ਪੜਚੋਲ ਕਰੋ

ਹੁਣ ਪਰਾਲੀ ਤੋਂ ਤਿਆਰ ਕੀਤੀ ਜਾਵੇਗੀ ਬਾਇਓ ਗੈਸ ਅਤੇ ਸੀਐਨਜੀ, ਸ਼ੁਰੂ ਹੋਇਆ ਪਲਾਂਟ ਦਾ ਕੰਮ

ਪਰਾਲੀ ਨਾਲ ਨਾ ਸਿਰਫ ਬਾਈਓ ਗੈਸ ਅਤੇ ਸੀਐਨਜੀ ਤਿਆਰ ਕੀਤੀ ਜਾਵੇਗੀ ਸਗੋਂ ਪਰਾਲੀ ਬਦਲੇ ਕਿਸਾਨਾਂ ਨੂੰ ਫਰੀ ਸੀਐਨਜੀ ਅਤੇ ਬਾਈਓ ਗੈਸ ਵੀ ਮਿਲੇਗੀ।

ਕਰਨਾਲ: ਦਿੱਲੀ ਦੀ ਹਵਾ ਖ਼ਰਾਬ ਕਰਨ ਵਾਲਾ ਪਰਾਲੀ ਦਾ ਧੁਆ ਅਹਿਮ ਮਨੀਆ ਜਾਂਦਾ ਹੈ। ਪਰ ਹੁਣ ਇਸੇ ਪਰਾਲੀ ਨੂੰ ਕਿਸਾਨਾਂ ਲਈ ਸੰਜੀਵਨੀ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਾਲੀ ਨਾਲ ਨਾ ਸਿਰਫ ਬਾਈਓ ਗੈਸ ਅਤੇ ਸੀਐਨਜੀ ਤਿਆਰ ਕੀਤੀ ਜਾਵੇਗੀ ਸਗੋਂ ਪਰਾਲੀ ਬਦਲੇ ਕਿਸਾਨਾਂ ਨੂੰ ਫਰੀ ਸੀਐਨਜੀ ਅਤੇ ਬਾਈਓ ਗੈਸ ਵੀ ਮਿਲੇਗੀ। ਪਰਾਲੀ ਨਾਲ ਬਾਈਓਗੈਸ ਅਤੇ ਸੀਐਨਜੀ ਤਿਆਰ ਕਰਨ ਲਈ ਦੇਸ਼ ‘ਚ ਪਹਿਲਾ ਪਲਾਂਟ ਦਾ ਕੰਮ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਸੀਐਨਜੀ ਦੇ ਖੇਤਰ ‘ਚ ਕੰਮ ਕਰ ਰਹੀ ਦੇਸ਼ ਦੀ ਸਭ ਤੋਂ ਵੱਡੀ ਸੰਸਥਾ ਇੰਦਰਪ੍ਰਸਥ ਗੈਸ ਲਿਮਿਟਡ ਦੇ ਸਾਥ ਨਾਲ ਅਜੈ ਬਾਇਓ ਐਨਰਜੀ ਪ੍ਰਾਈਵੇਟ ਲਿਮਿਟਡ ਨੇ ਹਰਿਆਣਾ ਦੇ ਕਰਨਾਲ ‘ਚ ਪਲਾਂਟ ਦੀ ਸ਼ੁਰੂਆਤ ਕੀਤੀ ਹੈ। ਪਲਾਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੰਪਨੀ ਨੇ ਕਰਨਾਲ ਦੇ ਨੇੜੇ ਦੇ ਇਲਾਕੇ ਚੋਂ ਕਰੀਬ 5 ਹਜ਼ਾਰ ਏਕੜ ਖੇਤਰ ਚੋਂ ਪਰਾਲੀ ਇੱਕਠੀ ਕਰ ਲਈ ਹੈ। ਜਦਕਿ ਕਿਸਾਨਾਂ ਤੋਂ ਕੰਪਨੀ 20 ਹਜ਼ਾਰ ਏਕੜ ਖੇਤਰ ਦੀ ਪਰਾਲੀ ਲਵੇਗੀ। ਭਾਰਤ ਸਰਕਾਰ ਸੀਬੀਜੀ ‘ਤੇ ‘ਅੇਸਏਟੀਏਟੀ’ ਯੋਜਨਾ ਤਹਿਤ ਦੇਸ਼ ‘ਚ 5000 ਬਾਇਓ ਗੈਸ ਪਲਾਂਟ ਸ਼ੁਰੂ ਕਰੇਗੀ। ਪ੍ਰਦੁਸ਼ਣ ‘ਤੇ ਰੋਕ ਲਗਾਉਣ ਦੇ ਲਈ ਮੰਤਰਾਲਾ ਨੇ ਸਭ ਤੋਂ ਪਹਿਲਾਂ ਹਰਿਆਣਾ ‘ਚ ਆਪਣੇ ਪਲਾਂਟ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਪਲਾਂਟ ਤੋਂ ਪੈਦਾ ਹੋਣ ਵਾਲੀ ਬਾਇਓ ਖਾਦ ਜੈਵਿਕ ਹੋਵੇਗਾ।

ਟਾਪ ਹੈਡਲਾਈਨ

ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget