ਪੜਚੋਲ ਕਰੋ

ਰਾਹੁਲ ਨੂੰ ਪੁਲਿਸ ਹਿਰਾਸਤ 'ਚ, ਰਿਹਾਅ

ਨਵੀਂ ਦਿੱਲੀ: ਨਵੀਂ ਦਿੱਲੀ: ‘ਇੱਕ ਰੈਂਕ, ਇੱਕ ਪੈਨਸ਼ਨ’ ਦੀ ਮੰਗ ਪੂਰੀ ਨਾ ਹੋਣ ਕਰਕੇ ਹਰਿਆਣਾ ਦੇ 70 ਸਾਲਾ ਸਾਬਕਾ ਸੂਬੇਦਾਰ ਰਾਮ ਕਿਸ਼ਨ ਗਰੇਵਾਲ ਦੀ ਖੁਦਕੁਸ਼ੀ 'ਤੇ ਸਿਆਸਤ ਗਰਮਾ ਗਈ ਹੈ। ਰਾਮ ਮਨੋਹਰ ਲੋਹੀਆ ਹਸਪਤਾਲ ਪਹੁੰਚੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਉਨ੍ਹਾਂ ਨੂੰ ਹਸਪਤਾਲ ਅੰਦਰ ਨਾ ਜਾਣ ਦਿੱਤਾ ਤੇ ਗ੍ਰਿਫਤਾਰ ਕਰਕੇ ਥਾਣੇ ਲੈ ਗਈ। ਰਾਹੁਲ ਦੀ ਪੁਲਿਸ ਨਾਲ ਤਿੱਖੀ ਬਹਿਸ ਹੋਈ। ਰਾਹੁਲ ਨੇ ਪੁਲਿਸ ਨੂੰ ਝਾੜ ਪਾਉਂਦਿਆਂ ਕਿਹਾ ਕਿ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫਤਾਰ ਕਰਦਿਆਂ ਤੁਹਾਨੂੰ ਸ਼ਰਮ ਨਹੀਂ ਆਉਂਦੀ। ਬਾਅਦ ਵਿੱਚ ਰਾਹੁਲ ਨੂੰ ਰਿਹਾਅ ਕਰ ਦਿੱਤਾ ਗਿਆ। ਕਾਬਲੇਗੌਰ ਹੈ ਕਿ ਪਿੰਡ ਬਾਮਲਾ ਦੇ ਗਰੇਵਾਲ ਨੇ ਘੱਟ ਪੈਨਸ਼ਨ ਕਰਕੇ ਮੰਗਲਵਾਰ ਨੂੰ ਦਿੱਲੀ ਦੇ ਜੰਤਰ ਮੰਤਰ ‘ਤੇ ਖੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਮੋਦੀ ਸਰਕਾਰ ਨੂੰ ਘੇਰਿਆ। ਦਿੱਲੀ ਵਿੱਚ ਅੱਜ ਖੂਬ ਹੰਗਾਮਾ ਹੋਇਆ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸ਼ਿਸੋਦੀਆ ਤੇ ਕਾਂਗਰਸ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਸੈਨਿਕ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਪਰ ਉਨ੍ਹਾਂ ਮਿਲਣ ਨਾ ਦਿੱਤਾ ਗਿਆ। ਸਿਸੋਦੀਆ ਦੇ ਰਾਮ ਮਨੋਹਰ ਹਸਪਤਾਲ ਵਿੱਚ ਪਹੁੰਚਣ ਮੌਕੇ ਝੜਪ ਵੀ ਹੋ ਗਈ। ਪੁਲਿਸ ਨੇ ਕੁਝ ਸਮੇਂ ਲਈ ਸਿਸੋਦੀਆ ਨੂੰ ਹਿਰਾਸਤ ਵਿੱਛ ਵੀ ਲਿਆ ਗਿਆ। ਉਧਰ, ਰਾਹੁਲ ਗਾਂਧੀ ਜਦੋਂ ਪਰਿਵਾਰ ਨੂੰ ਮਿਲਣ ਗਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ। ਰਾਹੁਲ ਕਾਫੀ ਸਮਾਂ ਬਾਹਰ ਖੜ੍ਹੇ ਹੋ ਕੇ ਫੋਨ ਕਰਦੇ ਰਹੇ। ਉਧਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਸਾਬਕਾ ਫੌਜੀ ਦੀ ਖੁਦਕੁਸ਼ੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਰਾਜ ਵਿੱਚ ਕਿਸਾਨ ਤੇ ਜਵਾਨ ਖੁਦਕੁਸ਼ੀ ਕਰ ਰਹੇ ਹਨ। ਕੇਜਰੀਵਾਲ ਨੇ ਟਵਿੱਟਰ ‘ਤੇ ਲਿਖਿਆ ਹੈ, “ਮੋਦੀ ‘ਇੱਕ ਰੈਂਕ, ਇੱਕ ਪੈਨਸ਼ਨ’ ਯੋਜਨਾ ਦੇ ਮੁੱਦੇ ‘ਤੇ ਝੂਠ ਬੋਲ ਰਹੇ ਹਨ ਕਿ ਯੋਜਨਾ ਲਾਗੂ ਕੀਤੀ ਗਈ ਹੈ।” ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਯੋਜਨਾ ਲਾਗੂ ਕਰ ਰਹੀ ਹੁੰਦੀ ਤਾਂ ਸਾਬਕਾ ਫੌਜੀ ਰਾਮ ਕਿਸ਼ਨ ਗਰੇਵਾਲ ਨੇ ਖੁਦਕੁਸ਼ੀ ਨਾ ਕੀਤੀ ਹੁੰਦੀ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget