ਪੜਚੋਲ ਕਰੋ

Drug in Punjab: ਤੁਹਾਡੇ ਇਲਾਕੇ ਜਾਂ ਗੁਆਂਢ 'ਚ ਵਿੱਕ ਰਿਹਾ ਨਸ਼ਾ ਤਾਂ ਇਸ ਟੋਲ ਫ੍ਰੀ ਨੰਬਰ ਕਰੋ ਕਾਲ ਤੇ ਦਿਓ ਸਾਰੀ ਜਾਣਕਾਰੀ 

Drug in Punjab: ਇਸ ਤਹਿਤ ਵੈੱਬ ਪੋਰਟਲ ਅਤੇ ਮੋਬਾਈਲ ਐਪ ਵੀ ਸ਼ੁਰੂ ਕੀਤੀ ਗਈ ਹੈ। ਇਨ੍ਹਾਂ 'ਤੇ ਤੁਸੀਂ ਕਿਸੇ ਵੀ ਨਸ਼ੀਲੇ ਪਦਾਰਥ ਨਾਲ ਸਬੰਧਤ ਅਪਰਾਧ ਦੀ ਰਿਪੋਰਟ ਕਰ ਸਕਦੇ ਹੋ ਅਤੇ ਮੁੜ ਵਸੇਬੇ ਅਤੇ ਕਾਉਂਸਲਿੰਗ ਬਾਰੇ ਮਦਦ ਲੈ ਸਕਦੇ ਹੋ। ਇਸ

Drug in Punjab: ਨਸ਼ੇ ਦੇ ਕਾਰੋਬਾਰ ਵਿਰੁੱਧ ਕੋਈ ਵੀ ਜਾਣਕਾਰੀ ਹੁਣ ਟੋਲ ਫਰੀ ਨੰਬਰ 1933 'ਤੇ ਦਿੱਤੀ ਜਾ ਸਕਦੀ ਹੈ। ਇਹ 24 ਘੰਟੇ ਕੰਮ ਕਰੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਨੈਸ਼ਨਲ ਨਾਰਕੋਟਿਕਸ ਹੈਲਪਲਾਈਨ 'ਮਾਨਸ' ਦੀ ਸ਼ੁਰੂਆਤ ਕੀਤੀ। ਮਾਨਸ ਦਾ ਅਰਥ ਹੈ 'ਨਾਰਕੋਟਿਕਸ ਇੰਟਰਡਿਕਸ਼ਨ ਇਨਫਰਮੇਸ਼ਨ ਸੈਂਟਰ' ਜਾਂ ਨਾਰਕੋਟਿਕਸ ਇੰਟਰਡਿਕਸ਼ਨ ਇੰਟੈਲੀਜੈਂਸ ਸੈਂਟਰ।

ਇਸ ਤਹਿਤ ਵੈੱਬ ਪੋਰਟਲ ਅਤੇ ਮੋਬਾਈਲ ਐਪ ਵੀ ਸ਼ੁਰੂ ਕੀਤੀ ਗਈ ਹੈ। ਇਨ੍ਹਾਂ 'ਤੇ ਤੁਸੀਂ ਕਿਸੇ ਵੀ ਨਸ਼ੀਲੇ ਪਦਾਰਥ ਨਾਲ ਸਬੰਧਤ ਅਪਰਾਧ ਦੀ ਰਿਪੋਰਟ ਕਰ ਸਕਦੇ ਹੋ ਅਤੇ ਮੁੜ ਵਸੇਬੇ ਅਤੇ ਕਾਉਂਸਲਿੰਗ ਬਾਰੇ ਮਦਦ ਲੈ ਸਕਦੇ ਹੋ। ਇਸ ਵਿੱਚ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ।

ਸ਼ਾਹ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਹੁਣ ਨਾਰਕੋ ਦਹਿਸ਼ਤ ਨਾਲ ਜੁੜ ਗਿਆ ਹੈ। ਪਿਛਲੇ ਦਸ ਸਾਲਾਂ ਵਿੱਚ 22 ਹਜ਼ਾਰ ਕਰੋੜ ਰੁਪਏ  ਦੀਆਂ  5,43,000 ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ। ਨਸ਼ਿਆਂ ਦੀ ਤਸਕਰੀ ਹੁਣ ਇੱਕ ਬਹੁ-ਪੱਧਰੀ ਜੁਰਮ ਬਣ ਚੁੱਕੀ ਹੈ, ਜਿਸ ਵਿਰੁੱਧ ਸਾਨੂੰ ਸਾਰਿਆਂ ਨੂੰ ਖੜੇ ਹੋਣਾ ਪਵੇਗਾ।

ਸਾਰੀਆਂ ਏਜੰਸੀਆਂ, ਪੁਲਿਸ ਦਾ ਉਦੇਸ਼ ਸਿਰਫ਼ ਨਸ਼ੇ ਦੀ ਵਰਤੋਂ ਕਰਨ ਵਾਲਿਆਂ ਨੂੰ ਫੜਨਾ ਹੀ ਨਹੀਂ ਹੋਣਾ ਚਾਹੀਦਾ, ਸਗੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਫੜ ਕੇ ਪੂਰੇ ਨੈੱਟਵਰਕ ਨੂੰ ਤਬਾਹ ਕਰਨਾ ਵੀ ਹੋਣਾ ਚਾਹੀਦਾ ਹੈ।

ਕੇਂਦਰ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਜਾਰੀ ਕੀਤਾ ਗਿਆ ਹੈਲਪ ਲਾਈਨ ਨੰਬਰ ਬਹੁਤ ਕੰਮ ਆਵੇਗਾ। ਤੁਸੀਂ ਆਪਣੇ ਗੁਆਂਢ, ਪਿੰਡ ਜਾਂ ਇਲਾਕੇ ਵਿੱਚ ਜਿੱਥੇ ਵੀ ਨਸ਼ਾ ਵਿੱਕਦਾ ਹੈ ਬਿਨਾ ਕੋਈ ਡਰ 1933 ਹੈਲਪ ਲਾਈਨ ਨੰਬਰ 'ਤੇ ਫੋਨ ਕਰਕੇ ਜਾਣਕਾਰੀ ਦਿੱਤੀ ਜਾਵੇ। ਤੁਹਾਡੀ ਪਛਾਣ ਗੁੱਪਤ ਰੱਖੀ ਜਾਵੇਗੀ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget