ਪੜਚੋਲ ਕਰੋ

ਦੇਸ਼ ਭਰ 'ਚ ਬੈਂਕ ਬੰਦ, ਲੋਕ ਪ੍ਰੇਸ਼ਾਨ

ਨਵੀਂ ਦਿੱਲੀ : ਨੋਟ ਬੰਦੀ ਦੇ 12 ਦਿਨ ਬੀਤ ਜਾਣ ਤੋਂ ਬਾਅਦ ਵੀ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ। ਅੱਜ ਲੋਕਾਂ ਦੀਆਂ ਦਿੱਕਤਾਂ ਹੋਰ ਵੱਧ ਸਕਦੀਆਂ ਹਨ ਕਿਉਂਕਿ ਛੁੱਟੀ ਹੋਣ ਕਾਰਨ ਬੈਂਕ ਬੰਦ ਹਨ। ਅਜਿਹੇ ਵਿੱਚ ਲੋਕਾਂ ਦੀ ATM's ਉੱਤੇ ਹੀ ਟੇਕ ਹੈ। ਆਮ ਲੋਕ ਸਿਰਫ਼ ATM'sਅਤੇ ਪੈਟਰੋਲ ਪੰਪ ਉੱਤੇ ਕਾਰਡ ਰਾਹੀਂ ਪੈਸੇ ਲੈ ਸਕਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਨਵੰਬਰ ਨੂੰ ਦੇਸ਼ ਵਿੱਚ ਨੋਟ ਬੰਦੀ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਬੈਂਕਾਂ ਅੱਗੇ ਆਮ ਲੋਕਾਂ ਦੀਆਂ ਲੰਮੀਆਂ ਲੰਮੀਆਂ ਲਾਈਨਾਂ ਲਗਾਤਾਰ ਲੱਗੀਆਂ ਹੋਈਆਂ ਹਨ। 12 ਦਿਨ ਬੀਤ ਜਾ ਬਾਅਦ ਵੀ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ। ਸਰਕਾਰ ਦੇ ਨੋਟ ਬੰਦੀ ਦੇ ਫ਼ੈਸਲੇ ਤੋਂ ਬਾਅਦ ਇੱਕ ਦਿਨ ਵਿੱਚ 500 ਅਤੇ ਹਜ਼ਾਰ ਰੁਪਏ ਦੇ ਪੁਰਾਣੇ ਨੋਟ ਸਿਰਫ਼ 2000 ਰੁਪਏ ਤੱਕ ਬੈਂਕ ਤੋਂ ਲਏ ਜਾ ਸਕਦੇ ਹਨ। ਨੋਟ ਬੰਦੀ ਦੇ ਕਾਰਨ ਸਰਕਾਰ ਨੂੰ ਵਿਰੋਧੀ ਪਾਰਟੀਆਂ ਲਗਾਤਾਰ ਘੇਰ ਰਹੀਆਂ ਹਨ। ਸੰਸਦ ਤੋਂ ਲੈ ਕੇ ਸੜਕਾਂ ਉੱਤੇ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਹੋ ਰਿਹਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big Administrative Reshuffle: ਵੱਡਾ ਪ੍ਰਸ਼ਾਸਨਿਕ ਫੇਰਬਦਲ, ਸੀਨੀਅਰ IAS ਅਧਿਕਾਰੀ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਚੇਅਰਮੈਨ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸੀਨੀਅਰ IAS ਅਧਿਕਾਰੀ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਚੇਅਰਮੈਨ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
Embed widget