ਪੜਚੋਲ ਕਰੋ

ਈਦ ਮੌਕੇ ਅਜੀਤ ਡੋਭਾਲ ਨੇ ਕੀਤਾ ਕਸ਼ਮੀਰ ਦਾ ਹਵਾਈ ਦੌਰਾ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਘਾਟੀ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਹਿਰ ਅਤੇ ਦੱਖਣ ਕਸ਼ਮੀਰ ਦੇ ਇਲਾਕਿਆਂ ਦਾ ਸੋਮਵਾਰ ਹਵਾਈ ਦੌਰਾ ਕੀਤਾ। ਜੰਮੂ-ਕਸ਼ਮੀਰ ਨੂੰ ਵਿਸ਼ੇਸ ਦਰਜਾ ਦੇਣ ਵਾਲੀ ਧਾਰਾ 370 ਹਟਾਏ ਜਾਣ ਤੋਂ ਬਾਅਦ ਘਾਟੀ ‘ਚ ਅੱਜ ਈਦ-ਉਲ ਜ਼ੁਹਾ ਦਾ ਤਿਓਹਾਰ ਮਨਾਇਆ ਗਿਆ।

ਸ਼੍ਰੀਨਗਰ: ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਘਾਟੀ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਹਿਰ ਅਤੇ ਦੱਖਣ ਕਸ਼ਮੀਰ ਦੇ ਇਲਾਕਿਆਂ ਦਾ ਸੋਮਵਾਰ ਹਵਾਈ ਦੌਰਾ ਕੀਤਾ। ਜੰਮੂ-ਕਸ਼ਮੀਰ ਨੂੰ ਵਿਸ਼ੇਸ ਦਰਜਾ ਦੇਣ ਵਾਲੀ ਧਾਰਾ 370 ਹਟਾਏ ਜਾਣ ਤੋਂ ਬਾਅਦ ਘਾਟੀ ‘ਚ ਅੱਜ ਈਦ-ਉਲ ਜ਼ੁਹਾ ਦਾ ਤਿਓਹਾਰ ਮਨਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਮੁਖੀ ਦਿਲਬਾਗ ਸਿੰਘ ਅਤੇ ਸੈਨਾ ਦੇ ਕਮਾਂਡਰਾਂ ਨੇ ਵੀ ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ਦਾ ਹਵਾਈ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੇ ਸਥਿਤੀ ਨੂੰ ਬਿਲਕੁਲ ਠੀਕ ਪਾਇਆ। ਉਨ੍ਹਾਂ ਦੱਸਿਆ ਕਿ ਪੂਰੇ ਜੰਮੂ-ਕਸ਼ਮੀਰ ‘ਚ ਈਦ ਦੀ ਨਮਾਜ਼ ਸ਼ਾਂਤਮਈ ਢੰਗ ਨਾਲ ਅਦਾ ਕੀਤੀ ਗਈ। ਇਸ ਦੇ ਨਾਲ ਹੀ ਪ੍ਰਸਾਸ਼ਨ ਨੇ ਇੱਕ ਬਿਆਨ ‘ਚ ਕਿਹਾ ਕਿ ਸ਼੍ਰੀਨਗਰ ‘ਚ ਅੱਤਵਾਦੀਆਂ ਅਤੇ ਸ਼ਰਾਰਤੀ ਤੱਤਾਂ ਵੱਲੋਂ ਸ਼ਾਂਤੀ ਵਿਵਸਥਾਂ ਨੂੰ ਖ਼ਰਾਬ ਕਰਨ ਵਾਲੇ ਸੰਵੇਦਨਸ਼ੀਲ ਇਲਾਕਿਆਂ ‘ਚ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਸਥਾਨਕ ਮਸਜਿਦਾਂ ‘ਚ ਵੱਡੀ ਗਿਣਤੀ ‘ਚ ਲੋਕ ਨਮਾਜ਼ ਅਦਾ ਕਰਨ ਆਏ ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਈਦ ਦੀ ਵਧਾਈ ਦਿੱਤੀ। ਜੰਮੂ ‘ਚ ਈਦਗਾਹ ‘ਚ ਪੰਜ ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਨਮਾਜ ਅਦਾ ਕੀਤੀ। ਜਦਕਿ ਬਿਆਨ ‘ਚ ਕਿਹਾ ਗਿਆਂ ਹੈ ਕਿ ਕੁਝ ਥਾਂਵਾਂ ‘ਤੇ ਵਿਰੋਧ ਦੀਆਂ ਮਾਮੂਲੀ ਘਟਨਾਵਾਂ ਹੋਈਆਂ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget