ਪੜਚੋਲ ਕਰੋ

ਹੁਣ ਬਿਨ੍ਹਾਂ ਕਾਰਡ ਹੀ ਕੱਢਵਾ ਸਕਦੇ ਹੋ ATM ਤੋਂ ਕੈਸ਼, ਜਾਣੋ ਕਿਵੇਂ

ICICI ਬੈਂਕ ਨੇ ਹੁਣ ਆਪਣੇ ਏਟੀਐਮ ਪੁਆਇੰਟਜ਼ 'ਤੇ ਬਿਨਾਂ ਡੈਬਿਟ ਕਾਰਡ ਕੈਸ਼ ਕਢਵਾਉਣਾ ਦੀ ਸੁਵਿਧਾ ਨੂੰ ਸ਼ੁਰੂ ਕਰ ਦਿੱਤਾ ਹੈ। ICICI ਬੈਂਕ ਦੇ ਸਾਰੇ ਗ੍ਰਾਹਕ ਦੇਸ਼ ਭਰ ਦੇ ਲੱਗਪਗ 15,000 ਏਟੀਐਮ ਸਥਾਨਾਂ 'ਤੇ ਆਪਣੇ ਡੈਬਿਟ ਕਾਰਡ ਦੀ ਵਰਤੋਂ ਕੀਤੇ ਬਿਨਾਂ ਨਕਦੀ ਕਢਵਾਉਣ ਦੇ ਯੋਗ ਹੋਣਗੇ।

ਨਵੀਂ ਦਿੱਲੀ: ICICI ਬੈਂਕ ਨੇ ਹੁਣ ਆਪਣੇ ਏਟੀਐਮ ਪੁਆਇੰਟਜ਼ 'ਤੇ ਬਿਨਾਂ ਡੈਬਿਟ ਕਾਰਡ ਕੈਸ਼ ਕਢਵਾਉਣਾ ਦੀ ਸੁਵਿਧਾ ਨੂੰ ਸ਼ੁਰੂ ਕਰ ਦਿੱਤਾ ਹੈ। ICICI ਬੈਂਕ ਦੇ ਸਾਰੇ ਗ੍ਰਾਹਕ ਦੇਸ਼ ਭਰ ਦੇ ਲੱਗਪਗ 15,000 ਏਟੀਐਮ ਸਥਾਨਾਂ 'ਤੇ ਆਪਣੇ ਡੈਬਿਟ ਕਾਰਡ ਦੀ ਵਰਤੋਂ ਕੀਤੇ ਬਿਨਾਂ ਨਕਦੀ ਕਢਵਾਉਣ ਦੇ ਯੋਗ ਹੋਣਗੇ। ਕਾਰਡਲੈਸ ਕੈਸ਼ ਕਢਵਾਉਣ ਵਾਲੀ ਵਿਸ਼ੇਸ਼ਤਾ ਗਾਹਕ ਦੇ ਬੈਂਕ ਖਾਤੇ ਤੇ ਆਈ ਮੋਬਾਈਲ ਐਪ ਨਾਲ ਰਜਿਸਟਰਡ ਮੋਬਾਈਲ ਨੰਬਰ 'ਤੇ ਨਿਰਭਰ ਕਰਦੀ ਹੈ। ਉਪਭੋਗਤਾਵਾਂ ਨੂੰ ਇਹ ਯਕੀਨੀ ਕਰਨ ਦੀ ਵੀ ਜ਼ਰੂਰਤ ਹੈ ਕਿ ਸੇਵਾ ਦੀ ਵਰਤੋਂ ਕਰਨ ਲਈ ਉਨ੍ਹਾਂ ਕੋਲ ਐਂਡਰਾਇਡ ਜਾਂ ਆਈਓਐਸ ਡਿਵਾਈਸ ਹੋਵੇ। ਇੰਝ ਹੋਵੇਗੀ ਕਾਰਡਲੈਸਸ ਕੈਸ਼ ਟ੍ਰਰਾਂਸਐਕਸ਼ਨ- -'ਆਈਮੋਬਾਈਲ' ਐਪ ਤੇ ਲੌਗ ਇਨ ਕਰੋ ਤੇ ਫਿਰ 'ਸਰਵਿਸਿਜ਼' ਵਿੱਚ 'ICICI ਬੈਂਕ ਏਟੀਐਮ ਤੇ ਨਕਦੀ ਕਢਵਾਉਣ ਦੀ ਚੋਣ ਕਰੋ। - ਕੱਢਵਾਉਣ ਵਾਲੀ ਰਾਸ਼ੀ ਭਰੋ ਤੇ ਆਪਣਾ ਖਾਤਾ ਨੰਬਰ ਚਣੋ ਫਿਰ ਚਾਰ ਅੰਕਾਂ ਦਾ ਟੈਂਮਪਰੇਰੀ ਪਿਨ ਬਣਾਓ ਤੇ ਦਰਜ ਕਰੋ। - ਇਸ ਦੇ ਤੁਰੰਤ ਬਾਅਦ ਤੁਹਾਨੂੰ ਇੱਕ ਰੈਫਰੈਂਸ OTP ਮਿਲੇਗਾ। - ਕਿਸੇ ਵੀ ICICI ਬੈਂਕ ਦੇ ਏਟੀਐਮ ਤੇ ਜਾਉ ਤੇ ਕਾਰਡਲੈਸ ਕੈਸ਼ ਕਢਵਾਉਣ ਦੀ ਚੋਣ ਕਰੋ। ਫਿਰ 'ਮੋਬਾਈਲ ਨੰਬਰ ਦਰਜ ਕਰੋ' ਤੇ 'ਰੈਫਰੈਂਸ OTP ਨੰਬਰ' ਦੇ ਸਿਰਲੇਖ ਦੀ ਚੋਣ ਕਰੋ। ਆਪਣਾ ਟੈਂਪਰੇਰੀ ਪਿੰਨ ਭਰੋ ਤੇ ਫਿਰ ਕੈਸ਼ ਕੱਢਵਾਉਣ ਲਈ ਰਕਮ ਦੀ ਚੋਣ ਕਰੋ। ਕਾਰਡਲੈਸ ਕੈਸ਼ ਕਢਵਾਉਣ ਦੀ ਪ੍ਰਣਾਲੀ ਨਾਲ ਗਾਹਕ 20,000 ਰੁਪਏ ਪ੍ਰਤੀ ਦਿਨ ਕੱਢਵਾ ਸਕਦੇ ਹਨ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget