ਪੜਚੋਲ ਕਰੋ
Budget 2019: ਫਟਾਫਟ ਬਣਨਗੇ NRIs ਦੇ ਆਧਾਰ ਕਾਰਡ
ਸੀਤਾਰਮਨ ਨੇ ਕਿਹਾ ਕਿ ਉਹ ਭਾਰਤੀ ਪਾਰਸਪੋਰਟ ਧਾਰਕ ਪ੍ਰਵਾਸੀ ਭਾਰਤੀਆਂ ਨੂੰ ਦੇਸ਼ ਪਰਤਣ 'ਤੇ ਆਧਾਰ ਕਾਰਡ ਜਾਰੀ ਕਰਨ ਦਾ ਪ੍ਰਸਤਾਵ ਰੱਖਦੀ ਹਾਂ। ਇਸ ਨਾਲ ਉਨ੍ਹਾਂ ਨੂੰ 180 ਦਿਨਾਂ ਦੇ ਸਮੇਂ ਤਕ ਇੰਤਜ਼ਾਰ ਨਹੀਂ ਕਰਨਾ ਹੋਵੇਗਾ।
ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਰਤੀ ਪਾਸਪੋਰਟ ਰੱਖਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਦੇਸ਼ ਵਿੱਚ ਆ ਕੇ ਤੁਰੰਤ ਆਧਾਰ ਕਾਰਡ ਜਾਰੀ ਕਰਨ ਦੀ ਪੇਸ਼ਕਸ਼ ਕੀਤੀ ਹੈ। ਵਿੱਤੀ ਵਰ੍ਹੇ 2019-20 ਦਾ ਬਜਟ ਪੇਸ਼ ਕਰਦੇ ਹੋਏ ਸੀਤਾਰਮਨ ਇਹ ਐਲਾਨ ਕੀਤਾ ਹੈ। ਇਸ ਸਮੇਂ ਐਨਆਰਆਈਜ਼ ਨੂੰ ਆਧਾਰ ਕਾਰਡ ਬਣਵਾਉਣ ਲਈ 180 ਦਿਨਾਂ ਦਾ ਇੰਤਜ਼ਾਰ ਕਰਨਾ ਹੁੰਦਾ ਹੈ।
ਸੀਤਾਰਮਨ ਨੇ ਕਿਹਾ ਕਿ ਉਹ ਭਾਰਤੀ ਪਾਰਸਪੋਰਟ ਧਾਰਕ ਪ੍ਰਵਾਸੀ ਭਾਰਤੀਆਂ ਨੂੰ ਦੇਸ਼ ਪਰਤਣ 'ਤੇ ਆਧਾਰ ਕਾਰਡ ਜਾਰੀ ਕਰਨ ਦਾ ਪ੍ਰਸਤਾਵ ਰੱਖਦੀ ਹਾਂ। ਇਸ ਨਾਲ ਉਨ੍ਹਾਂ ਨੂੰ 180 ਦਿਨਾਂ ਦੇ ਸਮੇਂ ਤਕ ਇੰਤਜ਼ਾਰ ਨਹੀਂ ਕਰਨਾ ਹੋਵੇਗਾ।
ਭਾਰਤੀ ਵਿਸ਼ੇਸ਼ ਪਛਾਣ ਅਥਾਰਟੀ (UIDAI) ਨੇ 31 ਮਈ, 2019 ਤਕ ਕੁੱਲ 123.82 ਕਰੋੜ ਆਧਾਰ ਕਾਰਡ ਜਾਰੀ ਕੀਤੇ ਸਨ।
Union FM #NirmalaSitharaman proposes Aadhaar card for NRIs with Indian passports to be issued after their arrival in India, without waiting for the mandatory 180 days#Budget2019#BudgetForNewIndia pic.twitter.com/KEHl9MDk8O
— PIB India (@PIB_India) July 5, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਮਨੋਰੰਜਨ
ਪੰਜਾਬ
ਪੰਜਾਬ
ਗੈਜੇਟ
Advertisement