ਪੜਚੋਲ ਕਰੋ

ਮੋਦੀ ਸਰਕਾਰ ਨੂੰ ਘੇਰ ਕੇ ਕਸੂਤੇ ਫਸੇ ਰਾਹੁਲ ਗਾਂਧੀ, ਨੋਟਿਸ ਜਾਰੀ

ਨਵੀਂ ਦਿੱਲੀ: ਬੀਜੇਪੀ ਦੇ ਚਾਰ ਸੰਸਦ ਮੈਂਬਰਾਂ ਨੇ ਰਾਹੁਲ ਗਾਂਧੀ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਨੋਟਿਸ 'ਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਖਿਲਾਫ ਗਲਤ ਦੋਸ਼ ਲਾ ਕੇ ਸੰਸਦ ਨੂੰ ਗੁੰਮਰਾਹ ਕੀਤਾ।

ਜ਼ਿਕਰਯੋਗ ਹੈ ਕਿ ਬੀਜੇਪੀ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ, ਅਨੁਰਾਗ ਠਾਕੁਰ, ਦੁਸ਼ਯੰਤ ਸਿੰਘ ਤੇ ਪ੍ਰਹਲਾਦ ਜੋਸ਼ੀ ਨੇ ਲੋਕ ਸਭਾ ਪ੍ਰਧਾਨ ਨੂੰ ਇਸ ਸਬੰਧੀ ਨੋਟਿਸ ਦਿੱਤਾ ਹੈ।

ਸੰਸਦੀ ਕਾਰਜ ਮੰਤਰੀ ਅਨੰਤ ਕੁਮਾਰ ਨੇ ਕਿਹਾ ਕਿ ਸਦਨ ਦੇ ਨਿਯਮਾਂ ਮੁਤਾਬਕ ਕਿਸੇ ਵੀ ਮੈਂਬਰ ਖਿਲਾਫ ਦੋਸ਼ ਲਾਉਣ ਤੋਂ ਪਹਿਲਾਂ ਰਾਹੁਲ ਨੂੰ ਨੋਟਿਸ ਦੇਣਾ ਚਾਹੀਦਾ ਸੀ। ਕੁਮਾਰ ਨੇ ਦੱਸਿਆ ਕਿ ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਲੋਕ ਸਭਾ 'ਚ ਭਾਸ਼ਣ ਜ਼ਰੀਏ ਸੰਸਦ ਨੂੰ ਗੁੰਮਰਾਹ ਕਰਨ ਤੇ ਗਲਤ ਬਿਆਨਬਾਜ਼ੀ ਲਈ ਰਾਹੁਲ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ।

ਫਰਾਂਸ ਨੇ ਰਾਹੁਲ ਦੇ ਬਿਆਨ ਨੂੰ ਨਕਾਰਿਆ ਰਾਹੁਲ ਦੇ ਬਿਆਨ ਤੋਂ ਬਾਅਦ ਫਰਾਂਸ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਰਾਹੁਲ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਰਾਫੇਲ ਡੀਲ ਮਾਮਲੇ 'ਤੇ ਕੋਈ ਗੱਲ ਨਹੀਂ ਹੋਈ। ਇਹ ਵੀ ਦੱਸਿਆ ਗਿਆ ਕਿ ਡੀਲ ਨਾਲ ਸਬੰਧਤ ਜਾਣਕਾਰੀ ਸਰਕਾਰ ਜਨਤਕ ਨਹੀਂ ਕਰ ਸਕਦੀ।

ਰਾਹੁਲ ਨੇ ਕੀ ਦਿੱਤਾ ਸੀ ਬਿਆਨ ਦਰਅਸਲ ਰਾਹੁਲ ਗਾਂਧੀ ਨੇ ਦੋਸ਼ ਲਾਇਆ ਸੀ ਕਿ ਰੱਖਿਆ ਮੰਤਰੀ ਸੀਤਾਰਮਨ ਨੇ ਇਹ ਕਹਿ ਕੇ ਦੇਸ਼ ਨੂੰ ਗੁੰਮਰਾਹ ਕੀਤਾ ਕਿ ਫਰਾਂਸ ਨਾਲ ਹੋਏ ਰਾਫੇਲ ਸੌਦਾ ਮਾਮਲੇ 'ਚ ਭਾਰਤ ਗੁਪਤ ਸ਼ਰਤਾਂ ਨਾਲ ਬੰਨ੍ਹਿਆ ਹੋਇਆ ਹੈ। ਰਾਹੁਲ ਨੇ ਕਿਹਾ ਕਿ ਫਰਾਂਸ ਦੇ ਰਾਸ਼ਟਰਪਤੀ ਨੇ ਸਾਫ ਤੌਰ 'ਤੇ ਉਨ੍ਹਾਂ ਨੂੰ ਦੱਸਿਆ ਕਿ 58,000 ਕਰੋੜ ਰੁਪਏ ਦੇ ਰਾਫੇਲ ਸੌਦੇ ਦੀ ਜਾਣਕਾਰੀ ਸਾਂਝੀ ਕਰਨ 'ਚ ਕੋਈ ਸਮੱਸਿਆ ਨਹੀਂ ਹੈ।

ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਰਾਫੇਲ ਡੀਲ 'ਚ ਜਹਾਜ਼ ਦੀ ਕੀਮਤ ਨੂੰ ਲੈ ਕੇ ਮੋਦੀ ਸਰਕਾਰ 'ਤੇ ਜੰਮ ਤੇ ਵਰ੍ਹੇ ਸਨ। ਰਾਹੁਲ ਨੇ ਸਦਨ 'ਚ ਦੋਸ਼ ਲਾਇਆ ਸੀ ਕਿ ਆਪਣੇ ਕਰੀਬੀ ਕਾਰੋਬਾਰੀ ਸਮੂਹ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰ ਨੇ ਜ਼ਹਾਜ਼ ਦੀ ਕੀਮਤ ਵਧਾਈ ਸੀ।

ਇਸ ਦੇ ਨਾਲ ਹੀ ਰਾਹੁਲ ਨੇ ਸਰਕਾਰ 'ਤੇ ਝੂਠ ਬੋਲਣ ਦਾ ਦੋਸ਼ ਵੀ ਲਾਇਆ। ਰਾਹੁਲ ਨੇ ਕਿਹਾ ਸੀ ਕਿ ਮੇਰੀ ਖੁਦ ਫਰਾਂਸ ਦੇ ਰਾਸ਼ਟਰਪਤੀ ਨਾਲ ਗੱਲ ਹੋਈ ਉਨ੍ਹਾਂ ਦੱਸਿਆ ਕਿ ਭਾਰਤ ਤੇ ਫਰਾਂਸ ਵਿਚਾਲੇ ਅਜਿਹੀ ਕੋਈ ਡੀਲ ਨਹੀਂ ਜਿਸ ਦੇ ਚੱਲਦਿਆਂ ਰਾਫੇਲ ਜਹਾਜ਼ਾਂ ਦੀ ਕੀਮਤ ਜਨਤਕ ਨਹੀਂ ਕੀਤੀ ਜਾ ਸਕਦੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?
Embed widget