ਪੜਚੋਲ ਕਰੋ

ਚੋਣਾਂ ਮੁਕੰਮਲ ਹੁੰਦਿਆਂ ਹੀ ਚੋਣ ਕਮਿਸ਼ਨ 'ਤੇ ਸਵਾਲ

ਲੋਕ ਸਭਾ ਚੋਣਾਂ ਦਾ ਕੰਮ ਮੁਕੰਮਲ ਹੋਣ ਮਗਰੋਂ ਚੋਣ ਕਮਸ਼ਿਨ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਹੈ ਕਿ ਇਹ ਜੱਗ ਜ਼ਾਹਰ ਹੈ ਕਿ ਚੋਣ ਕਮਿਸ਼ਨ ਨੇ ਮੋਦੀ ਤੇ ਉਸ ਦੇ ਸਹਿਯੋਗੀਆਂ ਅੱਗੇ ਆਤਮਸਮਰਪਣ ਕਰ ਦਿੱਤਾ ਹੈ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦਾ ਕੰਮ ਮੁਕੰਮਲ ਹੋਣ ਮਗਰੋਂ ਚੋਣ ਕਮਸ਼ਿਨ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਹੈ ਕਿ ਇਹ ਜੱਗ ਜ਼ਾਹਰ ਹੈ ਕਿ ਚੋਣ ਕਮਿਸ਼ਨ ਨੇ ਮੋਦੀ ਤੇ ਉਸ ਦੇ ਸਹਿਯੋਗੀਆਂ ਅੱਗੇ ਆਤਮਸਮਰਪਣ ਕਰ ਦਿੱਤਾ ਹੈ।

ਚੋਣਾਂ ਮੁਕੰਮਲ ਹੁੰਦਿਆਂ ਹੀ ਚੋਣ ਕਮਿਸ਼ਨ 'ਤੇ ਸਵਾਲ

ਇਸ ਤੋਂ ਪਹਿਲਾਂ ਮਮਤਾ ਬੈਨਰਜੀ ਨੇ ਵੀ ਕਿਹਾ ਸੀ ਕਿ ਚੋਣ ਕਮਿਸ਼ਨ ਵਿੱਚ ਆਰਐਸਐਸ ਦੇ ਬੰਦੇ ਭਰੇ ਪਏ ਹਨ। ਉਨ੍ਹਾਂ ਕਿਹਾ ਸੀ ਕਿ ਚੋਣ ਕਮਿਸ਼ਨ ਨਿਰਪੱਖ ਤਰੀਕੇ ਨਾਲ ਰੋਲ ਨਹੀਂ ਨਿਭਾਅ ਰਿਹਾ। ਇਸ ਤੋਂ ਇਲਾਵਾ ਹੋਰ ਵਿਰੋਧੀ ਧਿਰਾਂ ਵੀ ਚੋਣ ਕਮਿਸ਼ਨ 'ਤੇ ਪੱਖਪਾਤ ਦਾ ਇਲਜ਼ਾਮ ਲਾ ਚੁੱਕੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਬਾਵਜੂਦ ਕਲੀਨ ਚਿੱਟ ਦਿੱਤੀ ਜਾ ਰਹੀ ਹੈ ਪਰ ਅਜਿਹੇ ਹੀ ਮਾਮਲਿਆਂ ਵਿੱਚ ਵਿਰੋਧੀਆਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ। ਚੋਣ ਕਮਿਸ਼ਨ ਵਿਰੁੱਧ ਫਰੰਟ ਖੋਲ੍ਹਦਿਆਂ ਕਾਂਗਰਸ ਪ੍ਰਧਾਨ ਰਾਹੁਲ ਨੇ ਕਿਹਾ ਕਿ ਹੁਣ ਚੋਣ ਕਮਿਸ਼ਨ ਦਾ ਸਤਿਕਾਰ ਤੇ ਡਰ ਬਹੁਤਾ ਸਮਾਂ ਨਹੀਂ ਰਹੇਗਾ। ਚੋਣ ਕਮਿਸ਼ਨ ਨੇ ਮੋਦੀ ਦੀ ਕੇਦਾਰਨਾਥ ਯਾਤਰਾ ਸਣੇ ਕਈ ਗੰਭੀਰ ਗਲਤੀਆਂ ਕੀਤੀਆਂ ਹਨ, ਜਿਨ੍ਹਾਂ ਕਰਕੇ ਇਸ ਵੱਕਾਰੀ ਸੰਸਥਾ ਨੇ ਆਪਣਾ ਆਧਾਰ ਗਵਾ ਲਿਆ ਹੈ। ਇਸ ਤੋਂ ਪਹਿਲਾਂ ਰਾਹੁਲ ਨੇ ਕਿਹਾ ਸੀ ਕਿ ਚੋਣ ਕਮਿਸ਼ਨ ਸਾਰਾ ਸ਼ੈਡਿਊਲ ਹੀ ਮੋਦੀ ਦੇ ਪ੍ਰਚਾਰ ਨੂੰ ਵੇਖਦੇ ਹੋਏ ਤਿਆਰ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਚੋਣ ਬਾਂਡ ਤੋਂ ਲੈ ਕੇ ਈਵੀਐਮਜ਼ ਦੇ ਨਾਲ ਛੇੜਛਾੜ, ਚੋਣ ਸ਼ਡਿਊਲ, ਨਮੋ ਟੀਵੀ, ਮੋਦੀ ਦੀ ਫੌਜ ਤੇ ਹੁਣ ਕੇਦਾਰਨਾਥ ’ਚ ਡਰਾਮਾ ਅਜਿਹੀਆਂ ਘਟਨਾਵਾਂ ਹਨ, ਜਿਨ੍ਹਾਂ ਤੋਂ ਸਪਸ਼ਟ ਹੁੰਦਾ ਹੈ ਕਿ ਚੋਣ ਕਮਿਸ਼ਨ ਨੇ ਮੋਦੀ ਤੇ ਉਸ ਦੇ ਸਹਿਯੋਗੀਆਂ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ ਤੇ ਹਰ ਦੇਸ਼ ਵਾਸੀ ਇਸ ਤੋਂ ਪਹਿਲਾਂ ਹੀ ਜਾਣੂ ਹੈ।

ਟਾਪ ਹੈਡਲਾਈਨ

Jammu Kashmir 'ਚ ਸਰਕਾਰ ਪਲਟੇਗੀ ? BJP ਦਾ ਵੱਡਾ ਦਾਅਵਾ –
Jammu Kashmir 'ਚ ਸਰਕਾਰ ਪਲਟੇਗੀ ? BJP ਦਾ ਵੱਡਾ ਦਾਅਵਾ – "NC ਦੇ ਵਿਧਾਇਕ ਮੁਫ਼ਤ ਵਿੱਚ ਵਿਕਣ ਲਈ ਤਿਆਰ, ਪਰ ਅਸੀਂ ਨਹੀਂ..."
Delhi 'ਚ ਨਵਾਂ ਕਾਨੂੰਨ ਲਾਗੂ , ਸਮੇਂ 'ਤੇ ਜਨਮ ਸਰਟੀਫਿਕੇਟ ਜਾਂ ਬਿਜਲੀ ਕਨੈਕਸ਼ਨ ਨਾ ਮਿਲਿਆ ਤਾਂ ਮਿਲੇਗਾ ₹5,000 ਤੱਕ ਮੁਆਵਜ਼ਾ
Delhi 'ਚ ਨਵਾਂ ਕਾਨੂੰਨ ਲਾਗੂ , ਸਮੇਂ 'ਤੇ ਜਨਮ ਸਰਟੀਫਿਕੇਟ ਜਾਂ ਬਿਜਲੀ ਕਨੈਕਸ਼ਨ ਨਾ ਮਿਲਿਆ ਤਾਂ ਮਿਲੇਗਾ ₹5,000 ਤੱਕ ਮੁਆਵਜ਼ਾ
ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF 'ਤੇ ਵਧਾਇਆ ਵਿੰਡਫਾਲ ਟੈਕਸ
ਕੱਚੇ ਤੇਲ ਦੀ ਕੀਮਤ ਵਧਣ ਤੋਂ ਬਾਅਦ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਡੀਜ਼ਲ ਅਤੇ ATF 'ਤੇ ਵਧਾਇਆ ਵਿੰਡਫਾਲ ਟੈਕਸ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget