ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਵੱਡਾ ਖੁਲਾਸਾ! ਨੀਰਵ ਤੇ ਮਾਲਿਆ ਹੀ ਨਹੀਂ 36 ਕਾਰੋਬਾਰੀ ਦੇਸ਼ ਨੂੰ ਲੁੱਟ ਕੇ ਹੋਏ ਭਗੌੜੇ

ਦੇਸ਼ ਦੇ ਬੈਂਕਾਂ ਤੋਂ ਕਰੋੜਾਂ ਦਾ ਕਰਜ਼ ਲੈ ਕੇ ਭਗੌੜੇ ਹੋਏ ਕਾਰੋਬਾਰੀਆਂ ਵਿੱਚ ਵਿਜੇ ਮਾਲਿਆ ਤੇ ਨੀਰਵ ਮੋਦੀ ਦੀ ਹੀ ਚਰਚਾ ਹੁੰਦੀ ਹੈ ਪਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਖੁਲਾਸਾ ਕੀਤਾ ਹੈ ਕਿ ਅਜਿਹੇ ਲੋਕਾਂ ਦੀ ਗਿਣਤੀ 36 ਹੈ।

ਨਵੀਂ ਦਿੱਲੀ: ਦੇਸ਼ ਦੇ ਬੈਂਕਾਂ ਤੋਂ ਕਰੋੜਾਂ ਦਾ ਕਰਜ਼ ਲੈ ਕੇ ਭਗੌੜੇ ਹੋਏ ਕਾਰੋਬਾਰੀਆਂ ਵਿੱਚ ਵਿਜੇ ਮਾਲਿਆ ਤੇ ਨੀਰਵ ਮੋਦੀ ਦੀ ਹੀ ਚਰਚਾ ਹੁੰਦੀ ਹੈ ਪਰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਖੁਲਾਸਾ ਕੀਤਾ ਹੈ ਕਿ ਅਜਿਹੇ ਲੋਕਾਂ ਦੀ ਗਿਣਤੀ 36 ਹੈ। ਅਗਸਤਾ ਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਮਾਮਲੇ ‘ਚ ਗ੍ਰਿਫ਼ਤਾਰ ਕਥਿਤ ਰੱਖਿਆ ਏਜੰਟ ਸੁਸ਼ੇਨ ਮੋਹਨ ਗੁਪਤਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦੇ ਹੋਏ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਮਵਾਰ ਨੂੰ ਕਿਹਾ ਕਿ ਉਸ ਦੇ ਵੀ 36 ਕਾਰੋਬਾਰੀਆਂ ਦੀ ਤਰ੍ਹਾਂ ਦੇਸ਼ ਤੋਂ ਫਰਾਰ ਹੋਣ ਦੀ ਉਮੀਦ ਹੈ। ਈਡੀ ਨੇ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੂੰ ਦੱਸਿਆ ਕਿ ਵਿਜੇ ਮਾਲਿਆ ਤੇ ਨੀਰਵ ਮੋਦੀ ਸਮੇਤ ਕੁੱਲ 36 ਕਾਰੋਬਾਰੀ ਦੇਸ਼ ਵਿੱਚੋਂ ਫਰਾਰ ਹੋ ਚੁੱਕੇ ਹਨ। ਜਾਂਚ ਏਜੰਸੀ ਦੇ ਵਿਸ਼ੇਸ ਵਕੀਲ ਡੀਪੀ ਸਿੰਘ ਤੇ ਐਨਕੇ ਮੱਟਾ ਨੇ ਸੁਸ਼ੇਨ ਦੇ ਉਨ੍ਹਾਂ ਦਾਅਵਿਆਂ ਦਾ ਵਿਰੋਧ ਕੀਤਾ ਕਿ ਉਸ ਦੀਆਂ ਸਮਾਜ ‘ਚ ਡੂੰਘੀਆਂ ਜੜ੍ਹਾਂ ਹਨ। ਏਜੰਸੀ ਨੇ ਕਿਹਾ, “ਮਾਲਿਆ, ਲਲਿਤ ਮੋਦੀ, ਨੀਰਵ ਮੋਦੀ, ਮੇਹੁਲ ਚੌਕਸੀ ਦੀਆਂ ਵੀ ਸਮਾਜ ‘ਚ ਡੂੰਘੀਆਂ ਜੜ੍ਹਾਂ ਸੀ ਪਰ ਸਭ ਦੇਸ਼ ਛੱਡ ਭੱਜ ਗਏ। ਅਜਿਹੇ 36 ਕਾਰੋਬਾਰੀ ਹਨ।” ਜਿਰ੍ਹਾ ਦੌਰਾਨ ਈਡੀ ਦੀ ਵਕੀਲ ਸੰਵੇਦਨਾ ਵਰਮਾ ਨੇ ਅਦਾਲਤ ਨੂੰ ਕਿਹਾ ਕਿ ਮਾਮਲੇ ਦੀ ਜਾਂਚ ਅਹਿਮ ਪੜਾਅ ‘ਚ ਹੈ ਤੇ ਏਜੰਸੀ ਇਹ ਪਤਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਰਜ਼ੀ ਕੌਣ ਹੈ ਜਿਸ ਦਾ ਜ਼ਿਕਰ ਸੁਸ਼ੇਨ ਦੀ ਡਾਈਰੀ ‘ਚ ਹੈ। ਵਰਮਾ ਨੇ ਗੁਪਤਾ ‘ਤੇ ਮਾਮਲੇ ਦੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਤੇ ਸਬੂਤਾਂ ਨੂੰ ਤਬਾਹ ਕਰਨ ਦੇ ਇਲਾਜ਼ਮ ਵੀ ਲਾਏ ਹਨ। ਅਦਾਲਤ ਨੇ ਗੁਪਤਾ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ 20 ਅਪਰੈਲ ਤਕ ਸੁਰੱਖਿਅਤ ਰੱਖ ਲਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝਦਿਲਜੀਤ ਨੇ ਭੰਗੜੇ ਤੇ ਗੀਤ ਨਾਲ ਕੀਤਾ ਕਮਾਲ , ਬਲਬੀਰ ਬੋਪਾਰਾਏ ਦਾ ਵੀ ਕੀਤਾ ਜ਼ਿਕਰਦਿਲਜੀਤ ਨੂੰ PM ਮੋਦੀ ਨੇ ਸੁਣਾਈ ਕਹਾਣੀ , ਜੱਦ ਭੁਚਾਲ ਨਾਲ ਹੋਇਆ ਗੁਰੂਘਰ ਨੂੰ ਨੁਕਸਾਨਦਿਲਜੀਤ ਨਾਲ PM ਮੋਦੀ ਦੀ ਗੱਲ    ਛੋਟੇ ਸ਼ਹਿਜ਼ਾਦਿਆਂ ਸ਼ਹਾਦਤ ਯਾਦ ਕਰ ਭਾਵੁਕ ਹੋਏ PM

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget