ਪੜਚੋਲ ਕਰੋ

ਨੋਟਬੰਦੀ ਦੇ 24ਵੇਂ ਦਿਨ ਵੀ ਜਨਤਾ ਬੇਹਾਲ

ਨਵੀਂ ਦਿੱਲੀ:  ਮੋਦੀ ਸਰਕਾਰ ਵੱਲੋਂ ਨੋਟਬੰਦੀ ਦਾ ਫੈਸਲਾ ਬੇਸ਼ੱਕ ਦੂਰਅੰਦੇਸ਼ੀ ਨਾਲ ਲਿਆ ਗਿਆ ਹੈ, ਪਰ ਸਰਕਾਰ ਵੱਲੋਂ ਇਸ ਫੈਸਲੇ ਦੇ ਪ੍ਰਭਾਵਾਂ ਨੂੰ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਜਨਤਾ ਬੁਰੀ ਤਰਾਂ ਪ੍ਰੇਸ਼ਾਨ ਹਨ, ਤੇ ਇਹ ਪਰੇਸ਼ਾਨੀ ਨਿੱਤ ਨਵੇਂ ਵਾਧੇ ਨਾਲ ਪੇਸ਼ ਆ ਰਹੀ ਹੈ। ਅਜਿਹੇ 'ਚ ਕੁੱਝ ਦਿੱਕਤਾਂ ਸਭ ਦੀਆਂ ਸਾਂਝੀਆਂ ਨੇ ਜੋ ਨੋਟਬੰਦੀ ਦੇ ਪਹਿਲੇ ਦਿਨ ਤੋਂ ਲਗਾਤਾਰ ਬਰਕਰਾਰ ਹਨ। 1. ਲੰਬੀਆਂ ਕਤਾਰਾਂ:- 11 ਨਵੰਬਰ ਤੋਂ ਏਟੀਐਮ ਮਸ਼ੀਨਾਂ ਦੇ ਬਾਹਰ ਲਾਈਨਾਂ ਅੱਜ ਵੀ ਹਨ ਸਗੋਂ ਪਹਿਲਾਂ ਨਾਲੋਂ ਵੱਧ ਲੰਬੀਆਂ। 2. ਪੈਸਾ ਜਮਾਂ ਕਰਨ ਦੀਆਂ ਲਾਈਨਾਂ:- ਬੈਂਕਾਂ ਦੇ ਬਾਹਰ ਘਰਾਂ 'ਚ ਪਈ ਪੂਰਾਣੀ ਨਗਦੀ ਜਮਾਂ ਕਰਨ ਵਾਲੇ ਲੋਕਾਂ ਦੀਆਂ ਵੀ ਸੱਪ ਵਾਂਗ ਵਲ ਖਾਂਦੀਆਂ ਲੰਬੀਆਂ ਕਤਾਰਾਂ ਵੀ ਜਿਉਂ ਦੀਆਂ ਤਿਉਂ ਕਾਇਮ ਹਨ। 3. ਨਗਦੀ ਕਢਵਾਉਣਾ ਵੱਡਾ ਟਾਸਕ:- ਨਗਦੀ ਅੱਜ ਵੀ ਬੈਂਕਾਂ 'ਚ ਜਮਾਂ ਹੋ ਰਹੀ ਹੈ ਪਰ ਨਗਦੀ ਨਾ ਮਿਲਣ ਵਾਲਾ ਸਿਲਸਿਲਾ ਬਰਕਰਾਰ ਹੈ। ਪੂਰਾ ਦਿਨ ਬੈਂਕ ਦੀ ਲਾਈਨ 'ਚ ਲੱਗੇ ਰਹਿਣ ਤੋਂ ਬਾਅਦ ਰੋਜ਼ਾਨਾ ਕਿੰਨੇ ਲੋਕ ਖਾਲੀ ਹੱਥ ਮੁੜਦੇ ਹਨ। 4. 2000 ਦਾ ਨੋਟ:- ਜਦੋਂ ਨੋਟ ਪਹਿਲੇ ਦਿਨ ਆਇਆ ਉਦੋਂ ਵੀ ਇਸ ਨੂੰ ਕੋਈ ਲੈਣ ਲਈ ਤਿਆਰ ਨਹੀਂ ਸੀ ਤੇ ਇਹ ਦਿੱਕਤ ਅੱਜ ਵੀ ਹੈ ਜਦੋਂ ਜਾਮਣੀ ਨੋਟ ਨੂੰ ਦੇਖ ਕੇ ਹਰ ਛੋਟੇ ਕਾਰੋਬਾਰੀ ਦਾ ਰੰਗ ਪੀਲਾ ਪੈ ਜਾਂਦਾ ਹੈ। 5. ਖਰਾਬ ਨੋਟਾਂ ਦੀ ਸਮੱਸਿਆ-ਕੈਸ਼ ਦੀ ਕਮੀ ਕਾਰਨ ਬੈਂਕਾਂ ਵਾਲੇ ਪੁਰਾਣੇ ਤੇ ਖਰਾਬ ਹੋ ਚੁੱਕੇ ਨੋਟ ਵੀ ਕੱਢ ਰਹੇ ਨੇ ਜਿਨਾਂ ਨੂੰ ਲੈਣ ਤੋਂ ਲੋਕ ਤੇ ਦੁਕਾਨਦਾਰ ਆਨਾਕਾਨੀ ਕਰਦੇ ਹਨ। 6. ਨੋਟਬਦਲੀ ਬੰਦ:- ਇਹ ਸਹੂਲਤ ਬੰਦ ਹੋਣ ਨਾਲ ਕੈਸ਼ ਪ੍ਰਾਪਤ ਕਰਨ ਦੀ ਸਮੱਸਿਆ ਹੋਰ ਵੀ ਵਧਦੀ ਜਾ ਰਹੀ ਹੈ। 7. ਏਟੀਐਮ ਖਾਲੀ:- ATM ਮਸ਼ੀਨਾਂ ਦੇ ਬਾਹਰ ਲੋਕ ਦਿਨ ਚੜਦੇ ਤੋਂ ਪਹਿਲਾਂ ਹੀ ਜਾ ਕੇ ਖੜ ਜਾਂਦੇ ਹਨ ਪਰ NO CASH ਦੇ ਫੱਟੇ ਹਰ ਕਿਸੇ ਦਾ ਮੂੰਹ ਅੱਜ ਵੀ ਚਿੜਾ ਰਹੇ ਹਨ।

ਟਾਪ ਹੈਡਲਾਈਨ

 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
 Ayodhya Ram Mandir Donation Row : SIT ਜਾਂਚ 'ਚ ਵੱਡਾ ਖੁਲਾਸਾ, ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਆਪਸੀ ਵਿਵਾਦ, ਸਾਹਮਣੇ ਆਉਣ ਲੱਗਾ ਪੂਰਾ ਖੇਡ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Kanpur Airport 'ਤੇ ਟ੍ਰੇਨਿੰਗ ਦੌਰਾਨ ਵੱਡਾ ਹਾਦਸਾ, ਚੱਲਦੇ ਪ੍ਰੋਪੈਲਰ ਦੀ ਲਪੇਟ 'ਚ ਆਈ ਟ੍ਰੇਨੀ ਪਾਇਲਟ
Cabinet Reshuffle: ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...
ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੂਨ 2026
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਦੀ ਪੇਸ਼ੀ, AAP ਦੇ ਮੰਤਰੀ ਤੇ MLA ਲਿਖਤੀ ਜਵਾਬ ਸੌਂਪਣਗੇ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਦੀ ਪੇਸ਼ੀ, AAP ਦੇ ਮੰਤਰੀ ਤੇ MLA ਲਿਖਤੀ ਜਵਾਬ ਸੌਂਪਣਗੇ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
LPG e-KYC ਤੋਂ ਲੈਕੇ ITR ਤੱਕ, 2 ਦਿਨ ਬਾਅਦ ਬਦਲ ਰਹੇ ਆਹ ਨਿਯਮ, 30 ਜੂਨ ਤੋਂ ਪਹਿਲਾਂ ਨਿਪਟਾ ਲਓ ਆਹ ਜ਼ਰੂਰੀ ਕੰਮ
LPG e-KYC ਤੋਂ ਲੈਕੇ ITR ਤੱਕ, 2 ਦਿਨ ਬਾਅਦ ਬਦਲ ਰਹੇ ਆਹ ਨਿਯਮ, 30 ਜੂਨ ਤੋਂ ਪਹਿਲਾਂ ਨਿਪਟਾ ਲਓ ਆਹ ਜ਼ਰੂਰੀ ਕੰਮ
Embed widget