ਪੜਚੋਲ ਕਰੋ

ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ ਕੋਈ ਵੀ ਖਰੀਦ ਸਕਦਾ ਹੈ ਜੰਮੂ ਕਸ਼ਮੀਰ ਵਿੱਚ ਜ਼ਮੀਨ

ਹੁਣ ਦੇਸ਼ ਦਾ ਕੋਈ ਵੀ ਨਾਗਰਿਕ ਜੰਮੂ ਕਸ਼ਮੀਰ ਵਿੱਚ ਉਦਯੋਗ ਲਈ ਜ਼ਮੀਨ ਖਰੀਦ ਸਕਦਾ ਹੈ। ਨਵਾਂ ਨਿਯਮ ਅੱਜ ਤੋਂ ਲਾਗੂ ਹੋ ਗਿਆ ਹੈ।

  ਜੰਮੂ ਕਸ਼ਮੀਰ ਵਿੱਚ ਹੁਣ ਦੇਸ਼ ਦਾ ਕੋਈ ਵੀ ਨਾਗਰਿਕ ਜ਼ਮੀਨ ਖਰੀਦ ਸਕਦਾ ਹੈ। ਇਸ ਦੇ ਲਈ ਜੰਮੂ-ਕਸ਼ਮੀਰ ਦਾ ਨਾਗਰਿਕ ਬਣਨ ਦੀ ਜ਼ਰੂਰਤ ਨਹੀਂ ਹੈ। ਸ਼ਰਤ ਇਹ ਹੈ ਕਿ ਤੁਹਾਨੂੰ ਇਹ ਜ਼ਮੀਨ ਸਿਰਫ ਉਦਯੋਗ ਸਥਾਪਤ ਕਰਨ ਲਈ ਮਿਲੇਗੀ ਇਹ ਨਿਯਮ ਅੱਜ ਤੋਂ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿਰਫ ਸਥਾਨਕ ਲੋਕ ਜੰਮੂ-ਕਸ਼ਮੀਰ ਵਿੱਚ ਜ਼ਮੀਨ ਖਰੀਦ ਸਕਦੇ ਸੀ ਜਾਂ ਵੇਚ ਸਕਦੇ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਹੁਣ ਜੰਮੂ-ਕਸ਼ਮੀਰ ਪੁਨਰਗਠਨ ਐਕਟ ਅਧੀਨ ਜ਼ਮੀਨ ਬਾਰੇ ਫੈਸਲਾ ਲਿਆ ਹੈ। ਪਿਛਲੇ ਸਾਲ 5 ਅਗਸਤ ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਦਿੱਤੀ ਸੀ। ਇਸਦੇ ਨਾਲ ਹੀ ਜੰਮੂ ਅਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਵੰਡਿਆ ਗਿਆ ਸੀ। ਇਸ ਫੈਸਲੇ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤੇ ਹੁਣ ਕੇਂਦਰ ਨੇ ਜ਼ਮੀਨ ਦਾ ਕਾਨੂੰਨ ਬਦਲ ਦਿੱਤਾ ਹੈ। ਕੈਪਟਨ ਦੇ ਪੁੱਤਰ ਨੂੰ ED ਦੇ ਦਫਤਰ ਬਾਹਰ ਘੇਰਨ ਪਹੁੰਚੀ AAP Gold and Silver Rate: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਫਿਰ ਤੇਜ਼ੀ, ਜਾਣੋ ਤਾਜ਼ਾ ਭਾਅ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget