ਪੜਚੋਲ ਕਰੋ

ਨੋਟਬੰਦੀ: ਸਰਕਾਰ ਦੇ ਨਵੇਂ ਨਿਯਮ ਨੇ ਪਾਈ ਭਾਜੜ

ਨਵੀਂ ਦਿੱਲੀ: ਨੋਟਬੰਦੀ ਦਾ ਅੱਜ 22ਵਾਂ ਦਿਨ ਹੈ। ਪਰ ਲੋਕਾਂ ਦੀਆਂ ਮੁਸ਼ਕਲਾਂ ਜਿਉਂ ਦੀਆਂ ਤਿਉਂ ਬਣੀਆਂ ਹੋਈਆਂ ਹਨ। ਲੋਕ ਪੈਸੇ ਜਮਾਂ ਕਰਵਾਉਣ ਤੇ ਕਢਵਾਉਣ ਲਈ ਬੈਂਕਾਂ 'ਚ ਲੰਬੀਆਂ ਲਾਈਨਾਂ ਲਗਾ ਕੇ ਖੜੇ ਹਨ। ਪਰ ਇਸੇ ਦੌਰਾਨ ਹੀ ਕਾਲਾ ਧਨ ਜਮਾਂ ਸਫੇਦ ਕਰਵਾਉਣ ਵਾਲੇ ਵੀ ਸਰਗਰਮ ਹਨ। ਸਰਕਾਰ ਵੱਲੋਂ ਖੋਲ੍ਹੇ ਗਏ ਜ਼ੀਰੋ ਬੈਲੇਂਸ ਵਾਲੇ ਜਨ-ਧਨ ਖਾਤਿਆਂ 'ਚ 65000 ਕਰੋੜ ਰੁਪਿਆ ਜਮਾਂ ਹੋਇਆ ਹੈ।  ਮੰਨਿਆ ਜਾ ਰਿਹਾ ਹੈ ਕਿ ਇਹ ਪੈਸਾ ਕਾਲਾ ਧਨ ਰੱਖਣ ਵਾਲਿਆਂ ਨੇ ਜਨਧਨ ਖਾਤਿਆਂ ਦੀ ਦੁਰਵਰਤੋਂ ਕਰਦਿਆਂ ਜਮਾਂ ਕਰਵਾਇਆ ਹੈ। ਅਜਿਹੇ 'ਚ ਸਰਕਾਰ ਨੇ ਨਵਾਂ ਨਿਯਮ ਲਾਗੂ ਕਰਦਿਆਂ ਐਲਾਨ ਕੀਤਾ ਹੈ ਕਿ ਇਹਨਾਂ ਖਾਤਿਆਂ 'ਚੋਂ ਇੱਕ ਮਹੀਨੇ ਅੰਦਰ ਸਿਰਫ 10 ਹਜਾਰ ਰੁਪਏ ਹੀ ਕਢਵਾਏ ਜਾ ਸਕਣਗੇ। ਸਰਕਾਰ ਨੇ ਇਸ ਤੋਂ ਪਹਿਲਾਂ ਸਾਫ ਕੀਤਾ ਸੀ ਕਿ ਜਿਹੜੇ ਜੀਰੋ ਬੈਲੇਂਸ ਜਨਧਨ ਖਾਤਿਆਂ 'ਚ ਅਚਾਨਕ ਮੋਟੀ ਰਕਮ ਜਮਾਂ ਹੋਣ ਲੱਗੀ ਹੈ, ਉਨ੍ਹਾਂ ਦੀ ਜਾਂਚ ਹੋਵੇਗੀ। ਪਤਾ ਕੀਤਾ ਜਾਏਗਾ ਕਿ ਜਿਸ ਖਾਤੇ 'ਚ ਪੈਸਾ ਜਮਾਂ ਹੋਇਆ ਹੈ ਕੀ ਉਹ ਖਾਤਾਧਾਰਕ ਦਾ ਹੀ ਹੈ। ਇਸ ਦੇ ਲਈ 50000 ਤੋਂ ਵੱਧ ਰਕਮ ਜਮਾਂ ਕਰਨ ਵਾਲਿਆਂ ਦੇ ਖਾਤੇ ਦੀ ਜਾਂਚ ਕੀਤੀ ਜਾਏਗੀ। ਜੇਕਰ ਪਾਇਆ ਗਿਆ ਕਿ ਇਹ ਪੈਸਾ ਗੈਰਕਾਨੂੰਨੀ ਤਰੀਕੇ ਜਮਾਂ ਕਰਵਾਇਆ ਗਿਆ ਕਾਲਾ ਧਨ ਹੈ ਤਾਂ ਪੂਰਾ ਪੈਸਾ ਜ਼ਬਤ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
ਵੱਡੀ ਖ਼ਬਰ, 3 ਖ਼ਤਰਨਾਕ ਗੈਂਗਸਟਰ ਵਿਦੇਸ਼ ਤੋਂ ਹੋਏ ਡਿਪੋਰਟ, ਅਮਿਤ ਸ਼ਾਹ ਬੋਲੇ- ਇਸ ਗੈਂਗ ਨਾਲ ਜੁੜੇ...
Police Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ IPS ਅਫਸਰਾਂ ਦਾ ਅਚਾਨਕ ਤਬਾਦਲਾ, ਜਾਣੋ ਕਿਸਨੂੰ ਮਿਲੀ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ IPS ਅਫਸਰਾਂ ਦਾ ਅਚਾਨਕ ਤਬਾਦਲਾ, ਜਾਣੋ ਕਿਸਨੂੰ ਮਿਲੀ ਪੁਲਿਸ ਕਮਿਸ਼ਨਰ ਦੀ ਜ਼ਿੰਮੇਵਾਰੀ...?
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Delhi Weather Update : ਭਾਰੀ ਮੀਂਹ ਕਾਰਨ 14 ਉਡਾਣਾਂ ਡਾਇਵਰਟ, 150 ਤੋਂ ਵੱਧ ਲੇਟ, ਕੁੱਝ ਘੰਟਿਆਂ ਲਈ RED ALERT ਜਾਰੀ
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Holiday : ਅਗਲੇ ਹਫ਼ਤੇ ਪੂਰੇ 4 ਦਿਨ ਬੈਂਕ ਰਹਿਣਗੇ ਬੰਦ, ਵੇਖੋ 24 ਤੋਂ 30 ਅਗਸਤ ਤੱਕ ਛੁੱਟੀਆਂ ਦੀ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Punjab Holiday in School : ਪੰਜਾਬ ਦੇ ਸਕੂਲਾਂ ’ਚ ਲਗਾਤਾਰ 5 ਛੁੱਟੀਆਂ ? ਸਰਕਾਰੀ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ! ਜਾਣੋ ਪੂਰੀ ਲਿਸਟ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
Tractor Subsidy Scheme : ਟਰੈਕਟਰ ਖਰੀਦਣ ’ਤੇ 2.45 ਲੱਖ ਰੁਪਏ ਦੀ ਸਬਸਿਡੀ, ਜਾਣੋ ਤਰੀਕਾ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
PM Kisan Yojana : ਇਹ ਕੰਮ ਨਹੀਂ ਕੀਤਾ ਤਾਂ ਖਾਤੇ 'ਚ ਨਹੀਂ ਆਵੇਗੀ PM ਕਿਸਾਨ ਦੀ 24ਵੀਂ ਕਿਸ਼ਤ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
School Holiday : ਇਸ ਹਫ਼ਤੇ 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰ ਅਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ
Car phone charging : ਕਾਰ 'ਚ ਫੋਨ ਚਾਰਜ ਕਰਦੇ ਹੋ ? ਇਹ ਗਲਤੀ ਪੈ ਸਕਦੀ ਹੈ ਭਾਰੀ

Embed widget