ਪੜਚੋਲ ਕਰੋ

New Corona Strain: ਬ੍ਰਿਟੇਨ ਤੋਂ ਪਰਤੇ ਪਰਵਾਸੀ ਭਾਰਤੀਆਂ ਲਿਆਂਦਾ ਭੂਚਾਲ, ਕਿਸੇ ਦਾ ਫੋਨ ਬੰਦ, ਕੋਈ ਏਅਰਪੋਰਟ ਤੋਂ ਗਾਇਬ

ਬ੍ਰਿਟੇਨ 'ਚ ਕੋਰੋਨਾਵਾਇਰਸ ਦੇ ਨਵੇਂ ਸਟ੍ਰੇਨ ਤੋਂ ਬਾਅਦ ਭਾਰਤ ਤੇ ਯੂਰਪ ਸਣੇ ਕਈ ਦੇਸ਼ਾਂ ਨੇ ਉਥੋਂ ਆਉਣ ਵਾਲੀਆਂ ਉਡਾਣਾਂ ਰੋਕ ਦਿੱਤੀਆਂ ਹਨ। ਇਸ ਦੇ ਨਾਲ ਹੀ ਯੂਕੇ 'ਚ ਖ਼ਤਰਨਾਕ ਵਾਇਰਸਾਂ ਦੇ ਫੈਲਣ ਤੋਂ ਰੋਕਣ ਲਈ ਸਖ਼ਤ ਲੌਕਡਾਉਨ ਲਾਗੂ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

ਨਵੀਂ ਦਿੱਲੀ: ਬ੍ਰਿਟੇਨ ਵਿੱਚ ਕੋਰੋਨਾਵਾਇਰਸ ਦਾ ਨਵਾਂ ਸਟ੍ਰੇਨ ਮਿਲਣ ਤੋਂ ਬਾਅਦ ਭਾਰਤੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਬ੍ਰਿਟੇਨ ਤੋਂ ਆਉਣ ਵਾਲੇ ਯਾਤਰੀਆਂ ਲਈ ਐਸਓਪੀ ਜਾਰੀ ਕੀਤੀ ਹੈ। ਇਸ ਦੌਰਾਨ ਪੰਜ ਕੋਵਿਡ ਪੌਜ਼ੇਟਿਵ ਯਾਤਰੀ ਹਾਲ ਹੀ ਵਿੱਚ ਸਖ਼ਤ ਨਿਗਰਾਨੀ ਦੇ ਬਾਵਜੂਦ ਦਿੱਲੀ ਏਅਰਪੋਰਟ ਤੋਂ ਗਾਇਬ ਹੋ ਗਏ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਹਰਕਤ ਵਿੱਚ ਆਈ ਤੇ ਪੰਜ ਲਾਪਤਾ ਲੋਕਾਂ ਵਿੱਚੋਂ ਤਿੰਨ ਦਾ ਮੰਗਲਵਾਰ ਦੀ ਰਾਤ ਤਕ ਪਤਾ ਲਾਇਆ ਗਿਆ। ਤਿੰਨਾਂ ਨੂੰ ਰਾਜਧਾਨੀ ਦੇ ਲੋਕ ਨਾਇਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਧਰ, ਇਨ੍ਹਾਂ ਵਿੱਚੋਂ ਇੱਕ ਵਿਅਕਤੀ ਲੁਧਿਆਣਾ ਪਹੁੰਚਿਆ ਤੇ ਦੂਜਾ ਆਂਧਰਾ ਪ੍ਰਦੇਸ਼ ਵਿੱਚ ਮਿਲਿਆ। Farmers Protest: ਸਰਕਾਰ ਵੱਲੋਂ ਕਿਸਾਨਾਂ ਨੂੰ ਇੱਕ ਹੋਰ ਚਿੱਠੀ, ਕਿਹਾ- ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ, ਪੜ੍ਹੋ ਕੀ ਕੁਝ ਲਿਖਿਆ ਸੂਤਰਾਂ ਮੁਤਾਬਕ ਅੰਮ੍ਰਿਤਸਰ ਦੇ ਪੰਡੋਰੀ ਪਿੰਡ ਦਾ ਰਹਿਣ ਵਾਲਾ 46 ਸਾਲਾ ਸਖਸ ਏਅਰਪੋਰਟ 'ਤੇ ਟੈਸਟ ਵਿੱਚ ਪੌਜ਼ੇਟਿਵ ਆਉਣ ਦੇ ਬਾਵਜੂਦ ਦਿੱਲੀ ਏਅਰਪੋਰਟ ਛੱਡ ਕੇ ਲੁਧਿਆਣਾ ਵਿਖੇ ਆਪਣੇ ਘਰ ਚਲਾ ਗਿਆ। ਇਸ ਤੋਂ ਬਾਅਦ ਉਸ ਨੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਪਣੀ ਜਾਂਚ ਕਰਵਾਈ। ਫਿਲਹਾਲ ਉਸ ਨੂੰ ਵਾਪਸ ਦਿੱਲੀ ਸ਼ਿਫਟ ਕਰ ਦਿੱਤਾ ਗਿਆ ਹੈ ਤੇ ਉਸ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਲੁਧਿਆਣਾ ਦੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸੰਦੀਪ ਕੁਮਾਰ ਨੇ ਦੱਸਿਆ ਕਿ ਉਹ ਕਿਹੜੇ ਵਾਇਰਸ ਨਾਲ ਸੰਕਰਮਿਤ ਹੈ, ਇਸ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸੇ ਤਰ੍ਹਾਂ ਹੀ ਯੂਪੀ ਦੇ ਸਿਹਤ ਵਿਭਾਗ ਦੇ ਅਧਿਕਾਰੀ ਹਾਲ ਹੀ ਵਿਚ ਬ੍ਰਿਟੇਨ ਤੋਂ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਾਪਸ ਆਏ ਜ਼ਿਆਦਾਤਰ ਯਾਤਰੀਆਂ ਦੇ ਮੋਬਾਈਲ ਫੋਨ ਕਾਰਨ ਪਰੇਸ਼ਾਨ ਹਨ। ਸਿਹਤ ਕਰਮੀ ਮੁਸਾਫਰਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ। ਸੂਤਰਾਂ ਮੁਤਾਬਕ ਨਵੰਬਰ ਤੋਂ ਲੈ ਕੇ ਹੁਣ ਤਕ ਲਗਪਗ 48 ਯਾਤਰੀ ਲਖਨਊ ਪਰਤੇ ਹਨ। ਹਾਲਾਂਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਯਾਤਰੀਆਂ ਦੀ ਗਿਣਤੀ ਦੀ ਪੁਸ਼ਟੀ ਨਹੀਂ ਕੀਤੀ। New Corona Stain in India: ਭਾਰਤ ਵਿੱਚ ਮਿਲੇ ਨਵੇਂ ਕੋਰੋਨਾ ਸਟ੍ਰੇਨ ਦਾ ਸ਼ੱਕੀ ਮਰੀਜ਼, ਵਿਅਕਤੀ ਹਾਲ ਹੀ 'ਚ ਪਰਤੀਆ ਯੂਕੇ ਤੋਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget