ਪੜਚੋਲ ਕਰੋ

ਖੁਸ਼ਖਬਰੀ! ਹੁਣ 4 ਘੰਟਿਆਂ ‘ਚ ਬਣ ਜਾਵੇਗਾ ਪੈਨ ਕਾਰਡ

ਨਵੀਂ ਦਿੱਲੀ: ਟੈਕਸ ਭਰਨ ਵਾਲੇ ਲੋਕਾਂ ਲਈ ਪੈਨ ਕਾਰਡ ਜ਼ਰੂਰੀ ਦਸਤਾਵੇਜ਼ ਹੈ। ਹੁਣ ਇਸ ਨੂੰ ਬਣਵਾਉਣਾ ਵੀ ਆਸਾਨ ਹੁੰਦਾ ਜਾ ਰਿਹਾ ਹੈ। ਪਹਿਲਾਂ ਪੈਨ ਕਾਰਡ ਬਣਵਾਉਣ ‘ਚ ਇੱਕ ਮਹੀਨੇ ਤੋਂ ਸੱਤ ਦਿਨ ਤਕ ਦਾ ਸਮਾਂ ਲੱਗਦਾ ਸੀ ਪਰ ਹੁਣ ਕਿਸੇ ਨੂੰ ਵੀ ਇੰਨਾ ਲੰਬਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਸੀਬੀਡੀਟੀ ਮੁਤਾਬਕ ਹੁਣ ਪੈਨ ਕਾਰਡ ਨੂੰ ਸਿਰਫ ਚਾਰ ਘੰਟਿਆਂ ‘ਚ ਬਣਵਾਇਆ ਜਾ ਸਕਦਾ ਹੈ। ਬੋਰਡ ਇਸ ਯੋਜਨਾ ‘ਤੇ ਕੰਮ ਕਰ ਰਿਹਾ ਹੈ। ਸੀਬੀਡੀਟੀ ਦੇ ਇਸ ਕਦਮ ਨਾਲ ਟੈਕਸ ਭਰਨ ਵਾਲਿਆਂ ਨੂੰ ਕਾਫੀ ਆਸਾਨੀ ਹੋ ਸਕਦੀ ਹੈ। ਸੀਬੀਡੀਟੀ ਦੇ ਚੇਅਰਮੈਨ ਸੁਸ਼ੀਲ ਚੰਦਰਾ ਮੁਤਾਬਕ, "ਜਲਦੀ ਹੀ 4 ਘੰਟੇ ਦੇ ਅੰਦਰ ਈ-ਪੈਨ ਦੇਣ ਦੀ ਸੁਵਿਧਾ ਸ਼ੁਰੂ ਹੋ ਜਾਵੇਗੀ। ਕੁਝ ਸਮੇਂ ਬਾਅਦ 4 ਘੰਟੇ ‘ਚ ਪੈਨ ਕਾਰਡ ਮਿਲਣਾ ਵੀ ਸ਼ੁਰੂ ਹੋ ਜਾਵੇਗਾ। ਇਸ ਲਈ ਆਧਾਰ ਪਹਿਚਾਣ ਦੇਣੀ ਪਵੇਗੀ।" ਅਪ੍ਰੈਲ 2017 ‘ਚ ਟੈਕਸ ਭਰਨ ਵਾਲਿਆਂ ਦੀ ਸੁਵਿਧਾ ਲਈ ਸੀਬੀਡੀਟੀ ਨੇ ਈ-ਪੈਨ ਦੀ ਸ਼ੁਰੂਆਤ ਕੀਤੀ ਸੀ। ਇਸ ਸਵਿਧਾ ਤਹਿਤ ਹਰ ਆਵੇਦਕ ਨੂੰ ਈ-ਮੇਲ ਰਾਹੀਂ ਪੈਨ ਕਾਰਡ ਦੀ ਸੌਫਟ ਕਾਫੀ ਪੀਡੀਐਫ ਫਾਰਮੈਟ ‘ਚ ਮਿਲ ਜਾਵੇਗੀ। ਇਸ ਨੂੰ ਉਹ ਮੇਲ ਤੋਂ ਡਾਊਨਲੋਡ ਕਰ ਇਸਤੇਮਾਲ ਕਰ ਸਕਦਾ ਹੈ। ਕੇਂਦਰ ‘ਚ ਐਨਡੀਏ ਸਰਕਾਰ ਆਉਣ ਤੋਂ ਬਾਅਦ ਟੈਕਸ ਭਰਨ ਤੇ ਟੈਕਸ ਰਿਟਰਨ ਫਾਈਲ ਕਰਨ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪੈਨ ਕਾਰਡ ਸਰਕਾਰੀ-ਗੈਰ-ਸਰਕਾਰੀ ਥਾਂਵਾਂ ‘ਤੇ ਪਛਾਣ ਪੱਤਰ ਦੇ ਤੌਰ ‘ਤੇ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Political Reshuffle: ਸਿਆਸੀ ਜਗਤ 'ਚ ਵੱਡਾ ਧਮਾਕਾ, 10 ਅਹੁਦੇਦਾਰਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ; ਜਾਣੋ ਕਿਉਂ ਗਰਮਾਈ ਸਿਆਸਤ...
ਸਿਆਸੀ ਜਗਤ 'ਚ ਵੱਡਾ ਧਮਾਕਾ, 10 ਅਹੁਦੇਦਾਰਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ; ਜਾਣੋ ਕਿਉਂ ਗਰਮਾਈ ਸਿਆਸਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Embed widget