ਪੜਚੋਲ ਕਰੋ

Cyclone alert: ਹੁਣ Cyclone ਦਾ ਅਲਰਟ! ਮੌਸਮ ਵਿਗਿਆਨੀਆਂ ਨੇ ਇਸ ਤਰੀਕ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ...

Cyclone alert: ਮੌਸਮ ਵਿਗਿਆਨੀਆਂ ਨੇ ਚੱਕਰਵਾਤੀ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ। ਮੌਜੂਦਾ ਮੌਸਮ ਦੇ ਹਾਲਾਤ ਦੇ ਆਧਾਰ ਉਤੇ ਉਨ੍ਹਾਂ ਨੇ ਅਨੁਮਾਨ ਲਗਾਇਆ ਹੈ ਕਿ ਮਾਨਸੂਨ ਤੋਂ ਪਹਿਲਾਂ ਚੱਕਰਵਾਤੀ ਤੂਫਾਨ ਬਣਨ ਦੀ ਸੰਭਾਵਨਾ ਹੈ।

Cyclone alert: ਮੌਸਮ ਵਿਗਿਆਨੀਆਂ ਨੇ ਚੱਕਰਵਾਤੀ ਤੂਫ਼ਾਨ ਦੀ ਸੰਭਾਵਨਾ ਜਤਾਈ ਹੈ। ਬਹੁਤ ਜਲਦੀ ਸਮੁੰਦਰ ਵਿੱਚ ਇੱਕ ਵਾਰ ਫਿਰ ਤੂਫਾਨ ਆਉਣ ਵਾਲਾ ਹੈ। ਮੌਜੂਦਾ ਮੌਸਮ ਦੇ ਹਾਲਾਤ ਦੇ ਆਧਾਰ ਉਤੇ ਅਨੁਮਾਨ ਲਗਾਇਆ ਹੈ ਕਿ ਮਾਨਸੂਨ ਤੋਂ ਪਹਿਲਾਂ ਚੱਕਰਵਾਤੀ ਤੂਫਾਨ ਬਣਨ ਦੀ ਸੰਭਾਵਨਾ ਹੈ।

ਮੌਸਮ ਵਿਗਿਆਨੀ ਪਰੇਸ਼ ਗੋਸਵਾਮੀ ਨੇ ਤਰੀਕ ਦੀ ਵੀ ਭਵਿੱਖਬਾਣੀ ਕੀਤੀ ਹੈ ਕਿ ਚੱਕਰਵਾਤ ਕਦੋਂ ਟਕਰਾਏਗਾ ਅਤੇ ਕਿਸ ਰਾਜ ਵਿੱਚ ਕਿੰਨਾ ਖ਼ਤਰਾ ਹੋਵੇਗਾ। ਮੌਸਮ ਵਿਗਿਆਨੀ ਪਰੇਸ਼ ਗੋਸਵਾਮੀ ਨੇ ਆਪਣੇ ਯੂ-ਟਿਊਬ ਵੀਡੀਓ ‘ਚ ਕਿਹਾ ਕਿ ਪਿਛਲੇ ਪੰਜ-ਸੱਤ ਸਾਲਾਂ ‘ਚ ਪ੍ਰੀ-ਮਾਨਸੂਨ ਚੱਕਰਵਾਤਾਂ ਦੀ ਗਿਣਤੀ ਵਧੀ ਹੈ। ਪ੍ਰੀ-ਮਾਨਸੂਨ ਤੂਫਾਨਾਂ ਦੀ ਗਿਣਤੀ ਵਧ ਗਈ ਹੈ। ਇਸ ਵਾਰ ਮੌਨਸੂਨ ਤੋਂ ਪਹਿਲਾਂ ਤੂਫਾਨ ਬਣਨ ਦੇ ਆਸਾਰ ਹਨ।

ਮੌਜੂਦਾ ਮੌਸਮ ਦੇ ਹਾਲਾਤਾਂ ਨੂੰ ਦੇਖਦੇ ਹੋਏ ਲੱਗਦਾ ਹੈ ਕਿ 2024 ‘ਚ ਪ੍ਰੀ-ਮਾਨਸੂਨ ਚੱਕਰਵਾਤ ਆ ਸਕਦਾ ਹੈ। ਜੇਕਰ ਚੱਕਰਵਾਤ ਬਣਦਾ ਹੈ ਤਾਂ ਇਹ 20 ਮਈ ਤੋਂ 5 ਜੂਨ ਤੱਕ ਯਾਨੀ ਇਨ੍ਹਾਂ 15 ਦਿਨਾਂ ਦੀ ਮਿਆਦ ਦੌਰਾਨ ਅਰਬ ਸਾਗਰ ਵਿੱਚ ਬਣ ਸਕਦਾ ਹੈ। ਮੌਜੂਦਾ ਮੌਸਮ ਦੇ ਹਾਲਾਤ ਇਹ ਸੰਕੇਤ ਦੇ ਰਹੇ ਹਨ ਕਿ ਚੱਕਰਵਾਤ ਦੀ ਸੰਭਾਵਨਾ ਹੈ।

ਦਰਅਸਲ, ਅਲ ਨੀਨੋ ਅਗਸਤ 2023 ਤੋਂ ਸਰਗਰਮ ਹੈ ਅਤੇ ਅਸੀਂ ਇਸ ਦੇ ਨਾਲ ਪ੍ਰਤੀਕੂਲ ਮੌਸਮ ਦੀ ਸਥਿਤੀ ਸਾਹਮਣਾ ਕਰ ਰਹੇ ਹਾਂ। ਅਗਸਤ 2023 ਤੋਂ ਵੀ ਮੌਸਮ ਅਨਿਯਮਿਤ ਬਣਿਆ ਹੋਇਆ ਹੈ। ਸਰਦੀਆਂ ਆਮ ਨਾਲੋਂ ਹਲਕੀ ਅਤੇ ਗਰਮੀਆਂ ਆਮ ਨਾਲੋਂ ਜ਼ਿਆਦਾ ਤਪਸ਼ ਵਾਲੀਆਂ ਰਹੀਆਂ ਹਨ। ਮਈ ਦਾ ਮਹੀਨਾ ਵੀ ਆਮ ਨਾਲੋਂ ਵੱਧ ਗਰਮ ਰਹਿਣ ਦੀ ਸੰਭਾਵਨਾ ਹੈ। ਇਸ ਲਈ ਮਾਨਸੂਨ ਲੰਬਾ ਸਮਾਂ ਚੱਲੇਗਾ ਅਤੇ ਬਿਹਤਰ ਹੋਵੇਗਾ। ਪਰ ਚੱਕਰਵਾਤ ਬਣਨ ਦਾ ਮੁੱਖ ਕਾਰਨ ਤਾਪਮਾਨ ਹੈ। ਜਿਵੇਂ-ਜਿਵੇਂ ਸਮੁੰਦਰ ਦਾ ਤਾਪਮਾਨ 28-29 ਡਿਗਰੀ ਤੋਂ ਉੱਪਰ ਜਾਂਦਾ ਹੈ, ਚੱਕਰਵਾਤ ਬਣਨ ਦੀ ਸੰਭਾਵਨਾ ਵੱਧ ਜਾਂਦੀ ਹੈ।

ਮੌਸਮ ਵਿਗਿਆਨੀ ਪਰੇਸ਼ ਗੋਸਵਾਮੀ ਨੇ ਕਿਹਾ ਕਿ ਜੇਕਰ ਤੂਫ਼ਾਨ ਆਉਂਦਾ ਹੈ ਤਾਂ ਇਹ ਕਿੱਥੇ-ਕਿੱਥੇ ਮਾਰ ਕਰੇਗਾ, ਇਹ ਕਹਿਣਾ ਅਜੇ ਮੁਸ਼ਕਲ ਹੈ। ਇਸ ਦੇ ਖਤਰੇ ਦਾ ਵੀ ਫਿਲਹਾਲ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੈ ਪਰ ਮੌਜੂਦਾ ਤਾਪਮਾਨ ਦੇ ਪੈਟਰਨ ਨੂੰ ਦੇਖਦਿਆਂ ਲੱਗਦਾ ਹੈ ਕਿ 20 ਮਈ ਤੋਂ 5 ਜੂਨ ਦਰਮਿਆਨ ਤੂਫਾਨ ਆ ਸਕਦਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget