ਪੜਚੋਲ ਕਰੋ

ਆਸਾਮ ਦੇ 40 ਲੱਖ ਲੋਕਾਂ ਦੀ ਨਾਗਰਿਕਤਾ ਦਾ ਫੈਸਲਾ ਅੱਜ, ਐਨਸੀਆਰ ਦੀ ਆਖਰੀ ਲਿਸਟ ਕਰੇਗੀ ਖੁਲਾਸਾ

ਆਸਾਮ ‘ਚ 40 ਲੱਖ ਲੋਕਾਂ ਦੀ ਨਾਗਰਿਕਤਾ ਦਾ ਫੈਸਲਾ ਅੱਜ ਹੋਵੇਗਾ। ਰਾਸ਼ਟਰੀ ਨਾਗਰਿਕਤਾ ਪੰਜੀ (ਐਨਸੀਆਰ) ਦੀ ਅੰਤਮ ਲਿਸਟ ਸਵੇਰੇ 10 ਵਜੇ ਜਾਰੀ ਕੀਤੀ ਜਾਵੇਗੀ।

ਗੁਹਾਟੀ: ਆਸਾਮ ‘ਚ 40 ਲੱਖ ਲੋਕਾਂ ਦੀ ਨਾਗਰਿਕਤਾ ਦਾ ਫੈਸਲਾ ਅੱਜ ਹੋਵੇਗਾ। ਰਾਸ਼ਟਰੀ ਨਾਗਰਿਕਤਾ ਪੰਜੀ (ਐਨਸੀਆਰ) ਦੀ ਅੰਤਮ ਲਿਸਟ ਸਵੇਰੇ 10 ਵਜੇ ਜਾਰੀ ਕੀਤੀ ਜਾਵੇਗੀ। ਫਾਈਨਲ ਡਰਾਫਟ ਆਉਣ ਤੋਂ ਬਾਅਦ ਸਥਿਤੀ ਖ਼ਰਾਬ ਹੋਣ ਦਾ ਖਦਸ਼ਾ ਹੈ ਜਿਸ ਕਰਕੇ ਸੂਬੇ ‘ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਈ ਥਾਂਵਾਂ ‘ਤੇ ਧਾਰਾ 144 ਲਾਗੂ ਕੀਤੀ ਗਈ ਹੈ। ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਜਦੋਂ ਪਿਛਲੇ ਸਾਲ ਮਸੌਦਾ ਐਨਆਰਸੀ ਦਾ 30 ਜੁਲਾਈ ਨੂੰ ਗਠਨ ਕੀਤਾ ਸੀ ਅਤੇ ਉਸ ‘ਚ 40.7 ਲੱਖ ਲੋਕਾਂ ਨੁੰ ਲਿਸਟ ਤੋਂ ਬਾਹਰ ਰਖਿਆ ਗਿਆ ਸੀ। ਮਸੌਦਾ ‘ਚ 3.29 ਕਰੋੜ ਲੋਕਾਂ ਚੋਂ 2.9 ਕਰੋੜ ਲੋਕਾਂ ਦੇ ਹੀ ਨਾਂ ਸ਼ਾਮਲ ਸੀ। ਜਿਨ੍ਹਾਂ ਲੋਕਾਂ ਨੂੰ ਲਿਸਟ ਚੋਂ ਬਾਹਰ ਰਖਿਆ ਸੀ, ਉਨ੍ਹਾਂ ਤੋਂ ਇਲਾਵਾ ਪਿਛਲੇ ਮਹੀਨੇ ਪ੍ਰਕਾਸ਼ਿਤ ਇੱਕ ਲਿਸਟ ‘ਚ ਇੱਕ ਲੱਖ ਤੋਂ ਜ਼ਿਆਦਾ ਲੋਕਾਂ ਦੇ ਨਾਂ ਬਾਹਰ ਰਖੇ ਗਏ ਸੀ। ਆਖਰੀ ਲਿਸਟ ਜਾਰੀ ਹੋਣ ਤੋਂ ਪਹਿਲਾਂ ਆਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ। ਸੂਬਾ ਸਰਕਾਰ ਉਨ੍ਹਾਂ ਲੋਕਾਂ ਦੀ ਭਾਰਤੀ ਨਾਗਰਿਕਤਾ ਸਾਬਿਤ ਕਰਨ ‘ਚ ਹਰ ਤਰ੍ਹਾਂ ਨਾਲ ਮਦਦ ਕਰੇਗੀ। ਸੋਨੋਵਾਲ ਨੇ ਇਨ੍ਹਾਂ ਲੋਕਾਂ ਨੂੰ ਕਾਨੂੰਨੀ ਮਦਦ ਦੇਣ ਦਾ ਵੀ ਭਰੌਸਾ ਦਿੱਤਾ ਹੈ। ਲਿਸਟ www.nrcassam.nic.in ਅਤੇ assam.mygov.in ‘ਤੇ ਜਾਰੀ ਕੀਤੀ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ
Advertisement
ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ

ਟੀਮ ਇੰਡੀਆ 'ਚ ਪਈ ਫੁੱਟ ! ਗੰਭੀਰ ਤੇ ਰੋਹਿਤ ਸ਼ਰਮਾ ਵਿਚਾਲੇ ਨਹੀਂ ਬਣਦੀ ਕੋਈ ਸਹਿਮਤੀ, ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ

Maruti ਨੇ ਚੱਕ ਦਿੱਤੀ ਖੁਸ਼ਕੀ ! ਨਵੀਂ Dzire ਨੂੰ ਕਰੈਸ਼ ਟੈਸਟ 'ਚ ਮਿਲੀ 5-ਸਟਾਰ ਸੇਫਟੀ ਰੇਟਿੰਗ, ਲੋਕਾਂ ਦਾ ਜਿੱਤਿਆ ਦਿਲ, ਜਾਣੋ ਹਰ ਜਾਣਕਾਰੀ

ਪਰਿਵਾਰ ਸਣੇ ਪਾਕਿਸਤਾਨ ਜਾ ਰਹੇ ਸਿੱਧੂ, ਕਰਤਾਰਪੁਰ ਸਾਹਿਬ ਟੇਕਣਗੇ ਮੱਥਾ

Embed widget