ਪੜਚੋਲ ਕਰੋ

Farmers Protest: ਹੁਣ ਬਿਹਾਰ ਦੇ ਕਿਸਾਨਾਂ ਨੇ ਉਡਾਏ ਹੋਸ਼, ਹਜ਼ਾਰਾਂ ਕਿਸਾਨਾਂ ਵੱਲੋਂ ਰਾਜ ਭਵਨ ਵੱਲ ਕੂਚ

ਸੂਬੇ ਦੇ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਰਾਜ ਭਵਨ ਵੱਲ ਮਾਰਚ ਕੀਤਾ।

ਪਟਨਾ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਦੇਸ਼ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਦਿੱਲੀ ਵਿੱਚ ਕਿਸਾਨ ਅੰਦੋਲਨ ਦਾ ਅਸਰ ਬਿਹਾਰ ਵਿੱਚ ਵੀ ਦਿਖਣਾ ਸ਼ੁਰੂ ਹੋ ਗਿਆ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਮੰਗਲਵਾਰ ਨੂੰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਰਾਜ ਭਵਨ ਵੱਲ ਮਾਰਚ ਕੀਤਾ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਮੈਂਬਰਾਂ ਤੇ ਹੋਰ ਖੱਬੀਆਂ ਸੰਗਠਨਾਂ ਨੇ ਰਾਜ ਭਵਨ ਮਾਰਚ ਵੱਲ ਕੱਢਿਆ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਕਿਸਾਨ ਦਿੱਲੀ ਸਰਹੱਦ ‘ਤੇ ਅੜੇ ਹੋਏ ਹਨ। ਉਨ੍ਹਾਂ ਦੀ ਗਿਣਤੀ ਹਜ਼ਾਰਾਂ ਵਿੱਚ ਹੈ। ਕਿਸਾਨ ਤੇ ਕਿਸਾਨ ਜਥੇਬੰਦੀਆਂ ਨੂੰ ਡਰ ਹੈ ਕਿ ਨਵੇਂ ਕਾਨੂੰਨ ਕਾਰਨ ਖੇਤੀਬਾੜੀ ਸੈਕਟਰ ਵਿੱਚ ਪੂੰਜੀਪਤੀਆਂ ਦਾ ਪ੍ਰਭਾਵ ਵਧੇਗਾ ਤੇ ਉਨ੍ਹਾਂ ਦੀ ਆਮਦਨੀ ਘੱਟ ਜਾਵੇਗੀ। Farmers Protest: ਹੁਣ ਬਿਹਾਰ ਦੇ ਕਿਸਾਨਾਂ ਨੇ ਉਡਾਏ ਹੋਸ਼, ਹਜ਼ਾਰਾਂ ਕਿਸਾਨਾਂ ਵੱਲੋਂ ਰਾਜ ਭਵਨ ਵੱਲ ਕੂਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਮੰਗ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਦਿੱਤੀ ਜਾਵੇ। ਸਰਕਾਰ ਤੇ ਕਿਸਾਨਾਂ ਦਰਮਿਆਨ ਕਈ ਦੌਰਾਂ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਹ ਮੁਲਾਕਾਤਾਂ ਬੇਸਿੱਟਾ ਰਹੀਆਂ। ਸਰਕਾਰ ਇਸ ਸਮੇਂ ਨਵੇਂ ਕਾਨੂੰਨਾਂ ਨੂੰ ਲੈ ਕੇ ਚਲ ਰਹੇ ਅੰਦੋਲਨ ਨੂੰ ਖ਼ਤਮ ਕਰਨ ਵਿੱਚ ਅਸਫਲ ਰਹੀ ਹੈ। 40 ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨੂੰ ਅਗਲੇ ਦੌਰ ਦੀ ਗੱਲਬਾਤ ਲਈ 30 ਦਸੰਬਰ ਨੂੰ ਬੁਲਾਇਆ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
Advertisement
ABP Premium

ਵੀਡੀਓਜ਼

Satinder Sartaaj ਨੇ ਸੁਣਾਇਆ ਗਾਣਾ Bikram majithia ਨੇ ਪਾਏ ਭੰਗੜੇ |Abp SanjhaFarmers Protest | 44 ਘੰਟਿਆਂ ਬਾਅਦ ਡੱਲੇਵਾਲ ਦਾ ਪਹਿਲਾਂ ਹੈਰਾਨ ਕਰ ਦੇਣ ਵਾਲਾ ਵੀਡੀਓ ਆਇਆ ਸਾਹਮਣੇ |Abp SanjhaSon of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp Sanjah

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

Embed widget