ਪੜਚੋਲ ਕਰੋ

ਹੁਣ ਇਸ ਔਸਕਰ ਜੇਤੂ ਹੌਲੀਵੁੱਡ ਅਦਾਕਾਰਾ ਨੇ ਕੀਤੀ ਕਿਸਾਨਾਂ ਦੀ ਹਮਾਇਤ, ਭਾਰਤ ਸਰਕਾਰ ਨੂੰ ਦੇ ਦਿੱਤੀ ਚੁਣੌਤੀ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਲਗਾਤਾਰ ਵਿਦੇਸ਼ੀ ਹਸਤੀਆਂ ਦਾ ਸਮਰਥਨ ਮਿਲ ਰਿਹਾ ਹੈ। ਔਸਕਰ ਵਿਜੇਤਾ ਅਦਾਕਾਰਾ ਸੁਜ਼ੈਨ ਸਰੈਂਡਨ (Susan Sarandon) ਨੇ ਟਵੀਟ ਕਰਕੇ ਭਾਰਤੀ ਕਿਸਾਨਾਂ ਦਾ ਸਮਰਥਨ ਕੀਤਾ ਹੈ ਜੋ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਲਗਾਤਾਰ ਵਿਦੇਸ਼ੀ ਹਸਤੀਆਂ ਦਾ ਸਮਰਥਨ ਮਿਲ ਰਿਹਾ ਹੈ। ਔਸਕਰ ਵਿਜੇਤਾ ਅਦਾਕਾਰਾ ਸੁਜ਼ੈਨ ਸਰੈਂਡਨ (Susan Sarandon) ਨੇ ਟਵੀਟ ਕਰਕੇ ਭਾਰਤੀ ਕਿਸਾਨਾਂ ਦਾ ਸਮਰਥਨ ਕੀਤਾ ਹੈ ਜੋ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ। ਅਦਾਕਾਰਾ ਸੁਜ਼ੈਨ ਸਰੈਂਡਨ ਨੇ ਟਵੀਟ ਕਰਕੇ ਭਾਰਤ ਸਰਕਾਰ ਵੱਲੋਂ ਪੇਸ਼ ਕੀਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕੀਤਾ ਹੈ।  ਅਭਿਨੇਤਰੀ ਨੇ ਲਿਖਿਆ, "ਕਾਰਪੋਰੇਟ ਲਾਲਚ ਤੇ ਸ਼ੋਸ਼ਣ ਦੀ ਕੋਈ ਸੀਮਾ ਨਹੀਂ, ਸਿਰਫ ਅਮਰੀਕਾ ਵਿੱਚ ਹੀ ਨਹੀਂ, ਬਲਕਿ ਪੂਰੀ ਦੁਨੀਆ ਵਿੱਚ। ਜਿੱਥੇ ਉਹ ਕਾਰਪੋਰੇਸ਼ਨ, ਮੀਡੀਆ ਤੇ ਨੇਤਾਵਾਂ ਨਾਲ ਕੰਮ ਕਰ ਰਹੇ ਹਨ ਤੇ ਕਮਜ਼ੋਰ ਲੋਕਾਂ ਦੀ ਅਵਾਜ਼ ਨੂੰ ਦਬਾਅ ਰਹੇ ਹਨ, ਸਾਨੂੰ ਭਾਰਤ ਦੇ ਨੇਤਾਵਾਂ ਨੂੰ ਇਹ ਦਿਖਾਉਣਾ ਪਏਗਾ ਕਿ ਵਿਸ਼ਵ ਉਨ੍ਹਾਂ ਨੂੰ ਦੇਖ ਰਿਹਾ ਹੈ ਤੇ ਕਿਸਾਨਾਂ ਦੇ ਨਾਲ ਖੜ੍ਹਾ ਹੈ। ' ਆਪਣੇ ਦੂਜੇ ਟਵੀਟ ਵਿੱਚ, ਅਭਿਨੇਤਰੀ ਨੇ ਲੇਖ ਦਾ ਲਿੰਕ ਸਾਂਝਾ ਕਰਨ ਦੇ ਨਾਲ ਨਾਲ ਇੱਕ ਵਿਸ਼ੇਸ਼ ਸੰਦੇਸ਼ ਵੀ ਸਾਂਝਾ ਕੀਤਾ ਹੈ।ਜਿਸ ਵਿੱਚ ਲਿਖਿਆ ਗਿਆ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਭਾਰਤ ਦੇ #FarmersProtest ਨਾਲ ਏਕਤਾ ਵਿੱਚ ਖੜੇ ਹੋਵੋ। ਪੜ੍ਹੋ ਕਿ ਇਹ ਕੌਣ ਹਨ ਤੇ ਕਿਉਂ ਅੰਦੋਲਨ ਕਿਉਂ ਕਰ ਰਹੇ ਹਨ। ਇਸ ਤੋਂ ਪਹਿਲਾਂ ਪੌਪ ਗਾਇਕਾ ਰਿਹਾਨਾ, ਸਾਬਕਾ ਪੋਰਨ ਸਟਾਰ ਮੀਆਂ ਖਲੀਫਾ ਨੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕੀਤੇ ਸੀ। ਭਾਰਤ ਸਰਕਾਰ ਨੇ ਇਸ ਤੇ ਉਨ੍ਹਾਂ ਦੀ ਆਲੋਚਨਾ ਵੀ ਕੀਤੀ। ਰਿਹਾਨਾ ਜੋ ਇੱਕ ਗਲੋਬਲ ਸਟਾਰ ਹੈ, ਉਸ ਦੇ ਸਮਰਥਨ ਤੋਂ ਬਾਅਦ, ਕਿਸਾਨ ਅੰਦੋਲਨ ਨੂੰ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਦਾ ਸਮਰਥਨ ਮਿਲਿਆ ਹੈ। ਇੰਨਾ ਹੀ ਨਹੀਂ, ਬਾਲੀਵੁੱਡ ਅਭਿਨੇਤਰੀ ਰਿਚਾ ਚੱਢਾ ਤੇ ਸਵਰਾ ਭਾਸਕਰ ਨੇ ਰਿਹਾਨਾ ਦੇ ਟਵੀਟ ਦੀ ਪ੍ਰਸ਼ੰਸਾ ਕੀਤੀ, ਬਲਕਿ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੇ ਕਈ ਟਵੀਟ ਵੀ ਕੀਤੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget