ਪੜਚੋਲ ਕਰੋ

ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਦਿੱਤਾ ਜਾਵੇ ਭਾਰਤ ਰਤਨ, ਮਨੀਸ਼ ਤਿਵਾੜੀ ਦੀ ਮੋਦੀ ਨੂੰ ਅਪੀਲ

ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਦੇ ਸਰਬੋਤਮ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਉਨ੍ਹਾਂ ਇਹ ਮੰਗ ਕੀਤੀ ਹੈ।

ਨਵੀਂ ਦਿੱਲੀ: ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਭਾਰਤ ਦੇ ਸਰਬੋਤਮ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਉਨ੍ਹਾਂ ਇਹ ਮੰਗ ਕੀਤੀ ਹੈ। ਪੱਤਰ 'ਚ ਮਨੀਸ਼ ਤਿਵਾੜੀ ਨੇ ਲਿਖਿਆ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਵੱਲੋਂ ਬ੍ਰਿਟਿਸ਼ ਹੁਕਮਤ ਦੇ ਕੀਤੇ ਵਿਰੋਧ ਨੇ ਦੇਸ਼ਭਗਤਾਂ ਦੀ ਇਕ ਪੂਰੀ ਪੀੜ੍ਹੀ ਨੂੰ ਪ੍ਰੇਰਿਤ ਕੀਤਾ। 25 ਅਕਤੂਬਰ ਨੂੰ ਲਿੱਖੇ ਪੱਤਰ 'ਚ ਉਨ੍ਹਾਂ ਕਿਹਾ, 'ਮੈਂ ਇਨ੍ਹਾਂ ਤੱਥਾਂ ਵੱਲ ਤੁਹਾਡਾ ਧਿਆਨ ਦਿਵਾਉਣਾ ਚਾਹੁੰਦਾ ਹਾਂ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੇ ਬ੍ਰਿਟਿਸ਼ ਹੁਕਮਤ ਦੇ ਕੀਤੇ ਵਿਰੋਧ ਨੇ ਦੇਸ਼ਭਗਤਾਂ ਦੀ ਇਕ ਪੂਰੀ ਪੀੜ੍ਹੀ ਨੂੰ ਪ੍ਰੇਰਿਤ ਕੀਤਾ ਤੇ ਬਾਅਦ '23 ਮਾਰਚ, 1931 ਨੂੰ ਉਨ੍ਹਾਂ ਨੇ ਬਲਿਦਾਨ ਦਿੱਤਾ। ਸ ਪੱਤਰ 'ਚ ਉਨ੍ਹਾਂ ਨੇ ਅੱਗੇ ਲਿਖਿਆ, 'ਜੇ 26 ਜਨਵਰੀ, 2020 ਨੂੰ ਇਨ੍ਹਾਂ ਤਿੰਨਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਂਦਾ ਹੈ ਕਿਉਂਕਿ ਉਸੇ ਸਮੇਂ ਉਨ੍ਹਾਂ ਨੂੰ ਰਸਮੀ ਤੌਰ 'ਚ ਸ਼ਹੀਦ--ਆਜ਼ਮ ਦੀ ਪਦਵੀ ਨਾਲ ਸਨਮਾਨਿਤ ਕੀਤਾ ਜਾਵੇਗਾ। ਮੋਹਾਲੀ ਸਥਿਤ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ--ਆਜ਼ਮ ਭਗਤ ਸਿੰਘ ਏਅਰਪੋਰਟ ਹੈ। ਇਹ ਇਸ਼ਾਰਾ 124 ਕਰੋੜ ਭਾਰਤੀਆਂ ਦੇ ਦਿਲ ਤੇ ਆਤਮਾ ਨੂੰ ਛੋਹ ਜਾਵੇਗਾ।

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget