ਪੜਚੋਲ ਕਰੋ

ਹੁਣ ਨਹੀਂ ਲੁੱਟ ਸਕਣਗੇ ਡਾਕਟਰ, ਸਰਕਾਰ ਦੀ ਚੇਤਾਵਨੀ, ਜੈਨਰਿਕ ਦਵਾਈ ਨਾ ਲਿਖੀ ਤਾਂ ਤਿਆਰ ਰਹੋ ਨਤੀਜੇ ਭੁਗਤਣ ਲਈ

Generic Medicine: ਕੇਂਦਰ ਸਰਕਾਰ ਹੁਣ ਦੇਸ਼ ਵਿੱਚ ਜੈਨਰਿਕ ਦਵਾਈਆਂ ਦੀ ਵਰਤੋਂ ਨੂੰ ਲੈ ਕੇ ਸਖ਼ਤ ਹੋ ਗਈ ਹੈ। ਸਰਕਾਰ ਨੇ ਸੋਮਵਾਰ ਨੂੰ ਇੱਕ ਆਦੇਸ਼ ਜਾਰੀ ਕਰਕੇ ਆਪਣੇ ਸਾਰੇ ਡਾਕਟਰਾਂ ਨੂੰ ਜੈਨਰਿਕ ਦਵਾਈਆਂ ਲਿਖਣ ਦੇ ਨਿਰਦੇਸ਼ ਦਿੱਤੇ ਹਨ।

ਕੇਂਦਰ ਸਰਕਾਰ ਹੁਣ ਦੇਸ਼ ਵਿੱਚ ਜੈਨਰਿਕ ਦਵਾਈਆਂ ਦੀ ਵਰਤੋਂ ਨੂੰ ਲੈ ਕੇ ਸਖ਼ਤ ਹੋ ਗਈ ਹੈ। ਸਰਕਾਰ ਨੇ ਸੋਮਵਾਰ ਨੂੰ ਇੱਕ ਆਦੇਸ਼ ਜਾਰੀ ਕਰਕੇ ਆਪਣੇ ਸਾਰੇ ਡਾਕਟਰਾਂ ਨੂੰ ਜੈਨਰਿਕ ਦਵਾਈਆਂ ਲਿਖਣ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਕਿਹਾ ਕਿ ਜੇਕਰ ਡਾਕਟਰ ਆਪਣੀ ਪਰਚੀ 'ਚ ਜੈਨਰਿਕ ਦਵਾਈਆਂ ਨਹੀਂ ਲਿਖਦੇ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਹੁਕਮ ਜਾਰੀ ਕਰਦੇ ਹੋਏ ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਡਾਕਟਰ ਆਪਣੀ ਪਰਚੀ ਵਿੱਚ ਜੈਨਰਿਕ ਦਵਾਈਆਂ ਸ਼ਾਮਲ ਨਹੀਂ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੁਝ ਡਾਕਟਰਾਂ ਵੱਲੋਂ ਬਰਾਂਡਿਡ ਦਵਾਈਆਂ ਲਿਖਵਾਈਆਂ ਜਾ ਰਹੀਆਂ ਹਨ, ਜੋ ਸਹੀ ਨਹੀਂ ਹੈ।

TV9 Bharatvarsh ਨੂੰ ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਇਲਾਵਾ ਮੈਡੀਕਲ ਪ੍ਰਤੀਨਿਧੀ ਨੂੰ ਡਾਕਟਰਾਂ ਨਾਲ ਮਿਲਣ ਲਈ ਵੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਡਾ: ਅਤੁਲ ਗੋਇਲ ਨੇ ਆਪਣੇ ਨੋਟਿਸ ਵਿੱਚ ਡਾਕਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਆਪਣੀ ਪਰਚੀ 'ਤੇ ਸਿਰਫ਼ ਜੈਨਰਿਕ ਦਵਾਈਆਂ ਹੀ ਲਿਖਣ।

ਉਨ੍ਹਾਂ ਹੁਕਮ ਜਾਰੀ ਕੀਤਾ ਹੈ ਕਿ ਕਈ ਮਾਮਲਿਆਂ ਵਿੱਚ ਕਮੇਟੀ ਨੂੰ ਪਤਾ ਲੱਗਾ ਹੈ ਕਿ ਕਈ ਡਾਕਟਰ ਅਜਿਹੇ ਹਨ ਜੋ ਆਪਣੇ ਪਰਚੀ ’ਤੇ ਜੈਨਰਿਕ ਦਵਾਈਆਂ ਦਾ ਨਾਂ ਨਹੀਂ ਲਿਖ ਰਹੇ। ਅਜਿਹੇ 'ਚ ਜ਼ਰੂਰੀ ਹੈ ਕਿ ਇਸ ਗੱਲ 'ਤੇ ਪੂਰੀ ਤਰ੍ਹਾਂ ਅਮਲ ਕੀਤਾ ਜਾਵੇ ਅਤੇ ਪਰਚੀ 'ਤੇ ਸਿਰਫ ਅਤੇ ਸਿਰਫ ਜੈਨਰਿਕ ਦਵਾਈਆਂ ਹੀ ਲਿਖੀਆਂ ਜਾਣ।

ਜ਼ਿਕਰਯੋਗ ਹੈ ਕਿ ਪਹਿਲਾਂ ਵੀ ਅਜਿਹੇ ਹੁਕਮ ਜਾਰੀ ਹੋਣ ਤੋਂ ਬਾਅਦ ਵੀ ਕੁਝ ਡਾਕਟਰਾਂ ਵੱਲੋਂ ਪਰਚੀ 'ਤੇ ਬ੍ਰਾਂਡੇਡ ਦਵਾਈਆਂ ਲਿਖੀਆਂ ਜਾ ਰਹੀਆਂ ਹਨ। ਜੈਨਰਿਕ ਦਵਾਈਆਂ ਦੀ ਉਪਲਬਧਤਾ ਨੂੰ ਵੀ ਬ੍ਰਾਂਡੇਡ ਦਵਾਈਆਂ ਦੀ ਤਜਵੀਜ਼ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਬਹੁਤੇ ਸਰਕਾਰੀ ਹਸਪਤਾਲਾਂ ਵਿੱਚ ਜੈਨਰਿਕ ਦਵਾਈਆਂ ਦੀ ਘਾਟ ਦੇ ਮਾਮਲੇ ਵੀ ਸਾਹਮਣੇ ਆਏ ਹਨ।

ਆਮ ਤੌਰ 'ਤੇ ਜੈਨਰਿਕ ਦਵਾਈਆਂ ਬ੍ਰਾਂਡੇਡ ਦਵਾਈਆਂ ਨਾਲੋਂ ਬਹੁਤ ਸਸਤੀਆਂ ਹੁੰਦੀਆਂ ਹਨ। ਸੱਤੀ ਹੋਣ ਕਾਰਨ ਮਰੀਜ਼ਾਂ ’ਤੇ ਆਰਥਿਕ ਬੋਝ ਨਹੀਂ ਵਧਦਾ। ਬ੍ਰਾਂਡੇਡ ਅਤੇ ਜੈਨਰਿਕ ਦਵਾਈਆਂ ਦੀ ਕੀਮਤ ਵਿੱਚ ਬਹੁਤ ਅੰਤਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Advertisement
ABP Premium

ਵੀਡੀਓਜ਼

ਐਸ਼ਵਰਿਆ ਅਭਿਸ਼ੇਕ ਤੋਂ ਪਹਿਲਾਂ , ਵੱਡੇ ਕਲਾਕਾਰ ਦਾ ਹੋਇਆ ਤਲਾਕਬਾਲੀਵੁੱਡ 'ਚ ਵੋਟਾਂ ਦਾ ਜੋਸ਼ , ਸਟਾਇਲ ਨਾਲ ਪਾਈਆਂ ਵੋਟਾਂFarmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjhaਮੂਸੇਵਾਲਾ ਨੂੰ ਧਮਕੀ ਦਿੱਤੀ ਸੀ , ਅਸੀਂ ਤੈਨੂੰ ਨਹੀਂ ਛੱਡਣਾ , Geet Mp3 ਦੇ ਮਾਲਕ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Gautam Adani Fraud Case:  ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
Gautam Adani Fraud Case: ਕਾਂਗਰਸ ਨੇ ਅਡਾਨੀ ਦੇ ਮਾਮਲੇ 'ਚ ਘੇਰੇ PM ਤਾਂ BJP ਨੇ ਕੀਤਾ ਪਲਟਵਾਰ, ਕਿਹਾ- ਫੋਟੋ ਤਾਂ ਇਨ੍ਹਾਂ ਦੇ ਜੀਜੇ ਨਾਲ ਵੀ ਹੈ ਫਿਰ....
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼
Embed widget