ਯੂਨਾਇਟੇਡ ਪੀਪਲਸ ਪਾਰਟੀ ਲਿਬਰਲ ਇੱਕ ਸੀਟ ਉੱਤੇ ਚੋਣ ਲੜ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget