ਪੜਚੋਲ ਕਰੋ

CAA Rules: CAA ਦੇ ਲਾਗੂ ਹੋਣ ਤੋਂ ਬਾਅਦ, ਕੀ ਦੂਜੇ ਦੇਸ਼ਾਂ ਤੋਂ ਆਉਣ ਵਾਲਿਆਂ ਲਈ ਕੋਈ ਨਵਾਂ ਪਛਾਣ ਪੱਤਰ ਹੋਵੇਗਾ ?

CAA Rules Notification: ਗ੍ਰਹਿ ਮੰਤਰਾਲੇ ਨੇ CAA ਨਾਲ ਸਬੰਧਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਅਜਿਹੇ 'ਚ ਲੋਕਾਂ ਦੇ ਮਨਾਂ 'ਚ ਕਈ ਸਵਾਲ ਉੱਠ ਰਹੇ ਹਨ।

Citizenship Amendment Act: ਲੋਕ ਸਭਾ ਚੋਣਾਂ 2024 ਤੋਂ ਠੀਕ ਪਹਿਲਾਂ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਸਿਲਸਿਲੇ ਵਿੱਚ ਅੱਜ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ 2019 (CAA) ਲਾਗੂ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ CAA ਨਾਲ ਸਬੰਧਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਅਜਿਹੇ 'ਚ ਲੋਕਾਂ ਦੇ ਮਨਾਂ 'ਚ ਕਈ ਤਰ੍ਹਾਂ ਦੇ ਸਵਾਲ ਆ ਰਹੇ ਹਨ। ਰਿਪੋਰਟਾਂ ਦੇ ਅਨੁਸਾਰ, ਸੀਏਏ ਸਿਰਫ ਉਨ੍ਹਾਂ ਲੋਕਾਂ ਨੂੰ ਨਾਗਰਿਕਤਾ ਪ੍ਰਦਾਨ ਕਰਦਾ ਹੈ ਜੋ 31 ਦਸੰਬਰ, 2014 ਨੂੰ ਜਾਂ ਇਸ ਤੋਂ ਪਹਿਲਾਂ ਭਾਰਤ ਆਏ ਸਨ। CAA ਤਹਿਤ ਨਾਗਰਿਕਤਾ ਹਾਸਲ ਕਰਨ ਲਈ ਇਹ ਸਾਬਤ ਕਰਨਾ ਜ਼ਰੂਰੀ ਹੈ ਕਿ ਉਹ ਭਾਰਤ ਵਿੱਚ ਕਿੰਨੇ ਸਮੇਂ ਤੋਂ ਰਹਿ ਰਿਹਾ ਹੈ। CAA ਲਾਗੂ ਹੋਣ ਤੋਂ ਬਾਅਦ ਦੂਜੇ ਦੇਸ਼ਾਂ ਤੋਂ ਆਉਣ ਵਾਲਿਆਂ ਲਈ ਕੋਈ ਨਵਾਂ ਪਛਾਣ ਪੱਤਰ ਨਹੀਂ ਬਣੇਗਾ। ਇਸ ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਲੋਕਾਂ ਨੂੰ ਭਾਰਤ ਦਾ ਨਾਗਰਿਕਤਾ ਸਰਟੀਫਿਕੇਟ ਪ੍ਰਦਾਨ ਕੀਤਾ ਜਾਵੇਗਾ। ਇਹ ਸਰਟੀਫਿਕੇਟ ਭਾਰਤ ਵਿੱਚ ਉਨ੍ਹਾਂ ਦੀ ਨਾਗਰਿਕਤਾ ਦਾ ਸਬੂਤ ਹੋਵੇਗਾ।

ਇਨ੍ਹਾਂ ਨੂੰ ਮਿਲੇਗੀ ਨਾਗਰਿਕਤਾ

ਨਾਗਰਿਕਤਾ ਸੋਧ ਕਾਨੂੰਨ (CAA) ਦੇ ਤਹਿਤ ਬੰਗਲਾਦੇਸ਼, ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਆਏ ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ ਸਮੇਤ ਅਤਿਆਚਾਰ ਦਾ ਸਾਹਮਣਾ ਕਰਨ ਵਾਲੇ ਗੈਰ-ਮੁਸਲਿਮ ਪ੍ਰਵਾਸੀਆਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਣੀ ਹੈ, ਜੋ 31 ਦਸੰਬਰ 2014 ਤੋਂ ਪਹਿਲਾਂ ਭਾਰਤ ਵਿੱਚ ਵੱਸ ਗਏ ਸਨ। ਇਹ ਦਸੰਬਰ 2019 ਵਿੱਚ ਸੰਸਦ ਵਿੱਚ ਪਾਸ ਕੀਤਾ ਗਿਆ ਸੀ। ਇਸ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਵੀ ਮਿਲ ਗਈ ਹੈ। ਇਹ ਬਿੱਲ ਭਾਰਤ ਵਿੱਚ ਕਿਸੇ ਵੀ ਘੱਟ ਗਿਣਤੀ ਦੇ ਵਿਰੁੱਧ ਨਹੀਂ ਹੈ ਅਤੇ ਹਰ ਭਾਰਤੀ ਨਾਗਰਿਕ ਦੇ ਅਧਿਕਾਰਾਂ ਦੀ ਬਰਾਬਰ ਸੁਰੱਖਿਆ ਕੀਤੀ ਜਾਵੇਗੀ।

ਛੇ ਸੂਬੇ ਵਿਧਾਨ ਸਭਾ ‘ਚ ਪਹਿਲਾਂ ਹੀ ਸੀਏਏ ਵਿਰੁੱਧ ਪੇਸ਼ ਕਰ ਚੁੱਕੇ ਪ੍ਰਸਤਾਵ

ਦੇਸ਼ ਵਿੱਚ ਲਾਗੂ ਨਾਗਰਿਕਤਾ (ਸੋਧ) ਬਿੱਲ 2019 (CAA) ਦੇ ਵਿਰੋਧ ਵਿੱਚ ਵਿਧਾਨ ਸਭਾ ਵਿੱਚ ਛੇ ਰਾਜਾਂ ਤੋਂ ਇੱਕ ਮਤਾ ਵੀ ਪਾਸ ਕੀਤਾ ਗਿਆ ਹੈ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਕੇਰਲ ਵਿਧਾਨ ਸਭਾ, ਪੰਜਾਬ ਵਿਧਾਨ ਸਭਾ, ਰਾਜਸਥਾਨ ਵਿਧਾਨ ਸਭਾ, ਪੱਛਮੀ ਬੰਗਾਲ ਵਿਧਾਨ ਸਭਾ, ਪੁਡੂਚੇਰੀ ਵਿਧਾਨ ਸਭਾ ਅਤੇ ਤੇਲੰਗਾਨਾ ਵਿਧਾਨ ਸਭਾ ਸ਼ਾਮਲ ਹਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget